By G-Kamboj on
INDIAN NEWS
ਸੁਲਤਾਨਪੁਰ ਲੋਧੀ- 3 ਦਿਨ ਲਗਾਤਾਰ ਮੀਂਹ ਪੈਣ ਕਾਰਨ ਬਿਆਸ ਦਰਿਆ ਦੇ ਵਧੇ ਪਾਣੀ ਦੇ ਪੱਧਰ ਨਾਲ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਦਾ ਜਾਇਜ਼ਾ ਲੈਣ ਤਰਨਤਾਰਨ ਤੋਂ ਬਾਅਦ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਕਪੂਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ […]
By G-Kamboj on
FEATURED NEWS, INDIAN NEWS, News
ਜਲੰਧਰ : ਵਿਆਹ ਕਰਵਾ ਕੇ ਵਿਦੇਸ਼ ਭੱਜਣ ਵਾਲੇ ਐੱਨ. ਆਰ. ਆਈ. ਲਾੜਿਆਂ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਵੀ ਸਖਤੀ ਦਿਖਾਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ 30 ਹਜ਼ਾਰ ਲਾੜੀਆਂ ਨੂੰ ਛੱਡ ਕੇ ਵਿਦੇਸ਼ ਭੱਜਣ ਦੀ ਦਾਖਲ ਕੀਤੀ ਗਈ ਪਟੀਸ਼ਨ ‘ਤੇ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਕੇਂਦਰ ਨੂੰ ਸੰਜੀਦਗੀ […]
By G-Kamboj on
FEATURED NEWS, INDIAN NEWS, News
ਤਲਵੰਡੀ ਭਾਈ : ਪਿੰਡ ਸ਼ਹਿਜਾਦੀ ਵਿਖੇ ਲੰਘੀ ਰਾਤ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਪੁੱਤਰ ਬੂਟਾ ਸਿੰਘ (21) ਜਦੋਂ 1-2 ਦਿਨਾਂ ਤੋਂ ਘਰੇ ਨਾ ਪਰਤਿਆ ਤਾਂ ਅਸੀਂ ਉਸ ਦੀ ਭਾਲ ਕੀਤੀ ਤਾਂ ਸਾਨੂੰ ਉਹ ਬੇਹੋਸ਼ੀ ਦੀ ਹਾਲਤ ‘ਚ ਮਿਲਿਆ, ਜਿਸ ਨੂੰ […]
By G-Kamboj on
INDIAN NEWS
ਅੰਮ੍ਰਿਤਸਰ : ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਬਾਰਸ਼ ਦਾ ਕਹਿਰ ਲਗਾਤਾਰ ਜਾਰੀ ਹੈ। ਬਾਰਸ਼ ਕਾਰਨ ਸੂਬੇ ਦੇ ਕਈ ਇਲਾਕਿਆਂ ‘ਚ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰਲੀ ਹੈਰੀਟੇਜ ਸਟਰੀਟ ਵੀ ਬਾਰਸ਼ ਦੇ ਪਾਣੀ ‘ਚ ਪੂਰੀ ਤਰ੍ਹਾਂ ਡੁੱਬ ਗਈ ਹੈ। ਇਸ ਦਾ ਜਾਇਜ਼ਾ ਲੈਣ ਲਈ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਪੰਜਾਬ ‘ਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਥਿਰਕ ਗਈ ਹੈ। ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ […]