ਪੰਜਾਬ ‘ਚ ਨਾ ਮੁੱਖ ਮੰਤਰੀ ਨਜ਼ਰ ਆਉਂਦਾ ਨਾ ਮੰਤਰੀ : ਸੁਖਬੀਰ ਬਾਦਲ

ਲੁਧਿਆਣਾ : ਛਪਾਰ ਦੇ ਮੇਲੇ ਵਿਚ ਸਿਆਸੀ ਕਾਨਫਰੰਸ ਦੌਰਾਨ ਅਕਾਲੀ ਦਲ ਨੇ ਕਾਂਗਰਸ ‘ਤੇ ਵੱਡਾ ਹਮਲਾ ਬੋਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ ‘ਚ ਐੱਸ. ਐੱਸ. ਪੀ. ਪੱਧਰ ਦੇ ਅਧਿਕਾਰੀ ਨੇ ਗੁੰਡਾਗਰਦੀ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ […]

ਨਸ਼ਿਆਂ ‘ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਸ਼ੁਰੂ ਕੀਤੀ ਨਵੀਂ ਪਹਿਲ

ਹੁਸ਼ਿਆਰਪੁਰ- ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਕੌਸ਼ਲ ਉਰਫ ਬੀਰਾ ਅਤੇ ਉਸ ਦੇ 61 ਸਾਥੀਆਂ ਨੇ ਮਿਲ ਕੇ ਇਕ ਗਰੁੱਪ ਬਣਾਇਆ ਹੈ। ਦੋਸਤ ਗਰੁੱਪ ਪ੍ਰਬੰਧਕ ਵੀਰ ਕੌਸ਼ਲ ਨੇ ਦੱਸਿਆ ਕਿ ਪਿੰਡ ਸ਼ਹੀਦਾਂ ਅਤੇ ਬੱਸੀ ਹਸਤ ਖਾਂ ਦੇ ਨੌਜਵਾਨਾਂ ਨੇ ਮਿਲ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾ ਰੱਖੀ ਹੈ। ਇਹ ਗਰੁੱਪ ਨੌਜਵਾਨਾਂ ਨੂੰ […]

ਬਲਾਕ ਸੰਮਤੀ ਚੋਣ ‘ਚ ਕਾਂਗਰਸੀ ਉਮੀਦਵਾਰ ‘ਮਨਦੀਪ ਚੌਹਾਨ ਸੂਲਰ’ ਦੀ ਸ਼ਾਨਦਾਰ ਜਿੱਤ

ਅਕਾਲੀ ਦਲ ਦੇ ਉਮੀਦਵਾਰ ਨੂੰ 1105 ਵੋਟਾਂ ਨਾਲ ਹਰਾਇਆ ਪਟਿਆਲਾ/ਸੂਲਰ, 23 ਸਤੰਬਰ (ਕੰਬੋਜ) – ਹਲਕਾ ਸਮਾਣਾ ਤੋਂ ਬਲਾਕ ਸੰਮਤੀ ਜ਼ੋਨ ਨੰਬਰ 23 ਤੋਂ ਸੂਲਰ ਦੀ ਕਾਂਗਰਸੀ ਉਮੀਦਵਾਰ ਬੀਬੀ ਮਨਦੀਪ ਚੌਹਾਨ ਨੇ 1105 ਵੋਟਾਂ ਤੋਂ ਜੇਤੂ ਰਹੀ। ਇਥੇ ਕਾਂਗਰਸੀ ਉਮੀਦਵਾਰ ਨੂੰ 1656ਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਮਹਿਜ਼ 540 ਵੋਟਾਂ ਹੀ ਪਈਆਂ। ਇਸ ਬਲਾਕ ਸੰਮਤੀ ਜ਼ੋਨ […]

ਡਰੱਗ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਹੱਥ ‘ਚ ਫੜੀ ਰਹਿ ਗਈ ਸਰਿੰਜ

ਫਿਰੋਜ਼ਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ 4 ਹਫਤਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਖਾਧੀ ਸੀ ਪਰ ਇਸ ਗੱਲ ਦੀ ਸੱਚਾਈ ਅੱਜ ਸਭ ਦੇ ਸਾਹਮਣੇ ਹੀ ਹੈ। ਅੱਜ ਵੀ ਕਈ ਨੌਜਵਾਨ ਨਸ਼ਿਆਂ ਦੇ ਟੀਕੇ ਲਗਾ ਕੇ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਅਜਿਹਾ ਹੀ ਇਕ ਹੋਰ […]

ਅੰਮ੍ਰਿਤਸਰ ‘ਚ 24 ਦਿਨਾਂ ‘ਚ 3 ਕਤਲ ਕਰਨ ਵਾਲਾ ਸੀਰੀਅਲ ਕਿੱਲਰ ਗ੍ਰਿਫਤਾਰ

ਅੰਮ੍ਰਿਤਸਰ : ਥਾਣਾ ਸੀ ਡਵੀਜ਼ਨ ਅਧੀਨ ਆਉਂਦੇ ਖੇਤਰ ਸ਼ਕੱਤਰੀ ਬਾਗ ਦੇ ਕੋਲ 24 ਦਿਨਾਂ ਵਿਚ ਤਿੰਨ ਲੋਕਾਂ ਦੀ ਹੱਤਿਆ ਕਰਨ ਵਾਲੇ ਸੀਰੀਅਲ ਕਿੱਲਰ ਨੂੰ ਗ੍ਰਿਫਤਾਰ ਕਰਨ ਵਿਚ ਪੁਲਸ ਨੇ ਸਫਲਤਾ ਹਾਸਿਲ ਕੀਤੀ ਹੈ। ਜੇਕਰ ਇਸ ਦੋਸ਼ੀ ਨੂੰ ਪੁਲਸ ਗ੍ਰਿਫਤਾਰ ਨਾ ਕਰਦੀ ਤਾਂ ਸੋਨੂੰ ਨਾਮ ਦਾ ਇਹ ਦੋਸ਼ੀ ਨਸ਼ੇ ਦੀ ਪੂਰਤੀ ਲਈ ਹੋਰ ਹੱਤਿਆਵਾਂ ਵੀ ਕਰ […]