ਪੰਜਾਬ ਨੇ ਕੇਂਦਰ ਨੂੰ ਐੱਫ. ਸੀ. ਆਈ. ਗੋਦਾਮਾਂ ਚ ਪਏ ਅਨਾਜ ਨੂੰ ਤੇਜ਼ੀ ਨਾਲ ਸ਼ਿਫਟ ਕਰਨ ਲਈ ਕਿਹਾ

ਜਲੰਧਰ : ਪੰਜਾਬ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਦੇ ਗੋਦਾਮਾਂ ‘ਚ ਪਏ ਅਨਾਜ ਨੂੰ ਤੇਜ਼ੀ ਨਾਲ ਹੋਰ ਸਥਾਨਾਂ ‘ਤੇ ਸ਼ਿਫਟ ਕੀਤਾ ਜਾਵੇ ਕਿਉਂਕਿ ਝੋਨੇ ਦੀ ਨਵੀਂ ਫਸਲ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਜਾਣੀ ਹੈ। ਸੂਬੇ ‘ਚ ਐੱਫ. ਸੀ. ਆਈ. ਦੇ ਗੋਦਾਮਾਂ ‘ਚ ਕਾਫੀ ਮਾਤਰਾ ‘ਚ ਅਨਾਜ […]

ਸਿੱਧੂ ਦੇ ਨਾਲ ਲੱਗ ਜਾਖੜ ਦਾ ਦਿਮਾਗ ਵੀ ਹਿੱਲ ਗਿਆ : ਸੁਖਬੀਰ

ਅੰਮ੍ਰਿਤਸਰ : ਕੈਬਨਿਟ ਮੰਤਰੀ ਨਵਜੋਤ ਸਿੱਧੂ ਮੈਂਟਲ ਬੰਦਾ ਹੈ ਅਤੇ ਉਸ ਨਾਲ ਲੱਗ ਕੇ ਸੁਨੀਲ ਜਾਖੜ ਦਾ ਦਿਮਾਗ ਵੀ ਹਿੱਲ ਗਿਆ ਹੈ। ਇਹ ਕਹਿਣਾ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ। ਸੁਖਬੀਰ ਬਾਦਲ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹੋਏ ਸਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ […]

ਵਿਰੋਧ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਨੇ ਤਿਆਗਿਆ ਪਸ਼ੂ ਮੇਲਿਆਂ ਦਾ ਕਾਰੋਬਾਰ

ਬਠਿੰਡਾ : ਸੋਸ਼ਲ ਮੀਡੀਆ ‘ਤੇ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਅਤੇ ਸਾਬਕਾ ਅਕਾਲੀ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ ਐਤਕੀਂ ਪਸ਼ੂ ਮੇਲਿਆਂ ਦਾ ਕਾਰੋਬਾਰ ਤਿਆਗ ਦਿੱਤਾ ਹੈ। ਵਿਧਾਨ ਸਭਾ ਵਿਚ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਦਾ ਚੁਫੇਰਿਓਂ ਵਿਰੋਧ ਹੋ […]

ਮੀਂਹ ਦੀ ਚਿਤਾਵਨੀ ਤੋਂ ਬਾਅਦ ਕਿਸਾਨਾਂ ਲਈ ਖਾਸ ਹਿਦਾਇਤ ਜਾਰੀ

ਲੁਧਿਆਣਾ : ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਨੇੜਲੇ ਸੂਬਿਆਂ ਵਿਚ ਜਾਰੀ ਕੀਤੀ 3 ਦਿਨ ਮੀਂਹ ਦੀ ਚਿਤਾਵਨੀ ਨੇ ਕਿਸਾਨਾਂ ਦੇ ਮੱਥੇ ‘ਤੇ ਚਿੰਤਾਂ ਦਾ ਲਕੀਰਾਂ ਖਿੱਚ ਦਿੱਤੀਆਂ ਹਨ। ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਦਰਮਿਆਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਸਾਊਣੀ ਦੀ ਫਸਲ ਨੂੰ ਬਾਰਿਸ਼ […]

22 ਤੋਂ 25 ਤਕ ਪੰਜਾਬ ‘ਚ ਭਾਰੀ ਬਾਰਿਸ਼ ਦੇ ਆਸਾਰ

ਜਲੰਧਰ : ਮੌਸਮ ਵਿਭਾਗ ਨੇ 22 ਤੋਂ 25 ਸਤੰਬਰ ਦਰਮਿਆਨ ਪੰਜਾਬ ਸਮੇਤ ਨੇੜਲੇ ਸੂਬਿਆਂ ਵਿਚ ਤੇਜ਼ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼, ਅਸਮ, ਮੇਘਾਲਿਆ, ਉਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਵਿਚ ਵੀ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਸ੍ਰੀ ਮੁਕਤਸਰ ਸਾਹਿਬ, ਅਬੋਹਰ, ਤਰਨਤਾਰਨ, […]