By G-Kamboj on
FEATURED NEWS, INDIAN NEWS, News
ਚੰਡੀਗੜ- ਹਰਿਆਣਾ ਦੇ ਪੰਜਾਬੀ ਜੋ ਪਹਿਲਾਂ ਕਈ ਪਾਰਟੀਆਂ ਵਿਚ ਮੰਤਰੀ ਵਜੋਂ ਸਾਲਾਂਬੱਧੀ ਕੰਮ ਕਰਦੇ ਰਹੇ ਹਨ, ਰਾਜ ਵਿਧਾਨ ਸਭਾ ਤੇ ਲੋਕ ਸਭਾ ਦੀਆਂ ਚੋਣਾਂ ਲਈ ਸਰਗਰਮ ਹੋ ਗਏ ਹਨ ਤੇ ਉਨ੍ਹਾਂ ਨੇ ਸਾਬਕਾ ਮੰਤਰੀ ਏ.ਸੀ. ਚੌਧਰੀ ਦੀ ਅਗਵਾਈ ਵਿਚ ਪੰਜਾਬੀ ਹਿਤੈਸ਼ੀ ਫਰੰਟ ਬਨਾਉਣ ਦਾ ਐਲਾਨ ਕੀਤਾ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ […]
By G-Kamboj on
FEATURED NEWS, INDIAN NEWS, News
ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ‘ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਹੋਈ ਧਾਂਦਲੀ ਜੱਗ ਜ਼ਾਹਿਰ ਹੋਣ ਕਰ ਕੇ ਚੋਣ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ […]
By G-Kamboj on
FEATURED NEWS, INDIAN NEWS, News
ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਮੁਖੀ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਅੰਮ੍ਰਿਤਸਰ ਦੇ ਸੀ. ਜੀ. ਐੱਮ. ਰਵਿੰਦਰਜੀਤ ਸਿੰਘ ਬਾਜਵਾ ਵਲੋਂ ਸੁਣਾਈ ਗਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੀਫ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿੱਤਾ ਗਿਆ ਹੈ। […]
By G-Kamboj on
FEATURED NEWS, INDIAN NEWS, News
ਮੋਗਾ – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਰਿਵਾਰ ਨੂੰ ਪੰਥ ‘ਚੋਂ ਛੇਕਣ ਦੀ ਮੰਗ ਕਰਨ ‘ਤੇ ‘ਆਪ’ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਕੰਮ ਬਾਦਲ ਪਰਿਵਾਰ ਨੇ ਕੀਤੇ ਹਨ, ਉਹ ਛੇਕਣਯੋਗ ਹੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੇਕਣ ਦਾ ਮਾਮਲਾ ਬਾਅਦ ‘ਚ ਪਹਿਲਾਂ ਸਰਕਾਰ ਦੱਸੇ ਕੀ ਬਾਦਲਾਂ […]
By G-Kamboj on
FEATURED NEWS, INDIAN NEWS, News
ਅੰਮ੍ਰਿਤਸਰ : ਫਲਾਈਟ ‘ਚ ਮੱਛਰਾਂ ਕਾਰਨ ਪਰੇਸ਼ਾਨ ਹੋਏ ਤਿੰਨ ਯਾਤਰੀਆਂ ਨੂੰ ਇੰਡੀਗੋ ਏਅਰਲਾਈਨਜ਼ ਕੁੱਲ 1.20 ਲੱਖ ਦਾ ਮੁਆਵਜ਼ਾ ਦੇਵੇਗੀ। ਇਸ ਦੇ ਨਾਲ ਹੀ 15 ਹਜ਼ਾਰ ਰੁਪਏ ਕੋਰਟ ‘ਚ ਵੀ ਜਮ੍ਹਾ ਕਰਵਾਏਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਟਕੇਟ ਦੀਪਇੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਉਪਦੀਪ ਸਿੰਘ ਤੇ ਸੁਖਨਦੀਪ ਸਿੰਘ ਨਾਲ 12 ਅਪ੍ਰੈਲ ਨੂੰ ਇੰਡੀਗੋ ਏਅਰਲਾਈਨਜ਼ […]