ਵਿਦਿਆਰਥਣ ‘ਤੇ ਨੌਜਵਾਨਾਂ ਨੇ ਕੀਤਾ ਤੇਜ਼ਾਬੀ ਹਮਲਾ

ਅਜਨਾਲਾ- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ ਵਿਦਿਆਰਥਣ ‘ਤੇ ਕਾਲਜ ਤੋਂ ਵਾਪਸ ਘਰ ਆਉਂਦੇ ਸਮੇਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਤੇਜ਼ਾਬੀ ਹਮਲਾ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪੀੜਤ ਵਿਦਿਆਰਥਣ ਨੂੰ ਅਜਨਾਲਾ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐਸ. ਪੀ. ਅਜਨਾਲਾ […]

ਫ਼ਰੀਦਕੋਟ ‘ਚ ਅਕਾਲੀ ਦਲ ਦੀ 16 ਸਤੰਬਰ ਨੂੰ ਹੋਣ ਵਾਲੀ ਰੈਲੀ ‘ਤੇ ਪ੍ਰਸ਼ਾਸਨ ਨੇ ਲਗਾਈ ਰੋਕ

ਫ਼ਰੀਦਕੋਟ- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫ਼ਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ 16 ਸਤੰਬਰ 2018 ਦਿਨ ਐਤਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਕਰਨ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਰੋਕ ਲਗਾ ਦਿੱਤੀ ਹੈ। ਉਪ ਮੰਡਲ ਮੈਜਿਸਟ੍ਰੇਟ ਫ਼ਰੀਦਕੋਟ ਵੱਲੋਂ ਲਿਖਤੀ ਤੌਰ ‘ਤੇ ਪਾਰਟੀ ਦੇ ਮੁੱਖ ਬੁਲਾਰੇ ਪਰਮ ਬੰਸ ਸਿੰਘ ਬੰਟੀ ਰੋਮਾਣਾ ਨੂੰ […]

ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ‘ਆਪ’ ਨੇ ਮੰਗੀ ਪੈਰਾਮਿਲਟਰੀ ਫੋਰਸ

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਬੁਲਾਰਾ ਤੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰ ਹਰਵਿੰਦਰ ਸਿੰਘ ਦੇ ਕਤਲ ਨੂੰ ਮੰਦਭਾਗਾ ਦੱਸਿਆ ਹੈ। ਉਥੇ ਹੀ ਕੈਪਟਨ ਸਰਕਾਰ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਦੀ ਗੱਲ ਕਰਨ ਵਾਲੀ ਕਾਂਗਰਸ ਖੁਦ […]

‘ਸੁਖਬੀਰ ਨੂੰ ਗੁੱਸਾ ਇਸ ਲਈ ਆਉਂਦਾ ਹੈ ਕਿਉਂਕਿ ਸਵਾਲ ਦਾ ਜਵਾਬ ਨਹੀਂ ਆਉਂਦਾ’ : ਜਾਖੜ

ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਬਾਰੇ ਜਵਾਬ ਮੰਗਿਆ ਹੈ। ਸੁਖਬੀਰ ਵਲੋਂ ਐਤਵਾਰ ਨੂੰ ਅਬੋਹਰ ‘ਚ ਕੀਤੀ ਗਈ ਰੈਲੀ ‘ਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਸਮਾਂ ਆਉਣ ‘ਤੇ ਹੱਥਕੜੀ ਲਾਉਣ ਦੇ ਦਿੱਤੇ ਬਿਆਨ ‘ਤੇ ਜਾਖੜ […]

ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. ਦਾ ਕੀਤਾ ਗਠਨ

ਚੰਡੀਗੜ੍ਹ – ਕੇਂਦਰੀ ਬਿਊਰੋ ਆਫ ਇਨਵੈਸਟੀਗੇਸ਼ਟਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਘਟਨਾਵਾਂ ਦੇ ਕੇਸ ਵਾਪਸ ਲੈਣ ਤੋਂ ਤਿੰਨ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਪ੍ਰਬੋਧ ਕੁਮਾਰ (ਆਈ. ਪੀ. ਐੱਸ. ਨਿਰਦੇਸ਼ਕ […]