ਪੰਜਾਬ ‘ਚ 12 ਫੀਸਦੀ ਤੋਂ ਜ਼ਿਆਦਾ ਖੇਤੀ ਯੋਗ ਭੂਮੀ ‘ਤੇ ਨਾਜਾਇਜ਼ ਕਬਜ਼ੇ

ਚੰਡੀਗੜ੍ਹ : ਪੰਜਾਬ ‘ਚ ਕੁੱਲ 12 ਫੀਸਦੀ ਤੋਂ ਜ਼ਿਆਦਾ ਖੇਤੀ ਯੋਗ ਭੂਮੀ ‘ਤੇ ਗੈਰ ਕਾਨੂੰਨੀ ਕਬਜ਼ੇ ਕੀਤੇ ਗਏ ਹਨ। ਪੰਜਾਬ ਪੰਚਾਇਤ ਵਿਭਾਗ ਵਲੋਂ ਇਕੱਠੇ ਕੀਤੇ ਗਏ ਆਂਕੜਿਆਂ ਮੁਤਾਬਕ ਸੂਬੇ ‘ਚ ਕੁੱਲ 1.70 ਲੱਖ ਏਕੜ ਖੇਤੀ ਯੋਗ ਭੂਮੀ ਹੈ, ਜਿਸ ‘ਚੋਂ 21,106 ਏਕੜ ਜ਼ਮੀਨ ‘ਤੇ ਗੈਰ ਕਾਨੂੰਨੀ ਤਰੀਕੇ ਨਾਲ ਕਬਜ਼ਾ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ […]

ਹੈਲਮੈੱਟ ਦੇ ਫੈਸਲੇ ਖਿਲਾਫ ਸੜਕਾਂ ‘ਤੇ ਉਤਰਿਆ ਅਕਾਲੀ ਦਲ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਔਰਤਾਂ ਦਾ ਹੈਲਮੈੱਟ ਪਾਉਣਾ ਲਾਜ਼ਮੀ ਕਰਨ ਦੇ ਵਿਰੋਧ ‘ਚ ਅਕਾਲੀ ਦਲ ਵਲੋਂ ਸੈਕਟਰ-34 ਦੇ ਗੁਰਦੁਆਰਾ ਸਾਹਿਬ ਤੋਂ ਇਕ ਰੋਸ ਮਾਰਚ ਕੱਢਿਆ ਗਿਆ। ਔਰਤਾਂ ਤੇ ਪੁਰਸ਼ਾਂ ਵਲੋਂ ਕੱਢਿਆ ਗਿਆ ਇਹ ਰੋਸ ਮਾਰਚ ਸੈਕਟਰ-33 ਅਤੇ 32 ਤੋਂ ਹੁੰਦਾ ਹੋਇਆ ਗਵਰਨਰ ਹਾਊਸ ਜਾਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਹੈਲਮੈੱਟ […]

ਫਰੀਦਕੋਟ : ਸੁਖਬੀਰ ਬਾਦਲ ਦੇ ਆਉਣ ਤੋਂ ਪਹਿਲਾਂ ਅਕਾਲੀ ਆਗੂ ਦੀ ਕੀਤੀ ਕੁੱਟਮਾਰ

ਫਰੀਦਕੋਟ-ਫਰੀਦਕੋਟ ‘ਚ ਸੁਖਬੀਰ ਸਿੰਘ ਬਾਦਲ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤ ਵਲੋਂ ਅਕਾਲੀ ਆਗੂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਫਰੀਦਕੋਟ ਸ਼ਹਿਰ ਦੀ ਸਥਿਤੀ ਤਨਾਅਪੂਰਣ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਓਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ […]

ਸਿਰਸਾ ਮੁਖੀ ਨੂੰ ਮੁਆਫੀ ਦੇਣ ਵਾਲੇ ਜਥੇਦਾਰਾਂ ਖਿਲਾਫ ਹੋਵੇ ਸਖਤ ਕਾਰਵਾਈ

ਅੰਮ੍ਰਿਤਸਰ : ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਦੇ ਮਾਮਲੇ ‘ਚ ਸਿਰਫ ਅਕਾਲ ਤਖਤ ਦੇ ਜਥੇਦਾਰ ਖਿਲਾਫ ਹੀ ਕਾਰਵਾਈ ਨਹੀਂ ਹੋਣੀ ਚਾਹੀਦੀ ਸਗੋਂ ਇਸ ਫੈਸਲੇ ‘ਚ ਸ਼ਾਮਲ ਸਮੂਹ ਜਥੇਦਾਰਾਂ ਤੇ ਇਸ ਵੇਲੇ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ […]

ਬੇਅਦਬੀ ਮਾਮਲੇ ‘ਚ ਵੱਡੇ ਭਰਾ ਵਿਰੁੱਧ ਬੋਲਣ ਤੋਂ ਗੁਰਦਾਸ ਬਾਦਲ ਨੇ ਕੀਤਾ ਗੁਰੇਜ਼

ਬਠਿੰਡਾ – ਸਾਬਕਾ ਐੱਮ.ਪੀ. ਗੁਰਦਾਸ ਬਾਦਲ ਬੇਅਦਬੀ ਮਾਮਲੇ ਨੂੰ ਲੈ ਕੇ ਆਪਣੇ ਵੱਡੇ ਭਰਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਬੋਲਣ ਤੋਂ ਗੁਰੇਜ਼ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਦੋਵਾਂ ਪਰਿਵਾਰਾਂ ਵਿਚਾਲੇ ਆਪਸੀ ਰਿਸ਼ਤਾ ਕਾਫੀ ਤਲਖੀ ਭਰਿਆ ਹੈ, ਪਰ ਇਸ ਦੇ ਬਾਵਜੂਦ ਗੁਰਦਾਸ ਬਾਦਲ ਨੇ ਇਸ ਮਾਮਲੇ ‘ਤੇ ਚੁੱਪ ਵੱਟਣਾ ਹੀ ਚੰਗਾ […]