By G-Kamboj on
FEATURED NEWS, INDIAN NEWS, News
ਲੁਧਿਆਣਾ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਹਲਕਾ ਦਾਖਾ ਤੋਂ ‘ਆਪ’ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ 15 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਕਥਿਤ ਦੋਸ਼ੀ ਬਾਦਲ, ਸੈਣੀ ਖਿਲਾਫ ਮਾਮਲਾ ਦਰਜ ਨਾ ਕੀਤਾ […]
By G-Kamboj on
FEATURED NEWS, INDIAN NEWS, News
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖ ਸਰਕਾਰੀਆ ਵੀ ਮੌਜੂਦ ਸਨ। ਪੰਜਾਬ ਮੁੱਖਮੰਤਰੀ ਐੱਸ.ਵਾਈ.ਐੱਲ. ਨੂੰ ਲੈ ਕੇ ਕੁਝ ਨਹੀਂ ਬੋਲੇ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ.ਐੱਲ. ਦਾ ਮੁੱਦਾ ਅਦਾਲਤ ‘ਚ ਹੈ, ਇਸ ‘ਤੇ ਕੁਝ ਨਹੀਂ ਕਹਾਂਗਾ। ਕੇਂਦਰੀ ਮੰਤਰੀ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਹੋਈਆਂ ਬੇਅਦਬੀਆਂ ਦੀਆਂ ਕੁਝ ਘਟਨਾਵਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ. ਐੱਸ. ਆਈ. ਦਾ ਹੱਥ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਚੱਲਦੇ ਹੋ ਸਕਦਾ […]
By G-Kamboj on
FEATURED NEWS, INDIAN NEWS, News
ਸੰਗਰੂਰ – 25 ਅਗਸਤ ਨੂੰ ਚੋਰਾਂ ਵੱਲੋਂ ਕੀਤੀ ਕੁੱਟਮਾਰ ਦੇ ਸ਼ਿਕਾਰ ਪਨਸਪ ਦੇ ਚੌਕੀਦਾਰ ਅਕਬਰ ਖਾਂ ਜਿਸ ਦੀ 28 ਅਗਸਤ ਨੂੰ ਇਲਾਜ ਦੌਰਾਨ ਮੌਤ ਹੋ ਗਈ ਸੀ ਨੂੰ ਇਨਸਾਫ਼ ਦਿਵਾਉਣ ਦੇ ਲਈ ਸੈਂਕੜੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਭਾਰਤੀ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਥੱਲੇ ਡਿਪਟੀ ਕਮਿਸ਼ਨ ਦਫ਼ਤਰ ਅੱਗੇ ਪੱਕਾ ਧਰਨਾ ਲੱਗਾ ਦਿੱਤਾ। ਮ੍ਰਿਤਕ ਦੀ […]
By G-Kamboj on
INDIAN NEWS
ਮੋਗਾ – ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਧੜੇ ਨੇ ਅੱਜ ਇਥੇ ਮੋਗਾ ਸ਼ਹਿਰ ਦੀ ਅਨਾਜ ਮੰਡੀ ‘ਚ ਜ਼ਿਲਾ ਪੱਧਰੀ ਕਨਵੈਨਸ਼ਨ ਕਰ ਕੇ ਮੁੜ ਦੋਹਰਾਇਆ ਕਿ ਉਹ ਆਮ ਆਦਮੀ ਪਾਰਟੀ ਦਾ ਸਾਥ ਨਹੀਂ ਛੱਡਣਗੇ ਸਗੋਂ ਪਾਰਟੀ ‘ਚ ਰਹਿ ਕੇ ਹੀ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ […]