By G-Kamboj on
FEATURED NEWS, INDIAN NEWS, News
ਖੰਨਾ : ਸੰਤ ਬਲਜੀਤ ਸਿੰਘ ਦਾਦੋਵਾਲ ਨੇ ਮਜੀਠੀਆ ਦੇ ਟਵੀਟ ‘ਤੇ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ‘ਚ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਉਹ ਕਿਸੇ ਵੀ ਮੰਤਰੀ ਨੂੰ ਨਹੀਂ ਮਿਲੇ। ਮਜੀਠੀਆ ਨੇ ਇਲਜ਼ਾਮ ਲਾਇਆ ਸੀ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ‘ਚ […]
By G-Kamboj on
INDIAN NEWS
ਜਲੰਧਰ -ਪੰਜਾਬੀ ਇੰਡਸਟਰੀ ਦੇ ਬੇਮਿਸਾਲ ਅਤੇ ਲੋਕਪ੍ਰਿਯ ਗਾਇਕ ਬੱਬੂ ਮਾਨ ਵੀ ਆਮ ਆਦਮੀ ਪਾਰਟੀ ਦੀ ਜੰਗ ‘ਚ ਸ਼ਾਮਲ ਹੋ ਗਏ ਹਨ। ਇਹ ਅਸੀਂ ਨਹੀਂ ਬਲਕਿ ਇਹ ਖੁਦ ਬੱਬੂ ਮਾਨ ਦੱਸ ਰਹੇ ਹਨ। ਹਾਲ ਹੀ ‘ਚ ਬੱਬੂ ਮਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਬੱਬੂ ਮਾਨ ਦੇ ਇਕ ਪ੍ਰਸ਼ੰਸਕ ਨੇ ਇਹ ਵੀਡੀਓ […]
By G-Kamboj on
FEATURED NEWS, INDIAN NEWS, News
ਗੁਰੂਹਰਸਹਾਏ – ਪਿੰਡ ਮੋਹਨ ਕੇ ਉਤਾੜ ‘ਚ ਚੀਜ਼ ਦੇਣ ਦੇ ਬਹਾਨੇ 7 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਤੇ ਉਸ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ‘ਚ ਇਕ ਦੁਕਾਨਦਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਗੁਰੂਹਰਸਹਾਏ ਦੇ ਡੀ.ਐੱਸ.ਪੀ. ਜਸਵੀਰ ਸਿੰਘ ਨੇ ਦੱਸਿਆ ਕਿ ਪੀੜਤ ਬੱਚੀ ਆਪਣੇ ਮਾਮੇ ਦੇ ਘਰ ਰਹਿਦੀ ਹੈ, ਜੋ ਦੂਜੀ ਜਮਾਤ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਅਕਾਲੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਗ੍ਰਿਫਤਾਰੀ ਵੀ ਹੋਣੀ ਚਾਹੀਦੀ ਹੈ। […]
By G-Kamboj on
INDIAN NEWS
ਨਵਾਂਸ਼ਹਿਰ- ਦੁਬਈ ‘ਚ ਰਹਿ ਰਹੇ ਨਵਾਂਸ਼ਹਿਰ ਦੇ ਇਕ ਨੌਜਵਾਨ ਵੱਲੋਂ ਮੁੰਬਈ ਦੀ ਤਲਾਕਸ਼ੁਦਾ ਮਹਿਲਾ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦੁਬਈ ‘ਚ ਰਹਿੰਦੇ ਨੌਜਵਾਨ ਨੇ ਤਲਾਕਸ਼ੁਦਾ ਮਹਿਲਾ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਕੋਲੋਂ ਕਰੀਬ 2 ਲੱਖ ਰੁਪਏ ਠੱਗ ਲਏ। ਮਹਿਲਾ ਹੁਣ ਕਰੀਬ 10 ਸਾਲ ਦੇ […]