By G-Kamboj on
INDIAN NEWS
ਮੋਗਾ – ਸੁਖਪਾਲ ਖਹਿਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਮੋਗਾ ਤੋਂ ਨਿਯੁਕਤ ਪੀ.ਏ.ਸੀ. (ਪਾਲੀਟਿਕਲ ਅਫੇਅਰ ਕਮੇਟੀ) ਦੇ ਮੈਂਬਰ ਨਰਿੰਦਰ ਚਾਹਲ ਨੇ ਅੱਜ ਆਪਣੀ ਫੇਸਬੁੱਕ ‘ਤੇ ਪੋਸਟ ਪਾ ਕੇ ਰਾਜਨੀਤੀ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ । ਦਿੱਲੀ ਹਾਈਕਮਾਨ ਤੋਂ ਬਾਗੀ ਹੋਏ ਖਹਿਰਾ ਸਮੇਤ ਅੱਠ ਵਿਧਾਇਕਾਂ ਨੇ ਅੱਠ ਮੈਂਬਰੀ ਐਡਹੌਕ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਵਿਚਕਾਰ ਤਿੱਖਾ ਸੰਘਰਸ਼ ਦੇਖਣ ਨੂੰ ਮਿਲੇਗਾ ਕਿਉਂਕਿ ਇਜਲਾਸ ਦੌਰਾਨ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਟੇਬਲ ਕੀਤੀ ਜਾਵੇਗੀ, ਜਿਸ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਵਲੋਂ ਇਕ-ਦੂਜੇ ‘ਤੇ ਦੋਸ਼ ਲਾਏ ਜਾਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਵੀ ਪਿੱਛੇ […]
By G-Kamboj on
INDIAN NEWS
ਜਲੰਧਰ – ਜ਼ਿਲਾ ਅਤੇ ਸੈਸ਼ਨ ਜੱਜ ਏ. ਸੀ. ਗਰਗ ਦੀ ਅਦਾਲਤ ‘ਚ ਆਈਸ ਅਤੇ ਹੈਰੋਇਨ ਸਮੱਗਲਿੰਗ ਦੇ ਮਾਮਲੇ ‘ਚ ਰਣਜੀਤ ਸਿੰਘ ਉਰਫ ਰਾਜਾ ਕੰਦੋਲਾ ਅਤੇ ਉਸ ਦੇ ਸਾਥੀ ਮਨਜਿੰਦਰ ਸਿੰਘ, ਸੁਰਿੰਦਰ ਕੌਰ, ਸ਼ਵੇਤਾ ਅਰੋੜਾ, ਅਰੁਣ ਕੁਮਾਰ ਤਆ ਖੰਨਾ ਨੂੰ ਦੋਸ਼ ਸਾਬਤ ਨਾ ਹੋਣ ‘ਤੇ ਬਰੀ ਕਰ ਦਿੱਤਾ ਗਿਆ, ਜਦਕਿ ਇਨ੍ਹਾਂ ਦੇ ਹੀ ਨਾਲ ਜੁੜੇ ਸਮੱਗਲਰ […]
By G-Kamboj on
FEATURED NEWS, INDIAN NEWS, News
ਫਰੀਦਕੋਟ -ਫਰੀਦਕੋਟ ‘ਚ ਅੱਜ ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਧੜੇ ਵਲੋਂ ਵਿਸ਼ੇਸ਼ ਵਾਲੰਟੀਅਰ ਕਨਵੈਨਸ਼ਨ ਰੱਖੀ ਗਈ ਹੈ, ਜਿਸ ‘ਚ 8 ਵਿਧਾਇਕ ਪਹੁੰਚੇ ਹੋਏ ਹਨ। ਇਸ ਮੌਕੇ ਖਾਸ ਗੱਲ ਇਹ ਹੈ ਕਿ ਖਹਿਰਾ ਧੜੇ ਵਲੋਂ ਆਮ ਆਦਮੀ ਪਾਰਟੀ ਦੀ ਪੀਲੀ ਪੱਗ ਨੂੰ ਬਦਲ ਕੇ ਹਰਾ ਰੰਗ ਦਿੱਤਾ ਗਿਆ ਹੈ। ਕਨਵੈਨਸ਼ਨ ‘ਚ ਪਹੁੰਚੇ 8 ਵਿਧਾਇਕਾਂ ਨੂੰ […]
By G-Kamboj on
FEATURED NEWS, INDIAN NEWS, News
ਤਰਨਤਾਰਨ : ਬਰਗਾੜੀ ਕਾਂਡ ਦੇ ਮੁੱਖ ਗਵਾਹ ਹਿੰਮਤ ਸਿੰਘ ਦੇ ਬਿਆਨ ਤੋਂ ਪਲਟਣ ਪਿੱਛੇ ਸੁਖਪਾਲ ਖਹਿਰਾ ਨੇ ਅਕਾਲੀ ਦਲ ਦਾ ਹੱਥ ਦੱਸਿਆ ਹੈ। ਖਹਿਰਾ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਪਤਾ ਲੱਗ ਚੁੱਕਾ ਹੈ ਕਿ ਵਿਧਾਨ ਸਭਾ ਸੈਸ਼ਨ ‘ਚ ਉਨ੍ਹਾਂ ਦਾ ਘਾਣ ਹੋਣ ਵਾਲਾ ਹੈ, ਇਸ ਲਈ ਉਨ੍ਹਾਂ ਵੱਲੋਂ ਅਜਿਹੇ ਹੱਥ-ਕੰਡੇ ਅਪਣਾਏ ਜਾ ਰਹੇ […]