By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਸੂਬਾ ਸਪੋਕਸਪਰਸਨ (ਬੁਲਾਰੇ) ਨਿਯੁਕਤ ਕੀਤਾ ਹੈ। ‘ਆਪ’ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਕੀਤਾ ਗਿਆ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਆਬਜ਼ਰਵਰ ਹਨ, ਜਦੋਂ […]
By G-Kamboj on
FEATURED NEWS, INDIAN NEWS, News
ਜਲੰਧਰ – ਪਾਕਿਸਤਾਨ ਤੋਂ ਪਰਤੇ ਤੇ ਆਲੋਚਨਾ ਦਾ ਸਾਹਮਣਾ ਕਰ ਰਹ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਮਰਥਨ ਕੀਤਾ ਹੈ। ਉਨ੍ਹਾਂ ਨੇ ਭਾਜਪਾ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿੱਧੂ ਅਤੇ ਪਾਕਿਸਤਾਨ ਆਰਮੀ ਚੀਫ ਬਾਜਵਾ ਦੀ ਜੱਫੀ ‘ਤੇ ਇਤਰਾਜ਼ ਹੈ ਤਾਂ ਫਿਰ ਉਹ ਪ੍ਰਧਾਨ […]
By G-Kamboj on
INDIAN NEWS
ਹੁਸ਼ਿਆਰਪੁਰ- ਇਥੋਂ ਦੇ ਦਿਹਾਨਾ ਪਿੰਡ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੇ ਨਾਲ 5 ਪਾਵਨ ਸਰੂਪ ਅੱਗ ਦੇ ਭੇਂਟ ਚੜ੍ਹ ਗਏ। ਅੱਗ ਲੱਗਣ ਦੇ ਕਾਰਨ ਸ਼ਾਰਟ ਸਰਕਿਟ ਦੱਸੇ ਜਾ ਰਹੇ ਹਨ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
By G-Kamboj on
FEATURED NEWS, INDIAN NEWS, News
ਐਸ.ਏ.ਐਸ. ਨਗਰ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ ਵਿਕਾਸ ਬੋਰਡ, ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਵਿਖੇ ਬਿਨਾਂ ਲਾਇਸੈਂਸ ਤੋਂ ਖਾਧ ਪਦਾਰਥ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਕਦੇ ਪੰਜਾਬ ‘ਚ ਦੁੱਧ ਨੂੰ ਸਿਹਤਮੰਦ ਸਰੀਰ ਦਾ ਸਭ ਤੋਂ ਉੱਤਮ ਸਾਧਨ ਮੰਨਿਆ ਜਾਂਦਾ ਸੀ ਪਰ ਅੱਜ ਦੀ ਗੱਲ ਕਰੀਏ ਤਾਂ ਇਹ ਦੁੱਧ ਹੀ ਸਰੀਰ ਲਈ ਸਭ ਤੋਂ ਹਾਨੀਕਾਰਕ ਬਣ ਚੁੱਕਾ ਹੈ ਕਿਉਂਕਿ ਇਸ ਦੁੱਧ ‘ਚ ਜ਼ਹਿਰ ਘੁਲ ਗਿਆ ਹੈ ਤੇ ਸੂਬੇ ਦਾ 60 ਫੀਸਦੀ ਦੁੱਧ ਪੀਣ ਯੋਗ ਨਹੀਂ ਰਿਹਾ। ਪੰਜਾਬ ‘ਚ ਬੀਤੇ […]