ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਜੈਤੋ, 20 ਅਗਸਤ – ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ. ਜੈਤੋ ਦੇ ਇੰਚਾਰਜ ਜਗਦੀਸ਼ ਸਿੰਘ ਨੇ ਦੱਸਿਆ ਹੈ ਕਿ ਏ.ਐਸ.ਆਈ. ਕੁਲਬੀਰ ਚੰਦ ਸਮੇਤ ਸਾਥੀ ਕਰਮਚਾਰੀ ਦੇ ਗਸ਼ਤ ਦੌਰਾਨ ਪਿੰਡ ਚੈਨਾ ਤੋਂ ਕਰੀਰ […]

ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ। ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਵੱਲੋਂ ਦੋ ਰਾਹਤ ਕੈਂਪ ਕੇਰਲ ਨੂੰ ਭੇਜੇ ਗਏ ਹਨ ਜਿਨ੍ਹਾਂ ‘ਚੋਂ ਇਕ ਸੜਕ ਆਵਾਜਾਈ ਰਾਹੀ ਅਤੇ ਦੂਜਾ ਹਵਾਈ ਜਹਾਜ਼ ਰਾਹੀਂ ਭੇਜਿਆ ਗਿਆ ਹੈ।

ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ

ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ ਕਮੇਟੀ ‘ਚ ਇਹ ਫ਼ੈਸਲਾ ਕੀਤਾ ਗਿਆ । ਪਰ ਖਹਿਰਾ ਨੇ ਮੀਟਿੰਗ ‘ਚ ਕਿਹਾ ਕਿ ਉਹ […]

CBI grills probe officer in graft case

Ferozepur : A CBI team raided the office-cum-official residence of Ferozepur Zone Inspector General (IG) Gurinder Singh Dhillon late on Thursday, even as the investigating agency arrested a Ludhiana resident for accepting bribe allegedly on the IG’s behalf. An SIT headed by Dhillon is probing the 2012 patwari frame-up case, in which ex-SSP Shiv Kumar […]