By G-Kamboj on
INDIAN NEWS
ਪਟਿਆਲਾ, 6 ਅਗਸਤ -ਘਰੇਲੂ ਗੈਸ ਏਜੰਸੀ ਲਿਓ ਇੰਡੇਨ ਗੈਸ ਏਜੰਸੀ ਵਲੋਂ ਵੀ ਖਪਤਕਾਰਾਂ ਦੀ ਸੁਰੱਖਿਆ ਲਈ ਪਿੰਡ ਬਠੋਈ ਖੁਰਦ ਵਿਖੇ ਸੈਫਟੀ ਕੈਂਪ ਲਗਾਇਆ ਗਿਆ ਅਤੇ ਪਿੰਡ ਦੇ ਲੋਕਾਂ ਦੀ ਸੈਫਟੀ ਲਈ ਜਾਦੂ ਦੇ ਟਰਿੱਕ ਵੀ ਦਿਖਾਏ। ਇਸ ਮੌਕੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਘਰੇਲੂ ਖਪਤਕਾਰਾਂ ਖਾਸ ਕਰਕੇ ਸੁਆਣੀਆਂ ਨੂੰ ਗੈਸ ਦੀ ਵਰਤੋਂ ਬੜੀ ਸਾਵਧਾਨੀ […]
By G-Kamboj on
FEATURED NEWS, INDIAN NEWS, News
ਜਲੰਧਰ : ਬਿਕਰਮ ਮਜੀਠੀਆ ਤੋਂ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ‘ਤੇ ਮੁਆਫੀ ਮੰਗਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਕਤੂਬਰ ‘ਚ ਪਹਿਲੀ ਵਾਰ ਪੰਜਾਬ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਆਪਣੇ ਇਸ ਦੌਰੇ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨਾਲ ਪੰਜਾਬ ਵਿਚ ਵੱਡੀ ਰੈਲੀ ਕਰਨਗੇ। ਇਹ ਵੀ ਦੱਸਿਆ ਜਾ […]
By G-Kamboj on
COMMUNITY, INDIAN NEWS
ਬਾਬਾ ਨਿਧਾਨ ਸਿੰਘ ਜੀ ਦੀ ਯਾਦ ਵਿਚ 14ਵਾਂ ਅੰਤਰਰਾਸ਼ਟਰੀ ਸੈਮੀਨਾਰ ਆਯੋਜਿਤ – ਸੰਤ ਬਾਬਾ ਲਾਭ ਸਿੰਘ ਨੂੰ 8ਵਾਂ ਅੰਤਰਰਾਸ਼ਟਰੀ ਸ਼੍ਰੋਮਣੀ ਸੇਵਾ ਐਵਾਰਡ ਪਟਿਆਲਾ, 3 ਅਗਸਤ (ਜਤਿਨ ਕੰਬੋਜ)- ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਵਲੋਂ 14ਵਾਂ ਅੰਤਰਰਾਸ਼ਟਰੀ ਸੈਮੀਨਾਰ ਅੱਜ ਗੁਰਮਤਿ ਕਾਲਜ ਪਟਿਆਲਾ ਵਿਖੇ ”ਵਾਤਾਵਰਣ ਅਤੇ ਸੰਗੀਤਕ ਪ੍ਰਦੂਸ਼ਣ : ਚੁਣੌਤੀਆਂ ਤੇ ਸਮਾਧਾਨ” ਵਿਸ਼ੇ ‘ਤੇ ਕਰਵਾਇਆ ਗਿਆ। ਸੁਸਾਇਟੀ ਦੇ ਬਾਨੀ […]
By G-Kamboj on
INDIAN NEWS
ਜਲੰਧਰ- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਹੇਠ ਵੀਰਵਾਰ ਪੰਜਾਬ ਨਾਲ ਸਬੰਧ ਰੱਖਣ ਵਾਲੇ ਸਭ ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਰਕਮ ਜਾਰੀ ਨਾ ਕਰਨ ਦੇ ਮੁੱਦੇ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਰੋਸ ਵਿਖਾਵਾ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ […]
By G-Kamboj on
FEATURED NEWS, INDIAN NEWS, News
ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ‘ਚ ਇਮਰਾਨ ਖਾਨ ਦੀ ਤਾਜ਼ਪੋਸ਼ੀ ‘ਚ ਜਾਣ ‘ਤੇ ਅਕਾਲੀ ਦਲ ਨੇ ਚੁਟਕੀ ਲਈ ਹੈ। ਅਕਾਲੀ ਨੇਤਾ ਵਿਰਸਾ ਸਿੰਘ ਵਲੋਟਹਾ ਨੇ ਕਿਹਾ ਸਿੱਧੂ ਨੂੰ ਪਾਕਿਸਤਾਨ ‘ਚ ਹੀ ਡੇਰਾ ਲਗਾ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਿੱਧੂ ਦੇ ਕੈਪਟਨ ਨਾਲ ਸੋਚ ਨਾ ਮਿਲਣ ਦੇ ਬਿਆਨ ‘ਤੇ […]