Khaira group declares AAP Punjab unit autonomous

Bathinda : In a virtual act of rebellion, the Bathinda convention of dissident AAP MLAs led by Sukhpal Singh Khaira on Thursday unanimously “granted autonomy” to the party’s Punjab unit, which will now take its own decisions and constitute the new party structure. These decisions were taken by passing a series of resolutions at the […]

ਕੇਜਰੀਵਾਲ ਵਲੋਂ ਲਗਾਏ ਗਏ ਦੋਸ਼ਾਂ ‘ਤੇ ਬੈਂਸ ਦਾ ਕਰਾਰਾ ਜਵਾਬ

ਸੰਗਰੂਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਸਿਮਰਜੀਤ ਬੈਂਸ ਨੇ ਕਰਾਰਾ ਜਵਾਬ ਦਿੱਤਾ ਹੈ। ਸੰਗਰੂਰ ‘ਚ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਦੂਜਿਆਂ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ‘ਆਪ’ ਹਾਈ ਕਮਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਮਾਰਨਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ […]

ਅਸੀਂ ਰਬੜ ਦੀ ਸਟੈਂਪ ਨਹੀਂ : ਕੰਵਰ ਸੰਧੂ

ਚੰਡੀਗੜ੍ਹ : ‘ਆਪ’ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਵਲੋਂ 2 ਅਗਸਤ ਨੂੰ ਬਠਿੰਡਾ ਵਿਖੇ ਰੱਖੀ ਗਈ ‘ਆਮ ਆਦਮੀ ਪਾਰਟੀ’ ਦੀ ਕਨਵੈਂਸ਼ਨ ਬਾਰੇ ਬੋਲਦਿਆਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਇਸ ਕਨਵੈਂਸ਼ਨ ‘ਚ ਪਾਰਟੀ ਵਿਰੋਧੀ ਕੋਈ ਵੀ ਗੱਲ ਨਹੀਂ ਕਹੀ ਜਾਵੇਗੀ, ਸਗੋਂ ਪਾਰਟੀ ਦੇ ਵਾਲੰਟੀਅਰਾਂ ਨਾਲ ਸਲਾਹ-ਮਸ਼ਵਰਾ ਕਰਨ ਲਈ ਇਹ ਕਨਵੈਂਸ਼ਨ ਰੱਖੀ ਗਈ ਹੈ। ਕੰਵਰ ਸੰਧੂ […]

ਭਾਰਤ ‘ਚ ਰਹਿੰਦੇ ਪੰਜਾਬ ਨੂੰ ਲੈਣੀ ਚਾਹੀਦੀ ਹੈ ਖ਼ੁਦ ਮੁਖ਼ਤਿਆਰੀ – ਧਰਮਵੀਰ ਗਾਂਧੀ

ਚੰਡੀਗੜ੍ਹ – ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਚੰਡੀਗੜ੍ਹ ਪ੍ਰੈਸ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਭਾਰਤ ‘ਚ ਰਹਿੰਦਿਆਂ ਪੰਜਾਬ ਨੂੰ ਖ਼ੁਦ ਮੁਖ਼ਤਿਆਰੀ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀ.ਐਸ.ਟੀ ਲੱਗਾ ਕੇ ਸੂਬਿਆਂ ਨੂੰ ਮੰਗਤਾ ਬਣਾ ਦਿੱਤਾ ਹੈ ਅਤੇ ਹੁਣ ਸੂਬਿਆਂ ਨੂੰ ਆਪਣਾ ਹੀ ਪੈਸਾ ਲੈਣ ਲਈ ਕੇਂਦਰ ਸਰਕਾਰ ਦੀਆਂ […]

ਟਵਿੱਟਰ ‘ਤੇ ਬੋਲੇ ਭਗਵੰਤ ਮਾਨ ‘ਪਾਰਟੀ ਦੀ ਹਾਲਤ ‘ਤੇ ਦੁਖੀ’

ਚੰਡੀਗੜ੍ਹ : ਆਮ ਆਦਮੀ ਪਾਰਟੀ ‘ਚ ਚੱਲ ਰਹੇ ਵਿਵਾਦ ‘ਤੇ ਆਖਿਰ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ। ਮਾਨ ਨੇ ਆਪਣੇ ਟਵਿੱਟਰ ਖਾਤੇ ‘ਤੇ ਇਸ ਸਾਰੇ ਘਟਨਾਕ੍ਰਮ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਲਿਖਿਆ ਹੈ ਕਿ ‘ਆਪਣੇ ਖੂਨ ਪਸੀਨੇ ਨਾਲ ਬਣਾਈ ਪਾਰਟੀ ‘ਚ ਸੰਕਟ ਦੇਖ ਕੇ ਮਨ ਉਦਾਸ ਹੈ, ਵਿਰੋਧੀ ਜ਼ਰੂਰ ਖੁਸ਼ ਹੁੰਦੇ ਹੋਣਗੇ। ਦੁੱਖ […]