By G-Kamboj on
FEATURED NEWS, INDIAN NEWS, News
ਅੰਮ੍ਰਿਤਸਰ- ਲੰਬੇ ਸਮੇਂ ਤੋਂ ਚੱਲਦੀ ਆ ਰਹੀ ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਅੰਮ੍ਰਿਤਸਰ ਤੋਂ ਲੰਦਨ ਲਈ ਸਿੱਧੀ ਉਡਾਨ ਦੀ ਮੰਗ ਜਲਦ ਹੀ ਪੂਰੀ ਹੋਣ ਵਾਲੀ ਹੈ। ਸਮਾਜਿਕ ਨਿਆਂ ਅਤੇ ਅਧਿਕਾਰਿਤ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ‘ਚ ਅੰਮ੍ਰਿਤਸਰ ਵਿਕਾਸ ਮੰਚ (ਏ. ਵੀ. ਐੱਮ.) ਦੀ ਪ੍ਰਤੀਨਿਧੀ ਮੰਡਲ ਨਾਲ ਬੈਠਕ ‘ਚ ਨਾਗਰਿਕ ਹਵਾਬਾਜ਼ੀ ਮੰਤਰੀ ਜੈਅੰਤ ਸਿਨ੍ਹਾ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਨਾਲ ਗਏ ਸੱਤ ਵਿਧਾਇਕਾਂ ਨਾਲ ਮੀਟਿੰਗ ਕੀਤੀ। ਦੋਵਾਂ ਧਿਰਾਂ ਵਿਚਕਾਰ ਗੱਲ ਟੁੱਟਣ ਕਾਰਨ ਪਾਰਟੀ ਦੇ ਦੋਫਾੜ ਹੋਣ ਦੀ ਸੰਭਾਵਨਾ ਬਣ ਗਈ ਹੈ। ਮੀਟਿੰਗ ਬੇਸਿੱਟਾ ਰਹਿਣ […]
By G-Kamboj on
FEATURED NEWS, INDIAN NEWS, News
ਗੁਰਦਾਸਪੁਰ – ਪਿਛਲੇ ਸਮੇਂ ਤੋਂ ਇਕ ਔਰਤ ਵੱਲੋਂ ਜਬਰ ਜਨਾਹ ਦੇ ਲਗਾਏ ਦੋਸ਼ਾਂ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਬਰੀ ਕਰਾਰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਪੈਰਵਾਈ ਚੱਲ ਰਹੀ ਸੀ ਅਤੇ ਅੱਜ ਮੁਜ਼ਰਮ ਧਿਰ […]
By G-Kamboj on
INDIAN NEWS
ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੁਧਿਆਣੇ ਦੇ ਪਾਰਟੀ ਅਬਜ਼ਰਵਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਕੌਮਾਂਤਰੀ ਰੋਜ਼ਗਾਰ ਮੇਲੇ ਦੇ ਨਾਂਅ ‘ਤੇ ਨੌਜਵਾਨਾਂ ਤੇ ਸਮੂਹ ਪੰਜਾਬੀਆਂ ਨੂੰ ਗੁਮਰਾਹ ਕਰ ਰਹੀ ਹੈ। ਇੱਥੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਡਾ: ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ […]
By G-Kamboj on
FEATURED NEWS, INDIAN NEWS, News
ਜਲੰਧਰ-ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਆਵਾਜ਼ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਦਲਿਤਾਂ ਨਾਲ ਪਾਵਰ ਸ਼ੇਅਰ ਨਹੀਂ ਕਰਦੇ ਹਨ। ਚੰਨੀ ਸ਼ੁੱਕਰਵਾਰ ਨੂੰ ਜਲੰਧਰ ‘ਚ ਇਕ ਸਮਾਰੋਹ ‘ਚ ਹਿੱਸਾ ਲੈਣ ਆਏ ਸਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਤਾਂ ਸਟੈਂਡ […]