ਕਠੂਆ ਜਬਰ ਜ਼ਨਾਹ ਦੇ ਦੋਸ਼ੀ ਗੁਰਦਾਸਪੁਰ ਜੇਲ੍ਹ ‘ਚ ਤਬਦੀਲ

ਗੁਰਦਾਸਪੁਰ, 11 ਜੁਲਾਈ -ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਬਹੁ ਚਰਚਿਤ ਕਤਲ ਕਾਂਡ ਤੇ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਸਖ਼ਤ ਪ੍ਰਬੰਧਾਂ ਹੇਠ ਤਬਦੀਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਸ਼ੀਆਂ ਵਲੋਂ ਮਾਣਯੋਗ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਇਕ ਦਰਖਾਸਤ ‘ਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਫ਼ੈਸਲਾ ਲੈਂਦਿਆਂ ਇਸ ਕੇਸ ਦੇ ਸਾਰੇ 7 […]

ਨਵਾਂਸ਼ਹਿਰ – ਚੰਡੀਗੜ੍ਹ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਮਗਰੋਂ ਪੁਲਿਸ ਦੀ ਗ੍ਰਿਫ਼ਤ ਵਿੱਚ ਆਏ ਗੈਂਗਸਟਰ ਦਿਲਪ੍ਰੀਤ ਢਾਹਾਂ ਦੇ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਕੋਈ ਸਾਂਝਾ ਆਪ੍ਰੇਸ਼ਨ ਨਹੀਂ ਸੀ। ਇਹ ਸਾਰਾ ਕੰਮ ਪੰਜਾਬ ਪੁਲਿਸ ਅਤੇ ਜਲੰਧਰ ਰੂਰਲ ਪੁਲਿਸ ਦਾ ਸਾਂਝਾ ਆਪ੍ਰੇਸ਼ਨ ਸੀ। ਇਸ ਮਾਮਲੇ ਵਿੱਚ ਦਿਲਪ੍ਰੀਤ ਦੀ […]

ਗੈਂਗਸਟਰ ਦਿਲਪ੍ਰੀਤ ਬਾਬਾ ਦੀ ਇਕ ਹੋਰ ਸਾਥਣ ਹਿਰਾਸਤ ‘ਚ!

ਨਵਾਂਸ਼ਹਿਰ – ਬੀਤੇ ਦਿਨ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਪੁਲਸ ਨੇ ਹੁਣ ਉਸ ਦੇ ਸਾਥੀਆਂ ਦੀਆਂ ਪੈੜਾਂ ਨੱਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਚੰਡੀਗੜ੍ਹ ਪੁਲਸ ਸੋਮਵਾਰ ਦੇਰ ਸ਼ਾਮ ਨਵਾਂਸ਼ਹਿਰ ਦੀ ਵਾਹਿਗੁਰੂ ਕਾਲੋਨੀ ਪਹੁੰਚੀ ਅਤੇ ਹਰਪ੍ਰੀਤ ਕੌਰ ਨਾਂ ਦੀ ਔਰਤ ਦੇ ਘਰ ਛਾਪਾ ਮਾਰ ਪੂਰੇ ਘਰ ਦੀ ਤਲਾਸ਼ੀ ਲਈ। ਹਰਪ੍ਰੀਤ, […]

ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਮੋਦੀ ਦਾ ਧੰਨਵਾਦ ਕਰ ਰਿਹਾ ਹੈ ਅਕਾਲੀ ਦਲ: ਖਹਿਰਾ

ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 11 ਜੁਲਾਈ ਨੂੰ ਮਲੋਟ ‘ਚ ਹੋਣ ਵਾਲੀ ਰੈਲੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਅਕਾਲੀ ਦਲ ਇਸ ਰੈਲੀ ਨੂੰ ‘ਧੰਨਵਾਦ ਰੈਲੀ’ ਦਾ ਨਾਂ ਦੇ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਕੀ ਉਹ ਪੰਜਾਬ […]