ਡੋਪ ਟੈਸਟ ਨੂੰ ਦੱਸਿਆ ‘ਭੇਡ ਚਾਲ’ : ਸੁਖਪਾਲ

ਜਲੰਧਰ – ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੋਪ ਟੈਸਟ ਦਾ ਲਿਆ ਗਿਆ ਫੈਸਲਾ ਮਹਿਜ਼ ਭੇਡ ਚਾਲ ਹੈ। ਸਿਰਫ ਨਸ਼ਿਆਂ ਦੇ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੈਪਟਨ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਹੀ ਡੋਪ ਟੈਸਟ ‘ਤੇ ਅਸਹਿਮਤੀ ਜਤਾ […]

ਨਸ਼ੇ ਦੀ ਕਮੀ ਨਾਲ ਮਰ ਰਹੇ ਨੇ ਨੌਜਵਾਨ : ਅਮਰਿੰਦਰ ਸਿੰਘ

ਹੁਸ਼ਿਆਰਪੁਰ – ਪੰਜਾਬ ‘ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹੋ ਰਹੀਆਂ ਮੌਤਾਂ ਦਾ ਕਾਰਨ ਨਸ਼ਾ ਨਹੀਂ ਸਗੋਂ ਨਸ਼ਾ ਨਾ ਮਿਲਣ ਕਾਰਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ੇ ‘ਤੇ ਨਕੇਲ ਕੱਸੀ ਗਈ ਹੈ, ਜਿਸ […]

ਕੈਪਟਨ ਦੀ ਗੈਂਗਸਟਰਾਂ ਨੂੰ ਚੇਤਾਵਨੀ

ਹੁਸ਼ਿਆਰਪੁਰ- ਪੀ. ਆਰ. ਟੀ. ਸੀ. ਜਹਾਨ ਖੇਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਗੈਂਗਸਟਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਹਥਿਆਰ ਸੁੱਟ ਕੇ ਮੁੱਖ ਧਾਰਾ ‘ਚ ਸ਼ਾਮਲ ਹੋ ਜਾਣ, ਨਹੀਂ ਤਾਂ ਉਨ੍ਹਾਂ ਨੂੰ ਸਿੱਧੇ ਕਰ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਅੰਦਰ […]

ਸ਼ਰਾਬ ਦਾ ਸੇਵਨ ਕਰਨ ਵਾਲਿਆਂ ਨੂੰ ਡੋਪ ਟੈਸਟ ਤੋਂ ਘਬਰਾਉਣ ਦੀ ਲੋੜ ਨਹੀਂ

ਸ਼ਰਾਬ ਨੂੰ ਨਸ਼ਾ ਨਹੀਂ ਮੰਨਦੀ ਸਰਕਾਰ, ਸੂਚੀ ‘ਚੋਂ ਰੱਖਿਆ ਬਾਹਰ ਅੰਮਿ੍ਤਸਰ -ਸੂਬੇ ‘ਚ ਇਸ ਵੇਲੇ ਡੋਪ ਟੈਸਟ ਨੂੰ ਲੈ ਕੈ ਸਿਆਸਤ ਜ਼ੋਰਾਂ ‘ਤੇ ਹੈ ਅਤੇ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡੋਪ ਟੈਸਟ ਕਰਵਾਏ ਜਾਣ ਦੇ ਕੀਤੇ ਐਲਾਨ ਉਪਰੰਤ ਸੱਤਾਧਾਰੀ ਧਿਰ ਦੇ ਮੰਤਰੀਆਂ, ਵਿਧਾਇਕਾਂ ਵਲੋਂ ਧੜਾਧੜ ਡੋਪ ਟੈਸਟ ਕਰਵਾਏ ਜਾ ਰਹੇ ਹਨ ਅਤੇ ਆਮ […]

ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ

ਜਲੰਧਰ – ਪੰਜਾਬ ‘ਚ ਨਸ਼ਿਆਂ ਕਰਕੇ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਜਲੰਧਰ ਕੈਂਟ ਦਾ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਦੇ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕੈਂਟ ਦੇ 32 ਨੰਬਰ ਮੁਹੱਲਾ ਵਿੱਚ ਰਹਿਣ ਵਾਲੇ ਰੌਕੀ ਲਾਹੌਰੀਆ ਉਰਫ ਲਾਡੀ ਪੁੱਤਰ ਵਿਜੇ ਦੀ ਨਸ਼ੇ […]