By G-Kamboj on
FEATURED NEWS, INDIAN NEWS, News
ਆਪਣੀ ਜ਼ਿੰਦਗੀ ‘ਚ ਨਸ਼ਾ ਨਹੀਂ ਕੀਤਾ : ਫੂਲਕਾ ਲੁਧਿਆਣਾ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਨੇਤਾ ਐੱਚ. ਐੱਸ. ਫੂਲਕਾ ਦੀ ਡੋਪ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਫੂਲਕਾ ਅੱਜ ਸਿਵਲ ਹਸਪਤਾਲ ਲੁਧਿਆਣਾ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਆਪਣਾ ਡੋਪ ਟੈਸਟ ਕਰਾਇਆ। ਐੱਚ. ਐੱਸ. ਫੂਲਕਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਨਸ਼ਾ […]
By G-Kamboj on
FEATURED NEWS, INDIAN NEWS, News
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਮਲੋਟ ਵਿਖੇ ਅਕਾਲੀ-ਭਾਜਪਾ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਰੈਲੀ ‘ਚ ਪੰਜਾਬ ਤੋਂ […]
By G-Kamboj on
INDIAN NEWS
ਐਸ. ਏ. ਐਸ. ਨਗਰ, 7 ਜੁਲਾਈ- ਔਰਤਾਂ ਨੂੰ ਨਸ਼ਿਆਂ ‘ਚ ਧੱਕਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਰਖ਼ਾਸਤ ਡੀ. ਐਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਢਿੱਲੋਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਏ. ਆਈ. ਜੀ. ਕ੍ਰਾਈਮ ਦਾ ਕਹਿਣਾ ਹੈ ਕਿ ਉਨ੍ਹਾਂ […]
By G-Kamboj on
INDIAN NEWS
ਸ੍ਰੀ ਮੁਕਤਸਰ ਸਾਹਿਬ – ਇਸ ਵੇਲੇ ਨਸ਼ਿਆਂ ਦਾ ਮਾਮਲਾ ਪੂਰੇ ਸੂਬੇ ਵਿਚ ਇਕ ਗੰਭੀਰ ਸਮੱਸਿਆ ਬਣਿਆ ਹੋਇਆ ਹੈ, ਕਿਉਂਕਿ ਨਸ਼ਿਆਂ ਦੇ ਕਾਰਨ ਪਿਛਲੇਂ ਥੋੜੇ ਦਿਨਾਂ ਵਿਚ ਕਈ ਮੌਤਾਂ ਹੋ ਚੁੱਕੀਆ ਹਨ। ਸੂਬੇ ਦਾ ਹਰ ਨਾਗਰਿਕ ਫਿਕਰਮੰਦ ਹੈ ਤੇ ਹਰੇਕ ਵਰਗ ਵੱਲੋਂ ਨਸ਼ਿਆਂ ਦੇ ਖਿਲਾਫ਼ ਰੋਸ ਰੈਲੀਆ ਕੱਢੀਆ ਜਾ ਰਹੀਆ ਹਨ। ਜਿਸ ਕਰਕੇ ਨਿੱਕੇ ਨਿਆਣੇ ਵੀ […]
By G-Kamboj on
FEATURED NEWS, INDIAN NEWS, News
ਨਾਭਾ – ਕੁੱਝ ਅਰਸੇ ਤੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਨਾਭਾ ਦੇ ਸ਼ਿਵਪੁਰੀ ਮੁਹੱਲੇ ਵਿਚ ਦੇਖਣ ਨੂੰ ਮਿਲੀ, ਜਦੋਂ ਕੂੜੇ ਦੇ ਢੇਰ ਵਿਚ ਸ੍ਰੀ ਗੁਟਕਾ ਸਾਹਿਬ ਦੇ ਸਰੂਪ ਕਿਸੇ ਸ਼ਰਾਰਤੀ ਅਨਸਰ ਵਲੋਂ ਅਗਨੀ ਭੇਂਟ ਕਰ ਦਿੱਤੇ ਗਏ। ਬਾਅਦ […]