By G-Kamboj on
FEATURED NEWS, INDIAN NEWS, News
ਚੰਡੀਗੜ੍ਹ, 6 ਜੁਲਾਈ – ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਪ੍ਰਸ਼ਾਸਨ ਨੇ ਨਿਰਦੇਸ਼ ਜਾਰੀ ਕਰਕੇ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਲਈ ਹੈਲਮਟ ਪਾਉਣ ਲਾਜ਼ਮੀ ਬਣਾ ਦਿੱਤਾ ਹੈ। ਜੋ ਸਿੱਖ ਮਹਿਲਾਵਾਂ ਦਸਤਾਰ ਸਜਾਉਂਦੀਆਂ ਹਨ, ਉਨ੍ਹਾਂ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਮੋਟਰ ਵਹੀਕਲ ਨਿਯਮਾਂ ‘ਚ ਜ਼ਰੂਰੀ ਸੋਧਾਂ ਤਹਿਤ ਸੂਚਿਤ ਕੀਤਾ ਹੈ।
By G-Kamboj on
FEATURED NEWS, INDIAN NEWS, News
ਚੰਡੀਗੜ੍ਹ – ਬੀਤੇ ਦਿਨ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ, ਜਿਸ ‘ਚ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਸਮੇਤ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਟੈਸਟ ਨੂੰ ਲੈ ਕੇ ਸਿਆਸੀ ਆਗੂਆਂ ‘ਚ ਹੋੜ ਮਚ ਗਈ ਹੈ। ਇਨ੍ਹਾਂ ਹੁਕਮਾਂ ‘ਤੇ ਚਲਦਿਆ […]
By G-Kamboj on
FEATURED NEWS, INDIAN NEWS, News
ਪਠਾਨਕੋਟ, 5 ਜੁਲਾਈ – ਅੱਜ ਸਵੇਰੇ ਵਿਧਾਨ ਸਭਾ ਹਲਕਾ ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚ ਕੇ ਆਪਣਾ ਡੋਪ ਟੈਸਟ ਕਰਵਾਇਆ । ਵਿਧਾਇਕ ਜੋਗਿੰਦਰਪਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਘਰ ਤੋਂ ਸ਼ੁਰੂ ਕਰਨ ਦੀ ਲੋੜ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਅੱਜ ਇਹ ਟੈਸਟ […]
By G-Kamboj on
FEATURED NEWS, INDIAN NEWS, News
ਹਰੀਕੇ ਪਤਨ, 4 ਜੁਲਾਈ – ਥਾਣਾ ਹਰੀਕੇ ਦੇ ਪਿੰਡ ਬੂਰ ਹਵੇਲੀਆਂ ਦਾ ਇਕ ਨੌਜਵਾਨ ਅੱਜ ਨਸ਼ਿਆਂ ਦੀ ਭੇਟ ਚੜ੍ਹ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 28 ਸਾਲਾਂ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਨਸ਼ੇ ਕਰਨ ਦਾ ਆਦੀ ਸੀ, ਅੱਜ ਦੁਪਹਿਰ 1 ਵਜੇ ਦੇ ਕਰੀਬ ਉਸ ਨੇ ਆਪਣੇ ਖੇਤ ‘ਚ ਲੱਗੀ ਮੋਟਰ ਦੇ ਕਮਰੇ ‘ਚ ਨਸ਼ੇ ਦਾ ਟੀਕਾ ਲਗਾ […]
By G-Kamboj on
FEATURED NEWS, INDIAN NEWS, News
ਬਠਿੰਡਾ : ਬਠਿੰਡਾ ਦੇ ਰਾਮਪੁਰਾ ਫੂਲ ਦੇ ਥਾਣੇ ‘ਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਨਸ਼ਾ ਤਸਕਰ ਰਿਸ਼ਵਤ ਲੈ ਕੇ ਨੂੰ ਛੱਡਣ ਦੇ ਦੋਸ਼ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. […]