ਡਰੱਗ ਮਾਮਲੇ ‘ਚ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਦਾ ਤਬਾਦਲਾ

ਸੁਲਤਾਨਪੁਰ ਲੋਧੀ— ਡਰੱਗ ਮਾਮਲੇ ਦੇ ਦੋਸ਼ਾਂ ਤਹਿਤ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੇ ਸਥਾਨ ‘ਤੇ ਇੰਸਪੈਕਟਰ ਸੁਰਜੀਤ ਸਿੰਘ ਪਤੜ ਨੂੰ ਸੁਲਤਾਨਪੁਰ ਲੋਧੀ ਥਾਣਾ ਇੰਚਾਰਜ ਲਗਾ ਦਿੱਤਾ ਗਿਆ ਹੈ। ਐੱਸ. ਐੱਚ. ਓ. ‘ਤੇ ਡਰੱਗ ਦੇ ਦੋਸ਼ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਸਨ। ਐੱਸ. ਐੱਚ. ਓ. […]

ਨਸ਼ਿਆਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਐਸ.ਐਸ.ਪੀ. ਦੇ ਦਫ਼ਤਰ ਅੱਗੇ ਧਰਨਾ

ਤਰਨਤਾਰਨ, 30 ਜੂਨ – ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਕਾਰਨ ਵੱਧ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਨਸ਼ੇ ਨੂੰ ਰੋਕਣ ਲਈ ਤਰਨਤਾਰਨ ‘ਚ ਐਸ.ਐਸ.ਪੀ. ਦਰਸ਼ਨ ਸਿੰਘ ਮਾਨ ਦੇ ਦਫ਼ਤਰ ਅੱਗੇ ਅੱਜ ਧਰਨਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਧਰਨਾ ਮਾਝਾ ਜੋਨ ਪ੍ਰਧਾਨ ਕੁਲਦੀਪ ਸਿੰਘ ਕਾਹਲੋਂ ਅਤੇ ਮਨਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਦਿੱਤਾ ਗਿਆ।

16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

ਜਲੰਧਰ : ਨਸ਼ਿਆਂ ਦੀ ਦਲਦਲ ‘ਚ ਫਸੇ ਪੰਜਾਬ ਨੂੰ ਬਾਹਰ ਕੱਢਣ ਲਈ ਇਕ 16 ਸਾਲ ਦੀ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੜਕੀ ਨੇ ਚਿੱਠੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ‘ਚ ਗੁਟਕਾ ਸਾਹਿਬ ਫੜ ਕੇ ਖਾਧੀ ਸਹੁੰ ਨੂੰ ਝੂਠਾ ਦੱਸਦੇ ਹੋਏ ਮੁੱਖ ਮੰਤਰੀ ਖਿਲਾਫ ਸਖਤ ਕਾਰਵਾਈ […]

ਚੁੱਘ ਨੇ ‘ਕੈਪਟਨ’ ਨੂੰ ਯਾਦ ਕਰਾਇਆ ਮੈਨੀਫੈਸਟੋ ਦਾ ਪੇਜ਼ ਨੰਬਰ 25

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਨੌਕਰੀ ਦਿੱਤੇ ਜਾਣ ਦੇ ਕੀਤੇ ਵਾਅਦੇ ਦੇ ਮਾਮਲੇ ‘ਤੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਭਾਜਪਾ ਨੇਤਾ ਤਰੁਣ ਚੁੱਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੈਨੀਫੈਸਟੋ ਦਾ ਪੇਜ਼ ਨੰਬਰ 25 ਯਾਦ ਕਰਵਾਉਂਦਿਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ […]

Woman addict hurls fresh charges at DSP

Jalandhar : A 26-year-old woman, who had accused Ferozepur DSP Daljit Singh of pushing her into drugs, alleged before the media here on Thursday that he had also raped her. Taking cognisance, the Punjab Government late in the evening suspended the officer. Chief Minister Capt Amarinder Singh has asked IPS officer Anita Punj, Director, PPA, […]