By G-Kamboj on
INDIAN NEWS, News

ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਬੀਤੀ ਸ਼ਾਮ ਪੰਜਾਬ ਪਹੁੰਚੇ ਸਨ, ਨੇ ਅੱਜ […]
By akash upadhyay on
INDIAN NEWS

ਨਵੀਂ ਦਿੱਲੀ, 3 ਸਤੰਬਰ 2025 – ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਮੰਗਲਵਾਰ ਨੂੰ ਦੇਸ਼ ਦੇ ਗੁਡਜ਼ ਐਂਡ ਸਰਵਿਸਿਜ਼ ਟੈਕਸ (GST) ਸਿਸਟਮ ਵਿੱਚ ਵੱਡਾ ਬਦਲਾਅ ਐਲਾਨਿਆ। 22 ਸਤੰਬਰ 2025 ਤੋਂ ਸਿਰਫ਼ 5% ਅਤੇ 18% GST ਦਰਾਂ ਹੀ ਲਾਗੂ ਰਹਿਣਗੀਆਂ। ਇਹ ਕਦਮ ਟੈਕਸ ਸਿਸਟਮ ਨੂੰ ਸੌਖਾ ਕਰਨ ਅਤੇ ਗ੍ਰਾਹਕਾਂ ਉੱਤੇ ਭਾਰ ਘਟਾਉਣ ਵੱਲ ਵੱਡਾ ਕਦਮ ਮੰਨਿਆ ਜਾ […]
By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ: ਭਿਆਨਕ ਹੜ੍ਹਾਂ ਨੇ ਹੁਣ ਸਮੁੱਚਾ ਪੰਜਾਬ ਆਪਣੀ ਲਪੇਟ ’ਚ ਲੈ ਲਿਆ ਹੈ। ਪਹਿਲਾਂ ਪਹਾੜਾਂ ਦੇ ਪਾਣੀ ਨੇ ਮਾਰ ਕੀਤੀ ਸੀ ਅਤੇ ਹੁਣ ਸੂਬੇ ’ਚ ਪਏ ਭਾਰੀ ਮੀਂਹ ਕਾਰਨ ਸੂਬੇ ਦਾ ਹਰ ਜ਼ਿਲ੍ਹਾ ਹੜ੍ਹਾਂ ਤੋਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ’ਚ 1400 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਦੋਂ ਕਿ ਗੁਰਦਾਸਪੁਰ ਜ਼ਿਲ੍ਹਾ […]
By G-Kamboj on
INDIAN NEWS, News

ਜਲੰਧਰ, 3 ਸਤੰਬਰ: ਸਤਲੁਜ ਦਰਿਆ ਵਿੱਚ ਗਿੱਦੜਪਿੰਡੀ ਪੁਲ ਦੇ ਹੇਠਾਂ ਪਾਣੀ ਦਾ ਪੱਧਰ ਵੱਧ ਗਿਆ ਹੈ।ਰਾਤ ਇੱਕ ਵਜੇ ਦੀ ਆਈ ਰਿਪੋਰਟ ਅਨੁਸਾਰ ਇਸ ਥਾਂ ’ਤੇ 2 ਲੱਖ 3 ਹਜ਼ਾਰ ਕਿਊਸਿਕ ਪਾਣੀ ਵੱਗ ਰਿਹਾ ਹੈ। ਹਰੀਕੇ ਪੱਤਣ ਜਿੱਥੇ ਸਤਲੁਜ ਤੇ ਬਿਆਸ ਦਰਿਆ ਦਾ ਸੰਗਮ ਹੁੰਦਾ ਹੈ ਉਥੇ ਰਾਤ 1 ਵਜੇ ਦੀ ਰਿਪੋਰਟ ਅਨੁਸਾਰ ਪਾਣੀ ਦਾ ਪੱਧਰ […]
By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ:ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਤੜਕੇ ਤੋਂ ਲਗਾਤਾਰ ਪੈ ਰਹੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ ਜਿਸ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲੀਸ ਨੇ […]