I Don’t Know Who is Bapu Surat Singh Khalsa: Harsimrat Badal

BATHINDA,April 23- Union minister and Sukhbir Badal’s wife Harsimrat Badal today raised eyebrows when she expressed unawareness about human rights activist Bapu Surat Singh Khalsa who is sitting on hunger strike since January 16. Bapu Surat Singh is struggling for the permanent release of Sikh political prisoners languishing in various jails of India despite completion […]

ਬਾਦਲ ਦੇ ਹਲਕੇ ‘ਚ ਡੀ.ਜੇ. ਵਜਾਇਆ ਤਾਂ ਲੱਗੇਗਾ 50, 000 ਜੁਰਮਾਨਾ

ਲੰਬੀ, 22 ਅਪ੍ਰੈਲ – ਬਾਦਲ ਦੇ ਹਲਕੇ ਲੰਬੀ ਦੇ ਪਿੰਡ ਰਾਣੀਵਾਲਾ ਦੀ ਪੰਚਾਇਤ ਨੇ ਹੈਰਾਨੀ ਭਰਿਆ ਫੈਸਲਾ ਲਿਆ ਹੈ। ਜਿਸ ਵਿਚ ਸਰਬ ਸਹਿਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਵਿਚ ਉੱਚੀ ਆਵਾਜ਼ ਵਿਚ ਵੱਜਣ ਵਾਲੇ ਡੀ.ਜੇ. ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਚਾਇਤ ਨੇ ਇਹ ਫੈਸਲਾ ਸੁਣਾਉਂਦਿਆਂ ਕਿਹਾ ਕਿ […]

ਕਿਸੇ ਕੇਂਦਰੀ ਮੰਤਰੀ ਨੂੰ ਪੰਜਾਬ ‘ਚ ਵੜਨ ਨਹੀਂ ਦਿੱਤਾ ਜਾਵੇਗਾ : ਜੀਰਾ

ਚੰਡੀਗੜ੍, 22 ਅਪ੍ਰੈਲ : ਪੰਜਾਬ ਕਾਂਗਰਸ ਖੇਤ ਮਜਦੂਰ ਸੈਲ ਦੇ ਪ੍ਰਧਾਨ ਇੰਦਰਜੀਤ ਜੀਰਾ ਨੇ ਐਲਾਨ ਕੀਤਾ ਹੈ ਕਿ ਜੇਕਰ ਪੀੜਤ ਕਿਸਾਨਾਂ ਨੂੰ ਇਕ ਹਫਤੇ ਅੰਦਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਕਿਸੇ ਵੀ ਕੇਂਦਰੀ ਮੰਤਰੀ ਨੂੰ ਪੰਜਾਬ ‘ਚ ਵੜਨ ਨਹੀਂ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਸੂਬਾ ਸਰਕਾਰ ਦੇ ਮੁੱਖ ਮੰਤਰੀ ਤੇ ਕੈਬਨਿਟ ਦਾ ਵੀ ਵਿਰੋਧ […]

ਕੜੀ-ਚੌਲ ਵੇਚਣ ਵਾਲੇ ਦੀ ਧੀ ਬਣੀ ਕਰੋੜਪਤੀ

ਗੁਰਦਾਸਪੁਰ, 22 ਅਪ੍ਰੈਲ : – ਗੁਰਦਾਸਪੁਰ ਦੇ ਝੂਲਣਾ ਮਹਿਲ ਨਿਵਾਸੀ ਕਵਿਤਾ ਪੁੱਤਰੀ ਨੱਥਾਰਾਮ ਵਲੋਂ ਖਰੀਦੀ ਵਿਸਾਖੀ ਟਿਕਟ ਦਾ 1 ਕਰੋੜ ਰੁਪਏ ਦਾ ਬੰਪਰ ਨਿਕਲਿਆ। ਬਟਾਲਾ ਦੇ ਲਾਟਰੀ ਵੇਚਣ ਵਾਲੇ ਨੇ ਜਦੋਂ ਕਵਿਤਾ ਨੂੰ ਫੋਨ ਕਰ ਕੇ ਉਸਦਾ ਬੰਪਰ ਨਿਕਲਣ ਬਾਰੇ ਦੱਸਿਆ ਤਾਂ ਉਸ ਦੀ ਖੁਸ਼ੀ ਦਾ ਕੋਟੀ ਟਿਕਾਣਾ ਨਾ ਰਿਹਾ। ਗਰੀਬ ਪਰਿਵਾਰ ਨਾਲ ਸਬੰਧਿਤ ਕਵਿਤਾ […]