ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ

ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ

ਚੰਡੀਗੜ੍ਹ, 3 ਸਤੰਬਰ: ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ (IMD) ਨੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਪੂਰਬੀ ਰਾਜਸਥਾਨ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਉੱਤਰ-ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਅਤੇ ਉੜੀਸਾ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਚੇਤਾਵਨੀਆਂ ਜਾਰੀ ਕੀਤੀਆਂ ਹਨ। ਅਪਡੇਟ ਕੀਤੀ ਗਈ ਹੁਣ ਤੱਕ ਦੀ ਭਵਿੱਖਬਾਣੀ […]

ਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆ

ਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆ

ਚੰਡੀਗੜ੍ਹ, 3 ਸਤੰਬਰ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ […]

ਅਮਰੀਕਾ ਤੇ ਭਾਰਤ ਮਸਲੇ ਨੂੰ ‘ਹੱਲ’ ਕਰ ਲੈਣਗੇ: ਸਕਾਟ ਬੇਸੇਂਟ

ਅਮਰੀਕਾ ਤੇ ਭਾਰਤ ਮਸਲੇ ਨੂੰ ‘ਹੱਲ’ ਕਰ ਲੈਣਗੇ: ਸਕਾਟ ਬੇਸੇਂਟ

ਨਿਊਯਾਰਕ : ਭਾਰਤ ਅਤੇ ਅਮਰੀਕਾ ਦਰਮਿਆਨ ਤਣਾਅ ਦੇ ਵਿਚਕਾਰ ਵਿੱਤ ਸਕੱਤਰ ਸਕਾਟ ਬੇਸੇਂਟ ਨੇ ਕਿਹਾ ਕਿ ਅਖੀਰ ਵਿੱਚ, ‘‘ਦੋਵੇਂ ਮਹਾਨ ਦੇਸ਼ ਇਸ ਮਸਲੇ ਨੂੰ ਹੱਲ ਕਰ ਲੈਣਗੇ,” ਇਹ ਜੋੜਦੇ ਹੋਏ ਕਿ ਦਿੱਲੀ ਦੇ ਮੁੱਲ “ਸਾਡੇ ਅਤੇ ਚੀਨ ਨਾਲੋਂ ਰੂਸ ਦੇ ਬਹੁਤ ਨੇੜੇ ਹਨ।’’ਫੌਕਸ ਨਿਊਜ਼ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਬੇਸੇਂਟ ਨੇ ਸ਼ੰਘਾਈ ਸਹਿਯੋਗ ਸੰਗਠਨ (SCO) ਨੂੰ […]

ਘੱਗਰ ਤੇ ਸਤਲੁਜ ਨੇ ਹੁਣ ਵਜਾਈ ਖ਼ਤਰੇ ਦੀ ਘੰਟੀ

ਘੱਗਰ ਤੇ ਸਤਲੁਜ ਨੇ ਹੁਣ ਵਜਾਈ ਖ਼ਤਰੇ ਦੀ ਘੰਟੀ

ਚੰਡੀਗੜ੍ਹ, 2 ਸਤੰਬਰ: ਪੰਜਾਬ ’ਚ ਹੁਣ ਘੱਗਰ ਤੇ ਸਤਲੁਜ ਦਰਿਆ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ ਜਿਸ ਨਾਲ ਸੂਬੇ ਦੇ ਕਰੀਬ ਇੱਕ ਦਰਜਨ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਗਏ ਹਨ। ਰਾਵੀ ਦਰਿਆ ਦਾ ਪਾਣੀ ਹਾਲੇ ਸ਼ੂਕ ਹੀ ਰਿਹਾ ਹੈ ਤਾਂ ਉਧਰ ਭਾਰੀ ਬਾਰਸ਼ ਕਾਰਨ ਘੱਗਰ ਵੀ ਨੱਕੋ-ਨੱਕ ਭਰ ਗਿਆ ਹੈ। ਘੱਗਰ ਦੇ ਆਸ-ਪਾਸ […]

ਅਦਾਕਾਰ ਐਮੀ ਵਿਰਕ ਨੇ ਹੜ੍ਹ ਦੇ ਝੰਬੇ 200 ਘਰਾਂ ਦੀ ਬਾਂਹ ਫੜੀ

ਅਦਾਕਾਰ ਐਮੀ ਵਿਰਕ ਨੇ ਹੜ੍ਹ ਦੇ ਝੰਬੇ 200 ਘਰਾਂ ਦੀ ਬਾਂਹ ਫੜੀ

ਚੰਡੀਗੜ੍ਹ, 2 ਸਤੰਬਰ: ਗਾਇਕ ਤੇ ਅਦਾਕਾਰ ਐਮੀ ਵਿਰਕ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਹੈ। ਐਮੀ ਤੇ ਉਨ੍ਹਾਂ ਦੀ ਟੀਮ ਨੇ ਸੋਮਵਾਰ ਨੂੰ ਇਕ ਇੰਸਟਾਗ੍ਰਾਮ ਪੋਸਟ ਵਿਚ ਹੜ੍ਹ ਦੇ ਝੰਬੇ 200 ਘਰਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ। ਐਮੀ ਨੇ ਇੰਸਟਾਗ੍ਰਾਮ ਪੋਸਟ ਵਿਚ ਕਿਹਾ, ‘‘ਪੰਜਾਬ ਵਿੱਚ ਹੜ੍ਹਾਂ […]