By G-Kamboj on
INDIAN NEWS, News

ਚੰਡੀਗੜ੍ਹ, 20 ਸਤੰਬਰ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹਾਂ ਨੂੰ ‘ਅਤਿ ਗੰਭੀਰ ਆਫ਼ਤ’ ਐਲਾਨਣ ਮਗਰੋਂ ਪੰਜਾਬ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ’ਚ ਜੁਟ ਗਈ ਹੈ। ‘ਅਤਿ ਗੰਭੀਰ ਆਫ਼ਤ’ ਐਲਾਨੇ ਜਾਣ ਨਾਲ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਕੁੱਝ ਵੱਧ ਮਦਦ ਦੀ ਆਸ ਬੱਝੀ ਹੈ। ਕੇਂਦਰੀ ਅੰਤਰ ਮੰਤਰਾਲਾ ਟੀਮਾਂ ਨੇ ਹੜ੍ਹਾਂ ਦੀ […]
By G-Kamboj on
INDIAN NEWS, News, SPORTS NEWS

ਅਬੂ ਧਾਬੀ, 19 ਸਤੰਬਰ : ਇੱਥੇ ਏਸ਼ੀਆ ਕੱਪ ਗਰੁੱਪ ਬੀ ਮੁਕਾਬਲੇ ਵਿੱਚ ਅੱਜ ਸ੍ਰੀਲੰਕਾ ਨੇ ਅਫਗਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਅਫਗਾਨਿਸਤਾਨ ਨੇ ਅੱਠ ਵਿਕਟਾਂ ਦੇ ਨੁਕਸਾਨ ਨਾਲ 169 ਦੌੜਾਂ ਬਣਾਈਆਂ ਸਨ। ਸ੍ਰੀਲੰਕਾ ਨੇ 18.4 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ। ਸ੍ਰੀਲੰਕਾ ਟੀਮ ਵਲੋਂ ਕੁਸਾਲ ਮੈਂਡਿਸ […]
By G-Kamboj on
INDIAN NEWS, News, World News

ਜੋਹਾਤਸੂ, 19 ਸਤੰਬਰ : ਹਰ ਸਾਲ ਜਾਪਾਨ ਵਿੱਚ ਹਜ਼ਾਰਾਂ ਲੋਕ ਇਸ ਤਰ੍ਹਾਂ ਗਾਇਬ ਹੋ ਜਾਂਦੇ ਹਨ, ਜਿਵੇਂ ਕਿ ਉਹ ਹਵਾ ਵਿੱਚ ਮਿਲ ਗਏ ਹੋਣ। ਉਹ ਆਪਣੇ ਪਰਿਵਾਰ, ਕਰੀਅਰ, ਕਰਜ਼ੇ ਅਤੇ ਕਈ ਮਾਮਲਿਆਂ ਵਿੱਚ ਆਪਣੀ ਪੂਰੀ ਪਛਾਣ ਵੀ ਪਿੱਛੇ ਛੱਡ ਜਾਂਦੇ ਹਨ। ਜੀ ਹਾਂ ਇਹ ਜਾਪਾਨ ਵਿੱਚ ਵਾਪਰਣ ਵਾਲਾ ਆਮ ਵਰਤਾਰਾ ਹੈ। ਇਸ ਤਰ੍ਹਾਂ ਗਾਇਬ ਹੋਏ […]
By G-Kamboj on
INDIAN NEWS, News

ਕੁੱਲੂ,19 ਸਤੰਬਰ :ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਆਫ਼ਤ ਪ੍ਰਭਾਵਿਤ ਇਲਾਕਿਆਂ ਤੋਂ ਆਪਣੀ ਲਗਾਤਾਰ ਗੈਰਹਾਜ਼ਰੀ ਕਾਰਨ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਣੌਤ ਜਦੋਂ ਮਨਾਲੀ ਦੇ ਨਾਗਰ ਪੁੱਜੀ ਤਾਂ ਉਸ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਅਤੇ ‘ਵਾਪਸ ਜਾਓ’ ਦੇ ਨਾਅਰੇ ਲਗਾਏ।ਕੰਗਨਾ, ਜੋ ਸਾਬਕਾ ਮੰਤਰੀ ਗੋਵਿੰਦ ਸਿੰਘ ਠਾਕੁਰ ਦੇ ਨਾਲ ਸੀ, ਨੂੰ ਯੂਥ […]
By G-Kamboj on
INDIAN NEWS, News

ਫਗਵਾੜਾ,19 ਸਤੰਬਰ : ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ ਵੀਰਵਾਰ ਦੇਰ ਰਾਤ ਛਾਪਾ ਮਾਰਿਆ ਗਿਆ।ਇਸ ਪੂਰੇ ਅਪਰੇਸ਼ਨ, ਜੋ ਸਾਇਬਰ ਕ੍ਰਾਈਮ ਪੁਲੀਸ ਸਟੇਸ਼ਨ ਕਪੂਰਥਲਾ ਤੇ ਫਗਵਾੜਾ ਸਿਟੀ ਪੁਲੀਸ ਵੱਲੋਂ ਚਲਾਇਆ ਗਿਆ, ਦੌਰਾਨ 39 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। […]