ਹੜ੍ਹਾਂ ਦੌਰਾਨ ‘ਨਾਇਕ’ ਬਣ ਕੇ ਖੜ੍ਹਿਆ ਕਿਸਾਨ ਦਾ ਪੁੱਤ ‘ਟਰੈਕਟਰ’

ਹੜ੍ਹਾਂ ਦੌਰਾਨ ‘ਨਾਇਕ’ ਬਣ ਕੇ ਖੜ੍ਹਿਆ ਕਿਸਾਨ ਦਾ ਪੁੱਤ ‘ਟਰੈਕਟਰ’

ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ 1300 ਤੋਂ ਵੱਧ ਪਿੰਡ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹਨ। ‘ਟਰੈਕਟਰ’ ਜਿਸ ਨੂੰ ਕਿਸਾਨ ਆਪਣਾ ‘ਪੁੱਤ’ ਮੰਨਦੇ ਹਨ ਅਤੇ ਧਰਨੇ ਪ੍ਰਦਰਸ਼ਨਾਂ ਦੌਰਾਨ ਕਿਸਾਨ ਇਨ੍ਹਾਂ ਟਰੈਕਟਰਾਂ ਦੀ ਆਮ ਕਰਕੇ ਵਰਤੋਂ ਕਰਦੇ ਹਨ। ਪਰ ਅੱਜ ਜਦੋਂ ਪੰਜਾਬ ’ਤੇ ਬਿਪਤਾ ਪਈ ਹੈ ਤਾਂ ‘ਟਰੈਕਟਰ’ ਕਿਸਾਨ ਨਾਲ ਨਾਇਕ ਬਣ ਕੇ ਉੱਭਰਿਆ ਹੈ।ਕਦੇ […]

ਗੁਰਤੇਜ ਸਿੰਘ ਅਤਲਾ ਖੁਰਦ  ਐਸ. ਸੀ. ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਗੁਰਤੇਜ ਸਿੰਘ ਅਤਲਾ ਖੁਰਦ  ਐਸ. ਸੀ. ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਪਟਿਆਲਾ, 1 ਸਤੰਬਰ (ਪ. ਪ.)-ਗੁਰਤੇਜ ਸਿੰਘ ਅਤਲਾ ਖੁਰਦ ਜੋਕਿ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਵਿੱਚ ਬਤੌਰ ਜਨਰਲ ਸਕੱਤਰ ਕੰਮ ਕਰ ਰਹੇ ਸਨ, ਦੀ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਐਸ, ਸੀ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਵਿੱਚ ਗੁਰਮੇਲ ਸਿੰਘ ਫਫੜੇ ਭਾਈਕੇ, ਵਿਨਰਜੀਤ ਗੋਲਡੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ […]

ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਤੇਂਦੂਏ ਦੀ ਸੜਕ ਹਾਦਸੇ ’ਚ ਮੌਤ

ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਤੇਂਦੂਏ ਦੀ ਸੜਕ ਹਾਦਸੇ ’ਚ ਮੌਤ

ਗੁਰੂਗ੍ਰਾਮ, 30 ਅਗਸਤ: ਅਰਾਵਲੀ ਨਦੀ ਕੋਲੋਂ ਲੰਘਦੇ ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਮਾਦਾ ਤੇਂਦੂਆ ਮ੍ਰਿਤਕ ਹਾਲਤ ’ਚ ਮਿਲੀ, ਜਿਸ ਦੀ ਉਮਰ ਲਗਭਗ 2 ਤੋਂ 2.5 ਸਾਲ ਦੱਸੀ ਜਾ ਰਹੀ ਹੈ।ਇੱਕ ਸਥਾਨਕ ਐੱਨਜੀਓ ਨੇ ਜੰਗਲੀ ਜੀਵ ਅਧਿਕਾਰੀਆਂ ਨੂੰ ਸੁਚੇਤ ਕੀਤਾ, ਜਿਸ ਤੋਂ ਬਾਅਦ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ […]

ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ

ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ

ਚੰਡੀਗੜ੍ਹ, 30 ਅਗਸਤ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਲੰਘੇ ਦਿਨ ਤੋਂ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਵੀ ਲੋਕ ਸਹਿਮੇ ਹੋਏ […]

ਪੰਜਾਬੀ ਯੂਨੀਵਰਸਿਟੀ ਵਿਵਾਦ: ਵਾਈਸ ਚਾਂਸਲਰ ਨੇ ਮੁਆਫ਼ੀ ਮੰਗੀ

ਪੰਜਾਬੀ ਯੂਨੀਵਰਸਿਟੀ ਵਿਵਾਦ: ਵਾਈਸ ਚਾਂਸਲਰ ਨੇ ਮੁਆਫ਼ੀ ਮੰਗੀ

ਪਟਿਆਲਾ, 30 ਅਗਸਤ:ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ (ਵੀਸੀ) ਜਗਦੀਪ ਸਿੰਘ, ਡੀਨ (ਅਕਾਦਮਿਕ) ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰ ਸਿੰਘ, ਪਬਲੀਕੇਸ਼ਨ ਬਿਊਰੋ ਇੰਚਾਰਜ ਹਰਜਿੰਦਰਪਾਲ ਸਿੰਘ ਕਾਲੜਾ ਅਤੇ ਹੋਰਾਂ ਵਿਰੁੱਧ ਕਥਿਤ ਤੌਰ ‘ਤੇ ‘ਮਹਾਨ ਕੋਸ਼’ ਦੀਆਂ ਗ਼ਲਤੀਆਂ ਵਾਲੀਆਂ ਕਾਪੀਆਂ ਨੂੰ “ਦੱਬਣ ਲਈ ਟੋਏ ਪੁੱਟਣ” ਦੇ ਦੋਸ਼ ਵਿੱਚ ਅਰਬਨ ਅਸਟੇਟ ਪੁਲੀਸ ਵੱਲੋਂ ਕੇਸ ਦਰਜ ਕਰਨ ਤੋਂ ਇੱਕ ਦਿਨ ਬਾਅਦ ਵੀਸੀ […]