Home » Archives » News » INDIAN NEWS (Page 21)
By G-Kamboj on August 30, 2025
INDIAN NEWS , News
ਫਿਰੋਜ਼ਪੁਰ, 30 ਅਗਸਤ: ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਰਕੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਸਤਲੁਜ ਦੇ ਪਾਣੀ ਨੇ ਜੁਆਇੰਟ ਚੈੱਕ ਪੋਸਟ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ ਹੈ, ਜਿੱਥੇ ਬੀਐੱਸਐੱਫ ਅਤੇ ਪਾਕਿ ਰੇਂਜਰਾਂ ਵੱਲੋਂ ਰਿਟਰੀਟ ਸੈਰੇਮਨੀ ਕੀਤੀ ਜਾਂਦੀ ਹੈ। […]
By G-Kamboj on August 30, 2025
INDIAN NEWS , News
ਚੰਡੀਗੜ੍ਹ, 30 ਅਗਸਤ:ਪੰਜਾਬ ਵਿਚ ਹੜ੍ਹ ਪੀੜਤਾਂ ਦੇ ਦੁੱਖ ਦਰਦ ਦੀ ਥਾਂ ਆਪਣੀਆਂ ਵਿਦੇਸ਼ ਫੇਰੀ ਦੀਆਂ ਯਾਦਾਂ ਸਾਂਝੀਆਂ ਕਰਨ ਵਾਲੇ ਪੰਜਾਬ ਦੇ ਤਿੰਨ ਮੰਤਰੀਆਂ ਖ਼ਿਲਾਫ਼ ਆਮ ਲੋਕਾਂ ਤੇ ਵਿਰੋਧੀ ਪਾਰਟੀਆਂ ਨੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਲੋਕਾਂ ਦੀ ਸਾਰ ਲੈਣ ਦੀ ਥਾਂ ਆਪਣੇ ਹਿੱਤ ਪੂਰਨ ਦੇ ਦੋਸ਼ ਲਾਏ ਹਨ। ਉਨ੍ਹਾਂ […]
By akash upadhyay on August 30, 2025
INDIAN NEWS
India’s economy continues to show strong momentum, defying global uncertainties and tariff concerns, with GDP growth accelerating to 7.8% in Q1 FY26 (April–June), compared to 6.5% in the same quarter of FY25, according to data released by the Ministry of Statistics. “This rise, from 6.5% in the last quarter, highlights the resilience and strength of […]
By G-Kamboj on August 28, 2025
INDIAN NEWS , News
ਚੰਡੀਗੜ੍ਹ, 28 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ । ਕੁਲਤਾਰ ਸੰਧਵਾਂ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਵਜੋਂ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਮਹੀਨੇ ਦੀ ਤਨਖਾਹ ਵੀ […]
By G-Kamboj on August 28, 2025
INDIAN NEWS , News
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ ਵਧਣ ਨਾਲ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਬੇਸ਼ੱਕ ਅੱਜ ਮੀਂਹ ਪੈਣ ਤੋਂ ਬਚਾਅ ਰਿਹਾ ਹੈ ਪਰ ਰਾਵੀ ਤੇ ਬਿਆਸ ਦੇ ਪਾਣੀ ਨੇ ਸੈਂਕੜੇ ਪਿੰਡਾਂ ਨੂੰ ਖ਼ਤਰੇ […]