By G-Kamboj on
INDIAN NEWS, News, World News

ਨਵੀਂ ਦਿੱਲੀ, 11 ਅਕਤੂਬਰ : ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ […]
By G-Kamboj on
INDIAN NEWS, News, World News

ਵਾਸ਼ਿੰਗਟਨ, 11 ਅਕਤੂਬਰ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ ਲਗਾਵੇਗਾ। ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਸਾਰੇ ਮਹੱਤਵਪੂਰਨ ਸਾਫਟਵੇਅਰ ’ਤੇ ਨਿਰਯਾਤ ਨਿਯੰਤਰਣ ਲਗਾਏ […]
By G-Kamboj on
INDIAN NEWS, News

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਸਿੱਧੂ ਨੇ ਸੂਬੇ ਵਿੱਚ ਡੇਂਗੂ ਬੁਖ਼ਾਰ ਸਿਖਰ ’ਤੇ ਹੋਣ ਕਰਕੇ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ ਵਿੱਚ ਘੱਟੋ-ਘੱਟ 15 ਦਿਨਾਂ ਦਾ ਵਾਧੂ ਮੌਕਾ ਦੇਣ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ 11 ਤੋਂ 17 ਅਕਤੂਬਰ ਤੱਕ ਹੋ ਰਹੇ ਹਨ।ਉਨ੍ਹਾਂ ਅੱਜ ਆਪਣੇ […]
By G-Kamboj on
INDIAN NEWS, News

ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ ਅਤੇ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਦਾ ਇਸ ਮੁਸ਼ਕਲ ਸਮੇਂ ਦੌਰਾਨ ਸਮਰਥਨ ਲਈ […]
By G-Kamboj on
INDIAN NEWS, News

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ ਤੇ ਦਵਾਈਆਂ ਦੀ ਸੁਰੱਖਿਆ ਨਾਲ ਜੁੜੇ ਚੌਖਟੇ (Drug Safety Mechanism) ਵਿਚ ਨੀਤੀਗਤ ਸੁਧਾਰਾਂ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਜਤਾਏ ਇਤਰਾਜ਼ ਮਗਰੋਂ […]