By G-Kamboj on
INDIAN NEWS, News

ਯਾਗਰਾਜ, 20 ਜਨਵਰੀ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੇ ਸੈਕਟਰ-19 ਵਿੱਚ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਜਿਸ ਕਾਰਨ 18 ਟੈਂਟ ਸੜ ਗਏ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਕੁੰਭ ਮੇਲੇ ਦੇ ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਮੋਦ ਸ਼ਰਮਾ ਨੇ ਦੱਸਿਆ ਕਿ […]
By G-Kamboj on
INDIAN NEWS, News

ਮੁੁੰਬਈ, 20 ਜਨਵਰੀ- ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ ਭਾਰਤ ਆਉਣ ਤੋਂ ਪਹਿਲਾਂ ਬੰੰਗਲਾਦੇਸ਼ ਵਿਚ ਕੌਮੀ ਪੱਧਰ ਦਾ ਪਹਿਲਵਾਨ ਸੀ। ਸ਼ਹਿਜ਼ਾਦ ਨੇ ਸੈਫ਼ ਦੇ ਘਰ ਨੂੰ ਨਿਸ਼ਾਨਾ ਬਣਾਉਣ ਤੋਂ ਪਹਿਲਾਂ ਸ਼ਾਹਰੁਖ਼ ਖ਼ਾਨ ਦੀ ਰਿਹਾਇਸ਼ ‘ਮੰਨਤ’ ਸਣੇ […]
By G-Kamboj on
INDIAN NEWS, News, World News

ਪੇਈਚਿੰਗ- ਵੱਡੀ ਗਿਣਤੀ ’ਚ ਦੇਸ਼ ਅਬਾਦੀ ’ਚ ਗਿਰਾਵਟ ਤੇ ਉਮਰ ਵਧਣ ਦੀਆਂ ਦੋਹਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਨੌਜਵਾਨ ਪੀੜ੍ਹੀ ਘੱਟ ਬੱਚੇ ਪੈਦਾ ਕਰਨ ਦਾ ਰੁਝਾਨ ਰੱਖ ਰਹੀ ਹੈ ਅਤੇ ਸਿਹਤ ਸੰਭਾਲ ’ਚ ਪ੍ਰਗਤੀ ਨਾਲ ਉਮਰ ਲੰਮੀ ਹੋ ਰਹੀ ਹੈ। ਚੀਨ ਨੇ ਅੱਜ ਕਿਹਾ ਕਿ ਪਿਛਲੇ ਸਾਲ ਲਗਾਤਾਰ ਤੀਜੇ ਸਾਲ ਉਨ੍ਹਾਂ ਦੀ ਅਬਾਦੀ […]
By G-Kamboj on
ENTERTAINMENT, INDIAN NEWS, News
ਮੁੰਬਈ, 18 ਜਨਵਰੀ- ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸੇ ਦੌਰਾਨ ਇਸ ਘਟਨਾ ਸਬੰਧਤ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਮਸ਼ਕੂਕ, ਜਿਸ ਨੇ ਆਪਣਾ ਮੂੰਹ ਢਕਿਆ ਹੋਇਆ ਹੈ, ਅਦਾਕਾਰ ਦੀ […]
By G-Kamboj on
INDIAN NEWS, News
ਅੰਮ੍ਰਿਤਸਰ, 18 ਜਨਵਰੀ- ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ ਹੈ। ਇਹ ਵਫ਼ਦ ਪਾਕਿਸਤਾਨ ਦੇ ਸਾਬਕਾ ਵਜ਼ੀਰ ਫ਼ਖ਼ਰ ਜ਼ਮਾਨ ਦੇ ਸੱਦੇ ਉੱਪਰ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਗਿਆ ਹੈ। ਭਾਰਤੀ ਵਫਦ ਦੀ ਅਗਵਾਈ […]