By G-Kamboj on
INDIAN NEWS, News, SPORTS NEWS

ਦੁਬਈ : ਸਟਰੇਲੀਆ ਦੌਰੇ ’ਤੇ ਬਾਰਡਰ-ਗਾਵਸਕਰ ਲੜੀ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਦਸੰਬਰ ਮਹੀਨੇ ਲਈ ਆਈਸੀਸੀ ਦਾ ਸਰਬੋਤਮ ਪੁਰਸ਼ ਕ੍ਰਿਕਟਰ ਚੁਣਿਆ ਗਿਆ ਹੈ। ਬੁਮਰਾਹ ਨੇ ਆਸਟਰੇਲੀਆ ਦੇ ਕਪਤਾਨ ਪੈਟ ਕਮਿਨਸ ਅਤੇ ਦੱਖਣੀ ਅਫਰੀਕਾ ਦੇ ਡੈਨ ਪੈਟਰਸਨ ਨੂੰ ਪਛਾੜ ਕੇ ਇਹ ਖਿਤਾਬ ਜਿੱਤਿਆ। ਬੁਮਰਾਹ ਨੇ ਦਸੰਬਰ ਵਿੱਚ ਆਸਟਰੇਲੀਆ ਦੌਰੇ ਦੌਰਾਨ […]
By G-Kamboj on
INDIAN NEWS, News, World News

ਵੈਨਕੂਵਰ, 15 ਜਨਵਰੀ : ਓਂਟਾਰੀਓ ਦੀ ਪੀਲ ਪੁਲੀਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇੱਕ ਘਰ ’ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੱਤ ਪੰਜਾਬੀ ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚੋਂ ਤਿੰਨ – ਮਨਪ੍ਰੀਤ ਸਿੰਘ (27), ਦਿਲਪ੍ਰੀਤ ਸਿੰਘ (23) ਤੇ ਹਰਸ਼ਦੀਪ ਸਿੰਘ (23) ’ਤੇ ਦੋਸ਼ ਹਨ ਕਿ ਉਨ੍ਹਾਂ ਨੇ ਲੰਘੀ 30 ਨਵਬੰਰ ਨੂੰ […]
By G-Kamboj on
INDIAN NEWS, News

ਪਾਤੜਾਂ, 15 ਜਨਵਰੀ- ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ 51 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਚੁੱਕਣ ਵਾਸਤੇ ਪੁਲੀਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਸਿਖਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। […]
By G-Kamboj on
INDIAN NEWS, News
ਜਲੰਧਰ, 15 ਜਨਵਰੀ : ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵਡਾਲਾ ਚੌਕ ਨੇੜੇ ਬੁੱਧਵਾਰ ਸਵੇਰੇ ਹੋਈ ਮੁੱਠਭੇੜ ਦੌਰਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੂੰ ਚਾਰ ਨਾਜਾਇਜ਼ ਹਥਿਆਰਾਂ, ਜ਼ਿੰਦਾ ਕਾਰਤੂਸਾਂ ਅਤੇ ਇੱਕ ਗੱਡੀ ਸਮੇਤ ਕਾਬੂ ਕੀਤਾ ਗਿਆ ਹੈ। ਇਹ ਝੜਪ ਉਸ ਸਮੇਂ ਹੋਈ ਜਦੋਂ ਗੈਂਗ ਦੇ ਮੈਂਬਰ ਕਥਿਤ ਤੌਰ ‘ਤੇ […]
By G-Kamboj on
INDIAN NEWS, News, World News
ਲਾਸ ਏਂਜਲਸ (ਅਮਰੀਕਾ), 14 ਜਨਵਰੀ- ਅਮਰੀਕਾ ਦੇ ਪੱਛਮੀ ਤੱਟੀ ਲਾਸ ਏਂਜਲਸ ਖੇਤਰ ਵਿੱਚ ਜੰਗਲ ’ਚ ਲੱਗੀ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ ਅਤੇ ਹਜ਼ਾਰਾਂ ਘਰ ਤਬਾਹ ਹੋ ਚੁੱਕੇ ਹਨ। ਮੌਸਮ ਵਿਗਿਆਨੀਆਂ ਨੇ ਇਸ ਹਫ਼ਤੇ ਹਵਾਵਾਂ ਹੋਰ ਤੇਜ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਦੇ ਮੱਦੇਨਜ਼ਰ ਫਾਇਰ ਵਿਭਾਗ ਦੀ ਟੀਮ ਨੇ ਅੱਗ […]