ਪ੍ਰੇਰਨਾ ਤੋਂ ਘੱਟ ਨਹੀਂ ਹੈ ਦਿਲਜੀਤ ਦੋਸਾਂਝ ਦਾ ਸਫ਼ਰ, ਨਿੱਕੇ ਜਿਹੇ ਪਿੰਡ ਤੋਂ ਉੱਠ ਕੇ ਇੰਝ ਬਣਿਆ ਗਲੋਬਲ ਸਟਾਰ

ਪ੍ਰੇਰਨਾ ਤੋਂ ਘੱਟ ਨਹੀਂ ਹੈ ਦਿਲਜੀਤ ਦੋਸਾਂਝ ਦਾ ਸਫ਼ਰ, ਨਿੱਕੇ ਜਿਹੇ ਪਿੰਡ ਤੋਂ ਉੱਠ ਕੇ ਇੰਝ ਬਣਿਆ ਗਲੋਬਲ ਸਟਾਰ

ਗਲੋਬਲ ਸਟਾਰ ਦਿਲਜੀਤ ਦੋਸਾਂਝ ਨੂੰ ਅੱਜ ਸ਼ੌਹਰਤ ਦੀ ਕੋਈ ਘਾਟ ਨਹੀਂ ਹੈ ਪਰ ਇਸ ਮੁਕਾਮ ‘ਤੇ ਪਹੁੰਚਣ ਲਈ ਦਿਲਜੀਤ ਨੂੰ ਬਹੁਤ ਹੀ ਜ਼ਿਆਦਾ ਮਿਹਨਤ ਕਰਨੀ ਪਈ। ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਕਈ ਉਤਰਾਅ-ਚੜ੍ਹਾਅ ਵੇਖੇ, ਇਨ੍ਹਾਂ ਦੇ ਬਾਵਜੂਦ ਉਨ੍ਹਾਂ ਨੇ ਆਪਣਾ ਹੌਂਸਲਾ ਨਹੀਂ ਛੱਡਿਆ ਅਤੇ ਅੱਜ ਬੁਲੰਦੀਆਂ ਦੀਆਂ ਸ਼ਿਖਰਾਂ ਨੂੰ ਛੋਹ ਰਿਹਾ ਹੈ। ਛੋਟੇ ਜਿਹੇ ਪਿੰਡ ਤੋਂ […]

ਟਰੂਡੋ ਦੇ ਬਦਲ ਵਜੋਂ ਨਵੇਂ ਚਿਹਰੇ ਦੀ ਭਾਲ ਸ਼ੁਰੂ

ਟਰੂਡੋ ਦੇ ਬਦਲ ਵਜੋਂ ਨਵੇਂ ਚਿਹਰੇ ਦੀ ਭਾਲ ਸ਼ੁਰੂ

ਵੈਨਕੂਵਰ, 7 ਜਨਵਰੀ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਲਿਬਰਲ ਪਾਰਟੀ ਵੱਲੋਂ ਉਨ੍ਹਾਂ ਦਾ ਉੱਤਰਾਧਿਕਾਰੀ ਚੁਣੇ ਜਾਣ ਮਗਰੋਂ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਜਸਟਿਨ ਟਰੂਡੋ 2013 ਵਿਚ ਲਿਬਰਲ ਆਗੂ ਬਣੇ ਸਨ ਅਤੇ 2015 ਵਿਚ ਉਨ੍ਹਾਂ ਮੁਲਕ ਦੇ ਪ੍ਰਧਾਨ ਮੰਤਰੀ ਦਾ […]

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

ਨਵੀਂ ਦਿੱਲੀ, 7 ਜਨਵਰੀ- ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਲਈ 8 ਫਰਵਰੀ 2024 ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਚੋਣਾਂ ਵਿਚ ਰੁਚੀ ਰੱਖਣ ਵਾਲਿਆਂ […]

ਲਹਿੰਦੇ ਪੰਜਾਬ ’ਚ ਨਾਬਾਲਗ ਕੁੜੀਆਂ ਨੇ ਪਿਓ ਨੂੰ ਜਿਊਂਦਾ ਸਾੜਿਆ

ਲਹਿੰਦੇ ਪੰਜਾਬ ’ਚ ਨਾਬਾਲਗ ਕੁੜੀਆਂ ਨੇ ਪਿਓ ਨੂੰ ਜਿਊਂਦਾ ਸਾੜਿਆ

ਲਾਹੌਰ, 7 ਜਨਵਰੀ- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਦੋ ਨਾਬਾਲਗ ਕੁੜੀਆਂ ਨੇ ਕਥਿਤ ਜਿਨਸੀ ਦੁਰਾਚਾਰ ਕਰਨ ਵਾਲੇ ਪਿਤਾ ਨੂੰ ਅੱਗ ਲਾ ਕੇ ਸਾੜ ਦਿੱਤਾ। ਪੁਲੀਸ ਨੇ ਕਿਹਾ ਕਿ ਇਹ ਘਟਨਾ ਲਾਹੌਰ ਤੋਂ ਕਰੀਬ 80 ਕਿਲੋਮੀਟਰ ਦੂਰ ਗੁੱਜਰਾਂਵਾਲਾ ਦੇ ਮੁਗਲ ਚੌਕ ਦੀ ਹੈ। ਪੁਲੀਸ ਨੇ ਕਿਹਾ ਕਿ ਅਲੀ ਅਕਬਰ (48) ਨੇ ਤਿੰਨ ਨਿਕਾਹ ਕੀਤੇ ਸਨ, ਜਿਸ […]

ਸ਼ਰਾਬ, ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲੇ ਪਰਿਵਾਰ ਨੂੰ 21,000 ਰੁਪਏ ਦੇਣ ਦਾ ਐਲਾਨ

ਸ਼ਰਾਬ, ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲੇ ਪਰਿਵਾਰ ਨੂੰ 21,000 ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ, 7 ਜਨਵਰੀ- ਵਿਆਹ ਸਮਾਗਮਾਂ ਵਿੱਚ ਸ਼ਰਾਬ ਨਾ ਵਰਤਾਉਣ ਅਤੇ ਡੀਜੇ ਸੰਗੀਤ ਨਹੀਂ ਵਜਾਉਣ ਵਾਲੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਦੀ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਗਮਾਂ […]