ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ

ਚੰਡੀਗੜ੍ਹ, 6 ਜਨਵਰੀ- ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ […]

ਡੱਲੇਵਾਲ ਨੇ ਸੁਪਰੀਮ ਕੋਰਟ ਦੀ ਉੱਚ ਤਾਕਤੀ ਕਮੇਟੀ ਦੀ ਇਲਾਜ ਸਬੰਧੀ ਬੇਨਤੀ ਨਕਾਰੀ

ਡੱਲੇਵਾਲ ਨੇ ਸੁਪਰੀਮ ਕੋਰਟ ਦੀ ਉੱਚ ਤਾਕਤੀ ਕਮੇਟੀ ਦੀ ਇਲਾਜ ਸਬੰਧੀ ਬੇਨਤੀ ਨਕਾਰੀ

ਪਾਤੜਾਂ, 6 ਜਨਵਰੀ- ਕਿਸਾਨੀ ਮਸਲਿਆਂ ਨੂੰ ਘੋਖਣ ਲਈ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਜਸਟਿਸ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਬਾਅਦ ਦੁਪਹਿਰ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕੀਤੀ। ਕਮੇਟੀ ਨੇ ਡੱਲੇਵਾਲ ਨੂੰ ਇਲਾਜ ਕਰਵਾਉਣ ਜਾਂ ਫਿਰ ਹਲਕੀ […]

ਪੰਤ ਦੀਆਂ 61 ਦੌੜਾਂ ਨਾਲ ਭਾਰਤੀ ਟੀਮ 141 ’ਤੇ 6 ਖਿਡਾਰੀ ਆਉਟ

ਪੰਤ ਦੀਆਂ 61 ਦੌੜਾਂ ਨਾਲ ਭਾਰਤੀ ਟੀਮ 141 ’ਤੇ 6 ਖਿਡਾਰੀ ਆਉਟ

ਸਿਡਨੀ, 4 ਜਨਵਰੀ- 5ਵੇਂ ਟੈਸਟ ਦੇ ਦੂਜੇ ਦਿਨ ਦੌਰਾਨ 6 ਵਿਕਟਾਂ ਗਵਾਉਂਦਿਆਂ ਭਾਰਤੀ ਟੀਮ ਨੇ 141 ਦੌੜਾਂ ਬਣਾ ਲਈਆਂ, ਹਾਲ ਦੀ ਘੜੀ ਭਾਰਤੀ ਟੀਮ ਕੋਲ ਸਿਰਫ 4 ਵਿਕਟਾਂ ਬਾਕੀ ਹਨ ਅਤੇ 145 ਦੌੜਾਂ ਦੀ ਬੜਤ ਮੌਜੂਦ ਹੈ। ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਨੇ ਸਿਰਫ 33 ਗੇਂਦਾਂ ‘ਤੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ ਆਸਟਰੇਲੀਆਈ ਧਰਤੀ […]

ਕਿਸਾਨ ਆਗੂ ਡੱਲੇਵਾਲ ਲਈ ਸਟੇਜ ’ਤੇ ਬਣਾਇਆ ਸਪੈਸ਼ਲ ਰੂਮ

ਕਿਸਾਨ ਆਗੂ ਡੱਲੇਵਾਲ ਲਈ ਸਟੇਜ ’ਤੇ ਬਣਾਇਆ ਸਪੈਸ਼ਲ ਰੂਮ

ਪਟਿਆਲਾ, 4 ਜਨਵਰੀ- ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ।ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਬਾਵਜੂਦ ਮਹਾਪੰਚਾਇਤ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹਨ ਤੇ ਕਿਸਾਨਾਂ ਦੀ ਆਮਦ ਜਾਰੀ ਹੈ।ਸਟੇਜ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ 40 ਦਿਨਾਂ […]

ਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆ

ਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆ

ਵਾਸ਼ਿੰਗਟਨ, 4 ਜਨਵਰੀ- ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ ਪ੍ਰਤੀਨਿਧ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਵਿਚ ਡਾ. ਐਮੀ ਬੇਰਾ, ਸੁਹਾਸ ਸੁਬਰਾਮਨੀਅਮ, ਸ੍ਰੀ ਥਾਨੇਦਾਰ, ਰੋਅ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਤੇ ਪ੍ਰਮਿਲਾ ਜੈਪਾਲ ਸ਼ਾਮਲ ਹਨ।ਸੰਸਦ ਮੈਂਬਰ […]