By G-Kamboj on
INDIAN NEWS, News

ਬਰਨਾਲਾ, 4 ਜਨਵਰੀ- ਕਿਸਾਨ ਯੂਨੀਅਨਾਂ ਵੱਲੋਂ ਟੋਹਾਣਾ ਤੇ ਢਾਬੀ ਗੁੱਜਰਾਂ (ਖਨੌਰੀ ਬਾਰਡਰ) ਉੱਤੇ ਰੱਖੀਆਂ ਮਹਾਪੰਚਾਇਤਾਂ ’ਚ ਸ਼ਾਮਲ ਹੋਣ ਜਾ ਰਹੀਆਂ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਵੱਖ ਵੱਖ ਥਾਵਾਂ ’ਤੇ ਹਾਦਸੇ ਦਾ ਸ਼ਿਕਾਰ ਹੋ ਗਈਆਂ। ਹਾਦਸਿਆਂ ’ਚ ਤਿੰਨ ਕਿਸਾਨ ਬੀਬੀਆਂ ਦੀ ਮੌਤ ਹੋ ਗਈ ਤੇ 41 ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। […]
By G-Kamboj on
INDIAN NEWS, News

ਪਟਿਆਲਾ, 4 ਜਨਵਰੀ- ਪਿਛਲੇ 40 ਦਿਨਾਂ ਤੋਂ ਢਾਬੀ ਗੁੱਜਰਾਂ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇਥੇ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਦੇਸ਼ ਭਰ ਦੇ ਲੋਕਾਂ ਨੂੰ ਇਸ ਲੜਾਈ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਡੱਲੇਵਾਲ ਨੇ ਕਿਹਾ ਕਿ ਉਹ ਭਾਵੇਂ ਮਰਨ ਵਰਤ ਰੱਖ ਕੇ ਇਸ ਲੜਾਈ ਨੂੰ ਅੱਗੇ […]
By G-Kamboj on
INDIAN NEWS, News

ਇੰਦੌਰ/ਮੱਧ ਪ੍ਰਦੇਸ਼, 4 ਜਨਵਰੀ – ਇੰਦੌਰ ਨੂੰ ਭਿਖਾਰੀਆਂ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਸ਼ਾਸਨ ਨੇ ਹੁਣ ਭੀਖ ਦੇਣ ਅਤੇ ਭਿਖਾਰੀਆਂ ਤੋਂ ਕੋਈ ਵੀ ਸਾਮਾਨ ਖਰੀਦਣ ‘ਤੇ ਕਾਨੂੰਨੀ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਪਾਬੰਦੀ ਦੀ ਉਲੰਘਣਾ ਕਰਨ ‘ਤੇ ਕਾਰਵਾਈ ਕਰਨ ਦੀ ਵਿਵਸਥਾ ਕੀਤੀ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ […]
By G-Kamboj on
AUSTRALIAN NEWS, INDIAN NEWS, News, SPORTS NEWS

ਸਿਡਨੀ, 3 ਜਨਵਰੀ- ਅੱਜ ਇੱਥੇ ਮੇਜ਼ਬਾਨ ਟੀਮ ਆਸਟਰੇਲੀਆ ਤੇ ਭਾਰਤੀ ਟੀਮ ਵਿਚਾਲੇ ਹੋ ਰਹੇ ਕ੍ਰਿਕਟ ਮੈਚ ਦੌਰਾਨ ਇੱਥ ਵੱਖਰਾ ਨਜ਼ਾਰਾ ਸਾਹਮਣੇ ਆਇਆ। ਮੈਚ ਦੌਰਾਨ ਲੋਕ ਗੁਲਾਬੀ ਰੰਗ ਵਿੱਚ ਰੰਗੇ ਨਜ਼ਰ ਆਏ। ਸਿਡਨੀ ਸ਼ਹਿਰ ਖਾਸ ਕਰਕੇ ਕ੍ਰਿਕਟ ਸਟੇਡੀਅਮ ਪੁਰੀ ਤਰ੍ਹਾਂ ਨਾਲ ਗੁਲਾਬੀ ਰੰਗ ਚ ਰੰਗਿਆ ਹੋਇਆ ਸੀ। ਮੈਚ ਦੇਖਣ ਆਏ ਦਰਸ਼ਕਾਂ ਨੇ ਗੁਲਾਬੀ ਰੰਗ ਦੇ ਕੱਪੜੇ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 3 ਜਨਵਰੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਖ਼ਿਲਾਫ਼ ਸੀਬੀਆਈ ਦੀ ਅਪੀਲ ’ਤੇ ਜਵਾਬ ਮੰਗਿਆ ਹੈ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਇਸ ਮਾਮਲੇ ਵਿੱਚ ਬਰੀ ਕੀਤੇ […]