By G-Kamboj on
INDIAN NEWS, News, World News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ (Keir Starmer) ਨਾਲ ਵਿਆਪਕ ਗੱਲਬਾਤ ਕੀਤੀ, ਜੋ ਮੁੱਖ ਤੌਰ ’ਤੇ ਵਪਾਰ, ਰੱਖਿਆ, ਸੁਰੱਖਿਆ ਅਤੇ ਨਾਜ਼ੁਕ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ-ਯੂਕੇ ਸਬੰਧਾਂ ਨੂੰ ਹੁਲਾਰਾ ਦੇਣ ‘ਤੇ ਕੇਂਦਰਿਤ ਸੀ।ਬ੍ਰਿਟਿਸ਼ ਨੇਤਾ ਯੂਕੇ ਦੇ 125 ਪ੍ਰਮੁੱਖ ਕਾਰੋਬਾਰੀ ਨੇਤਾਵਾਂ, ਉੱਦਮੀਆਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਇੱਕ ਵਫ਼ਦ ਦੇ ਨਾਲ […]
By G-Kamboj on
INDIAN NEWS, News

ਗਾਇਕ ਰਾਜਵੀਰ ਜਵੰਦਾ ਦਾ ਅੱਜ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ ਜਿੱਥੇ ਬਣੀ ਸਟੇਜ ’ਤੇ ਉਸ ਨੇ ਪਹਿਲੀ ਵਾਰ ਗਾਇਆ ਸੀ। ਆਪਣੀ ਗਾਇਕੀ ਰਾਹੀਂ ਦੁਨੀਆਂ ਭਰ ਵਿੱਚ ਧੁੰਮਾਂ ਪਾਉਣ ਵਾਲੇ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਸਮੇਂ […]
By G-Kamboj on
INDIAN NEWS, News

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਗੁਰੂ ਘਰ ਪੁੱਜੀ ਹੈ।ਇਸ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ […]
By G-Kamboj on
INDIAN NEWS, News

ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਾਅਦਾ ਕੀਤਾ ਕਿ ਅਗਲੀਆਂ ਗਰਮੀਆਂ ਤੋਂ ਕੋਈ ਬਿਜਲੀ ਕੱਟ ਨਹੀਂ ਲੱਗੇਗਾ।ਉਹ ਬਿਜਲੀ ਸੰਚਾਰ ਅਤੇ ਵੰਡ ਯੂਨਿਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰ […]
By G-Kamboj on
INDIAN NEWS, News

ਦੱਖਣੀ ਦਿੱਲੀ ਖੇਤਰ ਤੋਂ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਮਹਿਲਾ ਵੱਲੋਂ ਪਤੀ ’ਤੇ ਗਰਮ ਤੇਲ ਪਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜਦੋਂ ਦਿਨੇਸ਼ ਮਦਨਗੀਰ ਸਥਿਤ ਆਪਣੇ ਘਰ ਵਿੱਚ ਸੁੱਤਾ ਪਿਆ ਸੀ, ਤਾਂ ਉਸਦੀ ਪਤਨੀ ਨੇ ਉਸ ’ਤੇ ਉਬਲਦਾ ਤੇਲ ਅਤੇ ਲਾਲ ਮਿਰਚਾਂ ਦਾ ਪਾਊਡਰ ਪਾ ਦਿੱਤਾ, ਜਿਸ ਨਾਲ ਉਹ ਤੜਪ ਉੱਠਿਆ ਲੱਗਾ।ਜ਼ਿਕਰਯੋਗ ਹੈ ਕਿ […]