ਦੱਖਣੀ ਕੋਰੀਆ ਦੇ ਅਧਿਕਾਰੀਆਂ ਨੇ ਰਾਸ਼ਟਰਪਤੀ ਯੂਨ ਦਾ ਵਾਰੰਟ ਮੰਗਿਆ

ਦੱਖਣੀ ਕੋਰੀਆ ਦੇ ਅਧਿਕਾਰੀਆਂ ਨੇ ਰਾਸ਼ਟਰਪਤੀ ਯੂਨ ਦਾ ਵਾਰੰਟ ਮੰਗਿਆ

ਸਿਓਲ, 31 ਦਸੰਬਰ- ਦੱਖਣੀ ਕੋਰੀਆ ਦੇ ਕਾਨੂੰਨ ਲਾਗੂ ਕਰਵਾਉਣ ਵਾਲੇ ਅਧਿਕਾਰੀਆਂ ਨੇ ਮਹਾ-ਅਭਿਯੋਗ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਹਿਰਾਸਤ ਵਿੱਚ ਲੈਣ ਲਈ ਅੱਜ ਅਦਾਲਤੀ ਵਾਰੰਟ ਜਾਰੀ ਕਰਨ ਦੀ ਗੁਜ਼ਾਰਿਸ਼ ਕੀਤੀ ਹੈ ਤਾਂ ਕਿ ਉਹ ਇਸ ਗੱਲ ਦੀ ਜਾਂਚ ਕਰ ਸਕਣ ਕਿ 3 ਦਸੰਬਰ ਨੂੰ ਉਨ੍ਹਾਂ ਵੱਲੋਂ ਲਾਇਆ ਗਿਆ ਥੋੜ੍ਹ-ਚਿਰਾ ਮਾਰਸ਼ਲ ਲਾਅ […]

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ

ਚੰਡੀਗੜ੍ਹ, 31 ਦਸੰਬਰ- ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਸੂਬੇ ਵਿੱਚ ਤਾਪਮਾਨ 8.5 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਮੌਸਮ ਵਿਗਿਆਨੀਆਂ ਨੇ 31 ਦਸੰਬਰ ਨੂੰ ਸੂਬੇ ਵਿੱਚ ਸੰਘਣੀ […]

ਪੰਜਾਬ ਸਰਕਾਰ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਹੋਵੇਗੀ ਮੋਟੀ ਕਮਾਈ

ਪੰਜਾਬ ਸਰਕਾਰ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਹੋਵੇਗੀ ਮੋਟੀ ਕਮਾਈ

ਚੰਡੀਗੜ੍ਹ, 31 ਦਸੰਬਰ- ਪੰਜਾਬ ਸਰਕਾਰ ਨੂੰ ਨਵੇਂ ਸਾਲ 2025 ਦੇ ਸਮਾਗਮਾਂ ਨੂੰ ਲੈ ਕੇ ਹੋਣ ਵਾਲੇ ਗਾਇਕਾਂ ਦੇ ਸ਼ੋਅਜ਼ ਤੋਂ ਕਰੋੜਾਂ ਦੀ ਕਮਾਈ ਹੋਣ ਦਾ ਅਨੁਮਾਨ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ 31 ਦਸੰਬਰ ਨੂੰ ਲੁਧਿਆਣਾ ਦੀ ਖੇਤੀ ਯੂਨੀਵਰਸਿਟੀ ਦੇ ਫੁਟਬਾਲ ਗਰਾਊਂਡ ਵਿਚ ਪ੍ਰੋਗਰਾਮ ਹੋ ਰਿਹਾ ਹੈ। ਸੂਬਾ ਸਰਕਾਰ ਨੂੰ ਇਸ ਸ਼ੋਅ […]

ਪੁਲੀਸ ਨੇ ਡੱਲੇਵਾਲ ਨੂੰ ਚੁੱਕਣ ਦੀ ਕਾਰਵਾਈ ਤੋਂ ਟਾਲਾ ਵੱਟਿਆ

ਪੁਲੀਸ ਨੇ ਡੱਲੇਵਾਲ ਨੂੰ ਚੁੱਕਣ ਦੀ ਕਾਰਵਾਈ ਤੋਂ ਟਾਲਾ ਵੱਟਿਆ

ਪਟਿਆਲਾ :ਕਿਸਾਨੀ ਮੰਗਾਂ ਦੀ ਪੂਰਤੀ ਲਈ ਖਨੌਰੀ ਨੇੜੇ ਸਥਿਤ ਢਾਬੀ ਗੁੱਜਰਾਂ ਬਾਰਡਰ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਡੱਲੇਵਾਲ ਨੂੰ ਇਲਾਜ ਮੁਹੱਈਆ ਕਰਵਾਉਣ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦੀ ਮੋਹਲਤ ਦਿੱਤੀ ਹੋਣ ਕਾਰਨ ਉਨ੍ਹਾਂ ਨੂੰ ਜਬਰੀ ਚੁੱਕ ਕੇ ਹਸਪਤਾਲ ਦਾਖ਼ਲ ਕਰਵਾਉਣ […]

ਮਰਨ ਵਰਤ: ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਸੰਭਾਵਨਾ

ਮਰਨ ਵਰਤ: ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਸੰਭਾਵਨਾ

ਚੰਡੀਗੜ੍ਹ, 31 ਦਸੰਬਰ- ਕੇਂਦਰ ਸਰਕਾਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੱਲ ਰਹੇ ਮਰਨ ਵਰਤ ਦੇ ਮੱਦੇਨਜ਼ਰ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹ ਸਕਦੀ ਹੈ। ਇਸ ਲਈ ਕਿਸੇ ਵਕਤ ਵੀ ਰਸਮੀ ਸੱਦਾ ਆਉਣ ਦੀ ਸੰਭਾਵਨਾ ਹੈ। ਲੰਘੇ ਕੱਲ੍ਹ ਭਾਰਤ ਸਰਕਾਰ ਨੇ ਕਿਸਾਨ ਆਗੂਆਂ ਨਾਲ ਸੰਵਾਦ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ […]