By G-Kamboj on
INDIAN NEWS, News

ਚੰਡੀਗੜ੍ਹ, 31 ਦਸੰਬਰ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਹੋਰ ਮੰਗਾਂ ਦੇ ਹੱਕ ’ਚ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੂਬੇ ਵਿੱਚ 200 ਤੋਂ ਵੱਧ ਥਾਵਾਂ ’ਤੇ ਡੇਰੇ ਲਾ ਕੇ ਸੜਕਾਂ […]
By G-Kamboj on
INDIAN NEWS, News

ਨਵੀਂ ਦਿੱਲੀ, 27 ਦਸੰਬਰ- ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ […]
By G-Kamboj on
FEATURED NEWS, INDIAN NEWS

ਅੰਮ੍ਰਿਤਸਰ, 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ ਸਿੰਘ ਪੰਜਾਬ ਸੂਬੇ ਦੇ ਪਿੰਡ ਗਾਹ ਵਿੱਹ ਪੈਦਾ ਹੋਏ ਸਨ ਜੋ ਕਿ ਹੁਣ ਪਾਕਿਸਤਾਨ ਦੇ ਚਕਵਾਲ ਜ਼ਿਲ੍ਹੇ ਵਿੱਚ ਪੈਂਦਾ ਹੈ। ਉਨ੍ਹਾਂ ਆਪਣੀ ਸਕੂਲੀ ਪੜ੍ਹਾਈ ਅੰਮ੍ਰਿਤਸਰ ਤੋਂ ਪੂਰੀ […]
By G-Kamboj on
INDIAN NEWS, News

ਨਵੀਂ ਦਿੱਲੀ, 27 ਦਸੰਬਰ- ਡਾਕਟਰ ਮਨਮੋਹਨ ਸਿੰਘ ਦਾ ਅਤਿ ਦੁਖਦਾਈ ਵਿਛੋੜਾ ਇੱਕ ਅਜਿਹੀ ਖ਼ਾਸ ਸਿਆਸੀ ਲੀਡਰਸ਼ਿਪ ਦੇ ਖ਼ਾਤਮੇ ਨੂੰ ਦਰਸਾਉਂਦਾ ਹੈ, ਜਿਹੜੀ ਲਾਸਾਨੀ ਬੌਧਿਕ ਸਮਰੱਥਾ, ਈਮਾਨਦਾਰੀ, ਪਾਰਦਰਸ਼ਤਾ ਅਤੇ ਬੇਮਿਸਾਲ ਨਿਮਰਤਾ ਨਾਲ ਲਬਰੇਜ਼ ਸੀ। ਬਹੁਤ ਘੱਟ ਬੋਲਣ ਵਾਲੀ ਇਸ ਵਿਲੱਖਣ ਸ਼ਖ਼ਸੀਅਤ ਨੇ ਸਭ ਨੂੰ ਸੁਣਿਆ, ਉੱਚਿਆਂ ਨੂੰ ਵੀ ਤੇ ਨੀਵਿਆਂ ਨੂੰ ਵੀ ਅਤੇ ਸਭ ਤੋਂ ਜਟਿਲ […]
By G-Kamboj on
INDIAN NEWS, News

ਚੰਡੀਗੜ੍ਹ, 27 ਦਸੰਬਰ- ਕੌਮੀ ਰਾਜਧਾਨੀ ਅਤੇ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅੱਜ ਮੀਂਹ ਕਾਰਨ ਠੰਢ ਵਧ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਈਂ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨ ਫਿਕਰਾਂ ’ਚ ਪੈ ਗਏ ਹਨ। ਹਾਲਾਂਕਿ ਮੀਂਹ ਕਣਕ ਦੀ ਫ਼ਸਲ ਲਈ ਵਰਦਾਨ ਸਾਬਿਤ ਹੋ ਸਕਦਾ ਹੈ ਪਰ ਮੀਂਹ ਦੇ ਨਾਲ ਪਏ […]