ਸੂਚਨਾ ਅਧਿਕਾਰ ਐਕਟ ਵਿਚ ‘ਜਵਾਬਦੇਹੀ ਤੇ ਪਾਰਦਰਸ਼ਤਾ ਲਈ ਵਚਨਬੱਧ ਸਨ ਡਾ. ਮਨਮੋਹਨ ਸਿੰਘ’

ਸੂਚਨਾ ਅਧਿਕਾਰ ਐਕਟ ਵਿਚ ‘ਜਵਾਬਦੇਹੀ ਤੇ ਪਾਰਦਰਸ਼ਤਾ ਲਈ ਵਚਨਬੱਧ ਸਨ ਡਾ. ਮਨਮੋਹਨ ਸਿੰਘ’

ਨਵੀਂ ਦਿੱਲੀ, 27 ਦਸੰਬਰ- ਸਾਬਕਾ ਸੂਚਨਾ ਕਮਿਸ਼ਨਰਾਂ ਅਤੇ ਆਰਟੀਆਈ ਕਾਰਕੁਨਾਂ ਦਾ ਕਹਿਣਾ ਹੈ ਕਿ ਸੂਚਨਾ ਅਧਿਕਾਰ ਐਕਟ (Right to Information Act) ਲਾਗੂ ਕਰ  ਕੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰੀ ਯੁੱਗ ਦੀ ਸ਼ੁਰੂਆਤ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਰਕਾਰੀ ਕੰਮਕਾਜ ‘ਤੇ RTI  ਐਕਟ  ਦੇ ਪੈਣ ਵਾਲੇ ‘ਪ੍ਰਭਾਵ ਬਾਰੇ ਥੋੜਾ ਬੇਯਕੀਨੀ ਦੀ ਸਥਿਤੀ […]

ਨਿੱਕੀਆਂ ਜਿੰਦਾਂ ਵੱਡੇ ਸਾਕੇ

ਨਿੱਕੀਆਂ ਜਿੰਦਾਂ ਵੱਡੇ ਸਾਕੇ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਸਿੱਖ ਕੌਮ ਜਿੰਨੀਆਂ ਕੁਰਬਾਨੀਆਂ ਦੁਨੀਆਂ ਦੀ ਕਿਸੇ ਵੀ ਕੌਮ ਨੇ ਨਹੀਂ ਦਿੱਤੀਆਂ ਤੇ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਸਾਡੇ ਗੁਰੂਆਂ ਨੇ ਦੂਜੇ ਧਰਮਾਂ ਦੀ ਰੱਖਿਆ ਲਈ ਕੁਬਰਾਨੀਆਂ ਦਿੱਤੀਆਂ ਹਨ। ਵੈਸੇ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਦਾ ਇਤਿਹਾਸ ਹੈ। ਸਿੱਖੀ ਦੇ […]

ਐੱਸਬੀਆਈ ਨੇ ਖੋਲ੍ਹੀ 14191 ਅਸਾਮੀਆਂ ਲਈ ਵੱਡੀ ਭਰਤੀ

ਐੱਸਬੀਆਈ ਨੇ ਖੋਲ੍ਹੀ 14191 ਅਸਾਮੀਆਂ ਲਈ ਵੱਡੀ ਭਰਤੀ

ਨਵੀਂ ਦਿੱਲੀ, 26 ਦਸੰਬਰ- ਭਾਰਤੀ ਸਟੇਟ ਬੈਂਕ ਨੇ ਦੇਸ਼ ਭਰ ਦੇ ਨੌਜਵਾਨਾਂ ਲਈ ਨੌਕਰੀ ਪਾਉਣ ਦਾ ਵੱਡਾ ਮੌਕਾ ਦਿੱਤਾ ਹੈ। ਆਖਰਕਾਰ 2024-25 ਲਈ ਜੂਨੀਅਰ ਐਸੋਸੀਏਟਸ ਲਈ ਸਭ ਤੋਂ ਵੱਧ ਉਡੀਕ ਕੀਤੀ ਜਾ ਰਹੀ ਭਰਤੀ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਖਾਲੀ ਅਸਾਮੀਆਂ ਦੀ ਕੁੱਲ ਸੰਖਿਆ ਵਿੱਚ ਇੱਕ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਪਿਛਲੇ ਸਾਲ […]

ਕੋਨਸਟਾਸ ਨਾਲ ਭਿੜਨ ਕਾਰਨ ਕੋਹਲੀ ਨੂੰ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾ

ਕੋਨਸਟਾਸ ਨਾਲ ਭਿੜਨ ਕਾਰਨ ਕੋਹਲੀ ਨੂੰ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾ

ਮੈਲਬਰਨ, 26 ਦਸੰਬਰ- ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਵੀਰਵਾਰ  ਨੂੰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ’ਤੇ ਆਸਟਰੇਲੀਆ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਮੈਚ (Fourth Test) ਦੇ ਪਹਿਲੇ ਦਿਨ ਇੱਥੇ ਮੇਜ਼ਬਾਨ ਟੀਮ ਦੇ ਸਲਾਮੀ ਬੱਲੇਬਾਜ਼ ਸੈਮ ਕੋਨਸਟਾਸ (Sam Konstas) ਨਾਲ ਭਿੜਨ ਕਾਰਨ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾ ਲਾਇਆ ਤੇ ਉਸ ਦੇ ਖਾਤੇ ’ਚ ਡੀਮੈਰਿਟ (ਔਗੁਣ) ਅੰਕ ਵੀ […]

ਦਿੱਲੀ ਹਾਈ ਕੋਰਟ ਨੇ ਡਾਬਰ ਕੰਪਨੀ ਦੀ ਪਟੀਸ਼ਨ ’ਤੇ ਪਤੰਜਲੀ ਤੋਂ ਜਵਾਬ ਮੰਗਿਆ

ਦਿੱਲੀ ਹਾਈ ਕੋਰਟ ਨੇ ਡਾਬਰ ਕੰਪਨੀ ਦੀ ਪਟੀਸ਼ਨ ’ਤੇ ਪਤੰਜਲੀ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 26 ਦਸੰਬਰ- ਦਿੱਲੀ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਉਤਪਾਦ ਚਵਨਪ੍ਰਾਸ਼ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਵਾਲੇ ਇਸ਼ਤਿਹਾਰਾਂ ਨੂੰ ਲੈ ਕੇ ਡਾਬਰ ਦੇ ਮੁਕੱਦਮੇ ’ਤੇ ਪਤੰਜਲੀ ਆਯੁਰਵੇਦ ਦਾ ਜਵਾਬ ਮੰਗਿਆ ਹੈ। 24 ਦਸੰਬਰ ਨੂੰ ਜਸਟਿਸ ਮਿੰਨੀ ਪੁਸ਼ਕਰਨ ਨੇ ਮੁਕੱਦਮੇ ’ਤੇ ਪ੍ਰਤੀਵਾਦੀਆਂ ਪਤੰਜਲੀ ਆਯੁਰਵੇਦ ਅਤੇ ਪਤੰਜਲੀ ਫੂਡਜ਼ ਲਿਮਿਟਡ ਨੂੰ ਮਾਮਲੇ ‘ਚ ਜਵਾਬ ਦਾਖ਼ਲ […]