By G-Kamboj on
INDIAN NEWS, News

ਬਠਿੰਡਾ, 26 ਦਸੰਬਰ : ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ’ਤੇ ਸਥਿਤ ਰਿਹਾਇਸ਼ਗਾਹ ’ਤੇ ਹੋਈ ਇਹ ਗ਼ੁਫ਼ਤਗੂ ਇੰਨੀ ਗੁਪਤ ਸੀ ਕਿ ਦੋਵੇਂ ਧਿਰਾਂ […]
By G-Kamboj on
INDIAN NEWS, News, SPORTS NEWS

ਦੁਬਈ: ਭਾਰਤ ਚੈਂਪੀਅਨਜ਼ ਟਰਾਫੀ ਦੇ ਆਪਣੇ ਸਾਰੇ ਲੀਗ ਮੈਚ ਦੁਬਈ ਵਿੱਚ ਖੇਡੇਗਾ, ਜਿਸ ਵਿੱਚ 23 ਫਰਵਰੀ ਨੂੰ ਪਾਕਿਸਤਾਨ ਖ਼ਿਲਾਫ਼ ਹੋਣ ਵਾਲਾ ਮੁਕਾਬਲਾ ਵੀ ਸ਼ਾਮਲ ਹੈ। ਜੇ ਭਾਰਤ ਸੈਮੀਫਾਈਨਲ ਜਾਂ ਫਾਈਨਲ ਵਿੱਚ ਪਹੁੰਚਦਾ ਹੈ ਤਾਂ ਉਹ ਇਹ ਮੈਚ ਵੀ ਦੁਬਈ ਵਿੱਚ ਹੀ ਖੇਡੇਗਾ। ਭਾਰਤ ਅਤੇ ਪਾਕਿਸਤਾਨ ਨੂੰ ਇੱਕ ਹੀ ਗਰੁੱਪ ਵਿੱਚ ਰੱਖਿਆ ਗਿਆ ਹੈ। ਇਸ ਤੋਂ […]
By G-Kamboj on
INDIAN NEWS, News, World News

ਅਕਤਾਊ ਸ਼ਹਿਰ, 25 ਦਸੰਬਰ : ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ ਅਕਤਾਊ ਸ਼ਹਿਰ ਦੇ ਨੇੜੇ ਬੁੱਧਵਾਰ ਨੂੰ 72 ਲੋਕਾਂ ਦੇ ਨਾਲ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ।ਅਜ਼ਰਬਾਈਜਾਨ ਏਅਰਲਾਈਨਜ਼ ਦਾ ਇਹ ਜਹਾਜ਼ ਰੂਸ (ਚੇਚਨੀਆ) ਦੇ ਬਾਕੂ ਤੋਂ ਗਰੋਜ਼ਨੀ ਜਾ ਰਿਹਾ ਸੀ ਪਰ ਗਰੋਜ਼ਨੀ ਵਿੱਚ […]
By G-Kamboj on
INDIAN NEWS, News

ਅੰਮ੍ਰਿਤਸਰ, 25 ਦਸੰਬਰ- ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਕੋਲ ਪੇਸ਼ ਹੋਏ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੰਗਤਾਂ ਦੇ ਜੋੜੇ ਸਾਫ ਕਰਨ, ਲੰਗਰ ਦੇ ਜੂਠੇ ਬਰਤਨ ਮਾਂਜਣ ਅਤੇ ਜਪੁਜੀ ਸਾਹਿਬ ਦਾ ਪਾਠ ਕਰਨ […]
By G-Kamboj on
INDIAN NEWS, News

ਪਾਤੜਾਂ, 25 ਦਸੰਬਰ : ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵੱਲੋਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ […]