ਪਾਦਰੀ ਵੱਲੋਂ ਮੋਦੀ ਤੇ ਭਾਜਪਾ ਦੀ ਆਲੋਚਨਾ

ਪਾਦਰੀ ਵੱਲੋਂ ਮੋਦੀ ਤੇ ਭਾਜਪਾ ਦੀ ਆਲੋਚਨਾ

ਤ੍ਰਿਸ਼ੂਰ (ਕੇਰਲ), 24 ਦਸੰਬਰ- ਕੇਰਲ ਦੇ ਆਰਥੋਡੌਕਸ ਚਰਚ (Orthodox Church) ਦੇ ਇੱਕ ਸੀਨੀਅਰ ਪਾਦਰੀ ਨੇ ਮੰਗਲਵਾਰ ਨੂੰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ‘ਤੇ ਉਨ੍ਹਾਂ ਵੱਲੋਂ ਕ੍ਰਿਸਮਸ ਸਮਾਗਮ ਵਿਚ ਕੀਤੀ ਗਈ ਸ਼ਮੂਲੀਅਤ ਨੂੰ ਲੈ ਕੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਆਪਣੀ ਨਾਰਾਜ਼ਗੀ ਲਈ ਵਿਸ਼ਵ ਹਿੰਦੂ ਪ੍ਰੀਸ਼ਦ (VHP) ਦੇ ਕਾਰਕੁਨਾਂ ਵੱਲੋਂ ਕੇਰਲ ਦੇ […]

ਤੇਜ਼ਾਬ ਹਮਲਿਆਂ ਤੇ ਪੋਕਸੋ ਪੀੜਤਾਂ ਲਈ ਮੁਫ਼ਤ ਇਲਾਜ ਲਾਜ਼ਮੀ ਕਰਾਰ

ਤੇਜ਼ਾਬ ਹਮਲਿਆਂ ਤੇ ਪੋਕਸੋ ਪੀੜਤਾਂ ਲਈ ਮੁਫ਼ਤ ਇਲਾਜ ਲਾਜ਼ਮੀ ਕਰਾਰ

ਨਵੀਂ ਦਿੱਲੀ, 24 ਦਸੰਬਰ- ਦਿੱਲੀ ਹਾਈ ਕੋਰਟ (Delhi High Court) ਨੇ ਮੰਗਲਵਾਰ ਨੂੰ ਇਕ ਇਤਿਹਾਸਕ ਹੁਕਮ ਵਿੱਚ ਕਿਹਾ ਹੈ ਕਿ ਬਲਾਤਕਾਰ, ਤੇਜ਼ਾਬ ਹਮਲਿਆਂ, ਜਿਨਸੀ ਹਮਲਿਆਂ ਦੇ ਪੀੜਤ ਅਤੇ ਪੋਕਸੋ ਐਕਟ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ – POCSO) ਨਾਲ ਸਬੰਧਤ ਮਾਮਲਿਆਂ ਦੇ ਪੀੜਤ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਨਰਸਿੰਗ ਹੋਮਾਂ ਵਿੱਚ ਮੁਫ਼ਤ ਡਾਕਟਰੀ ਇਲਾਜ […]

ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਕਰਾਚੀ, 22 ਦਸੰਬਰ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਵੱਲੋਂ ਪਾਕਿਸਤਾਨ ਵਿਚ ਕ੍ਰਿਕਟ ਮੈਚ ਨਾ ਖੇਡਣ ਦਾ ਮਸਲਾ ਹੱਲ ਹੋ ਗਿਆ ਹੈ। ਚੈਂਪੀਅਨਜ਼ ਟਰਾਫੀ ਵਿਚ ਭਾਰਤ ਦੇ ਮੈਚ ਦੁਬਈ ਵਿਚ ਖੇਡੇ ਜਾਣਗੇ ਤੇ ਭਾਰਤ ਨਾਕ ਆਊਟ ਵਿਚ ਵਧੀਆ ਪ੍ਰਦਰਸ਼ਨ ਜ਼ਰੀਏ ਸੈਮੀਫਾਈਨਲ ਤੇ ਫਾਈਨਲ ਵਿਚ ਪੁੱਜਦਾ ਹੈ ਤਾਂ ਵੀ ਇਸ ਦੇ ਮੈਚ ਯੂਏਈ ਵਿਚ ਕਰਵਾਏ ਜਾਣਗੇ। ਪਾਕਿਸਤਾਨ ਕ੍ਰਿਕਟ […]

ਅੱਗ ਨਾਲ ਖੇਡ ਰਿਹੈ ਅਮਰੀਕਾ: ਚੀਨ

ਅੱਗ ਨਾਲ ਖੇਡ ਰਿਹੈ ਅਮਰੀਕਾ: ਚੀਨ

ਪੇਈਚਿੰਗ: ਚੀਨ ਸਰਕਾਰ ਨੇ ਅਮਰੀਕਾ ਵੱਲੋਂ ਤਾਇਵਾਨ ਨੂੰ ਫੌਜੀ ਸਾਜ਼ੋ-ਸਾਮਾਨ ਦੀ ਵਿਕਰੀ ਅਤੇ ਸਹਾਇਤਾ ਦੇਣ ਸਬੰਧੀ ਕੀਤੇ ਤਾਜ਼ਾ ਐਲਾਨ ’ਤੇ ਅੱਜ ਰੋਸ ਜ਼ਾਹਿਰ ਕੀਤਾ ਹੈ। ਉਸ ਨੇ ਅਮਰੀਕਾ ਨੂੰ ਚਿਤਾਵਨੀ ਦਿੰਦਿਆਂ ਕਿਹਾ, ‘‘ਉਹ ਅੱਗ ਨਾਲ ਖੇਡ ਰਿਹਾ ਹੈ।’’ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ਨਿਚਰਵਾਰ ਨੂੰ ਰੱਖਿਆ ਨਾਲ ਜੁੜਿਆ ਸਾਜ਼ੋ-ਸਾਮਾਨ ਅਤੇ ਸੇਵਾਵਾਂ ਤੇ ਤਾਇਵਾਨ ਵਾਸਤੇ ਫੌਜੀ […]

ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਮੋਦੀ ਸਰਕਾਰ: ਖੜਗੇ

ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਮੋਦੀ ਸਰਕਾਰ: ਖੜਗੇ

ਨਵੀਂ ਦਿੱਲੀ, 23 ਦਸੰਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress president Mallikarjun Kharge) ਨੇ ਸੋਮਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ “ਕਿਸਾਨ ਵਿਰੋਧੀ” ਨੀਤੀਆਂ ਰਾਹੀਂ ਕਿਸਾਨਾਂ ਨਾਲ “ਹੋਰ ਨਾਇਨਸਾਫ਼ੀ” ਨਾ ਕਰੇ ਅਤੇ ਕਿਸਾਨ ਭਾਈਚਾਰੇ ਨਾਲ ਕੀਤੇ ਆਪਣੇ ਪੁਰਾਣੇ ਵਾਅਦਿਆਂ ਨੂੰ ਪੂਰਾ ਕਰੇ। ਖੜਗੇ ਨੇ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਚੌਧਰੀ […]