By G-Kamboj on
INDIAN NEWS, News

ਚੰਡੀਗੜ੍ਹ, 22 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਦੇ ਨਾਲ ਹੀ ਬਟਾਲਾ ਹਲਕੇ ਤੋਂ […]
By G-Kamboj on
INDIAN NEWS, News

ਨਵੀਂ ਦਿੱਲੀ, 22 ਨਵੰਬਰ- ਦੇਸ਼ ਦੀ ਸਰਵਉਚ ਅਦਾਲਤ ਨੇ ਦਿੱਲੀ ਵਿਚ ਪ੍ਰਦੂਸ਼ਣ ਦੇ ਮਾਮਲੇ ’ਤੇ ਦਿੱਲੀ ਸਰਕਾਰ ਦੀ ਜਵਾਬਤਲਬੀ ਕੀਤੀ ਹੈ। ਸੁਪਰੀਮ ਕੋਰਟ ਨੇ ਗਰੇਡ ਚਾਰ ਦੀਆਂ ਪਾਬੰਦੀਆਂ ਲਾਗੂ ਨਾ ਹੋਣ ’ਤੇ ਵੀ ਸਵਾਲ ਕੀਤੇ। ਉਨ੍ਹਾਂ ਪੁੱਛਿਆ ਕਿ ਟਰੱਕਾਂ ਦੀ ਐਂਟਰੀ ਬੈਨ ਕਿਉਂ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਦਿੱਲੀ ਦੇ 113 ਐਂਟਰੀ […]
By G-Kamboj on
INDIAN NEWS, News

ਅੰਮ੍ਰਿਤਸਰ, 22 ਨਵੰਬਰ- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਮਾਮਲਾ ਜਲਦੀ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਹੈ ਕਿ ਉਹ ਨਿਮਰਤਾ ਸਹਿਤ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣਾ ਚਾਹੁੰਦੇ ਹਨ। ਇਹ ਪੱਤਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ […]
By G-Kamboj on
INDIAN NEWS, News, World News

ਲਾਹੌਰ, ਨਵੰਬਰ 22 (ਪੀ. ਈ. ਬਿਊਰੋ)- ਮਾਤ ਭਾਸ਼ਾ ‘ਪੰਜਾਬੀ’ ਚਾਹੇ ਉਹ ਚੜ੍ਹਦੇ ਪੰਜਾਬ ਦੀ ਹੋਵੇ ਚਾਹੇ ਉਹ ਲਹਿੰਦੇ ਪੰਜਾਬ ਦੀ ਹੋਵੇ, ਉਸਦੇ ਵਿਚ ਵਿਰਸਾ, ਸੱਭਿਆਚਾਰ ਅਤੇ ਧਾਰਮਿਕ ਜਥਾਰਥਵਾਦੀ ਖਜ਼ਾਨੇ ਵਾਂਗ ਛੱੁਪਿਆ ਪਿਆ ਹੈ। ਲਾਹੌਰ ਦੇ ਵਿਚ ਇਸੇ ਮਨੋਰਥ ਦੇ ਨਾਲ ‘ਦੂਜੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ’ ਦਾ ਸਫਲ ਆਯੋਜਨ ਕੀਤਾ ਗਿਆ। ਇਸ ਦੇ ਪਹਿਲੇ ਪ੍ਰਸਿੱਧ ਸ਼ਾਇਰ ਅਫ਼ਜਲ […]
By G-Kamboj on
AUSTRALIAN NEWS, INDIAN NEWS, News

ਕੈਨਬਰਾ, 21 ਨਵੰਬਰ- ਆਸਟ੍ਰੇਲੀਆ ਸਰਕਾਰ ਨੇ ਦੇਸ਼ ਵਿਚ ਨਕਦੀ ਮਤਲਬ ਕੈਸ਼ ਦਾ ਚਲਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਤਹਿਤ ਆਸਟ੍ਰੇਲੀਆਈ ਕਾਰੋਬਾਰਾਂ ਨੂੰ ਸਰਕਾਰੀ ਹੁਕਮ ਤਹਿਤ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਲਈ ਭੁਗਤਾਨ ਵਜੋਂ ਨਕਦੀ ਸਵੀਕਾਰ ਕਰਨੀ ਹੋਵੇਗੀ। ਖਜ਼ਾਨਾ ਮੰਤਰੀ ਜਿਮ ਚੈਲਮਰਸ ਅਤੇ ਸਹਾਇਕ ਖਜ਼ਾਨਾ ਮੰਤਰੀ ਸਟੀਫਨ ਜੋਨਸ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ […]