By G-Kamboj on
INDIAN NEWS, News

ਸ਼ਿਮਲਾ, 19 ਨਵੰਬਰ- ਹਿਮਾਚਲ ਸਰਕਾਰ ਵੱਲੋਂ ਸੇਲੀ ਹਾਈਡਰੋ ਕੰਪਨੀ ਤੋਂ ਅਗਾਊਂ ਪ੍ਰੀਮੀਅਮ ਵਜੋਂ ਪ੍ਰਾਪਤ ਕੀਤੇ 64 ਕਰੋੜ ਰੁਪਏ ਕੰਪਨੀ ਨੂੰ ਵਾਪਸ ਮੋੜਨ ਵਿਚ ਨਾਕਾਮ ਰਹਿਣ ਕਾਰਨ ਹਿਮਾਚਲ ਹਾਈ ਕੋਰਟ ਨੇ ਨਵੀਂ ਦਿੱਲੀ ਦੇ ਸਿਕੰਦਰਾ ਰੋਡ ਸਥਿਤ ਹਿਮਾਚਲ ਭਵਨ ਨੂੰ ਕੁਰਕ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਜਸਟਿਸ ਅਜੈ ਮੋਹਨ ਗੋਇਲ ਨੇ ਸੁਣਾਏ ਹਨ। ਗ਼ੌਰਤਲਬ […]
By G-Kamboj on
INDIAN NEWS, News

ਚੰਡੀਗੜ੍ਹ, 19 ਨਵੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਨੂੰ ਬੁੱਧਵਾਰ ਨੂੰ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿਚ ਸ਼ਾਮਲ ਹੋਣ ਲਈ ਤਿੰਨ ਘੰਟੇ ਪੈਰੋਲ ਉਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਗ਼ੌਰਤਲਬ ਹੈ ਕਿ ਰਾਜੋਆਣਾ […]
By G-Kamboj on
INDIAN NEWS, News, World News

ਵੈਨਕੂਵਰ, 18 ਨਵੰਬਰ- ਪਿਛਲੇ ਸਾਲਾਂ ਦੌਰਾਨ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਢਹਿ ਢੇਰੀ ਹੋਏ ਇਮੀਗਰੇਸ਼ਨ ਸਿਸਟਮ ਨੂੰ ਪੈਰਾਂ ਸਿਰ ਕਰਨ ਲਈ ਇਮੀਗਰੇਸ਼ਨ ਮੰਤਰੀ ਮਾਈਕ ਮਿਲਰ ਯਤਨਸ਼ੀਲ ਹਨ ਤੇ ਸਰਕਾਰ ਅਗਲੇ ਸਾਲ ਤੱਕ ਕਰੀਬ 12 ਲੱਖ ਕੱਚੇ ਲੋਕਾਂ ਨੂੰ ਦੇਸ਼ ’ਚੋਂ ਕੱਢਣ ਦਾ ਮਨ ਬਣਾਈ ਬੈਠੀ ਹੈ। ਇਸ ਕੰਮ ‘ਚ ਤੇਜ਼ੀ ਲਿਆਉਣ ਲਈ ਬਾਰਡਰ ਸਰਵਿਸ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 18 ਨਵੰਬਰ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ਤਹਿਤ ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਅਤੇ ਹੋਰਾਂ ਦੀ ਰਿਹਾਈ ਨੂੰ ਰੱਦ ਕਰ ਦਿੱਤਾ ਗਿਆ ਸੀ। ਜਸਟਿਸ ਮਨੋਜ ਕੁਮਾਰ ਓਹਰੀ ਨੇ ਇਹ ਅੰਤਰਿਮ ਹੁਕਮ ਦਿੰਦਿਆਂ ਸੈਸ਼ਨ ਅਦਾਲਤ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 18 ਨਵੰਬਰ : ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕੀਤੇ ਜਾਣ ਤੇ ਸਟੇਜ ਚਾਰ ਤਹਿਤ ਲਾਈਆਂ ਪਾਬੰਦੀਆਂ ਅਦਾਲਤੀ ਦੇ ਕਹਿਣ ’ਤੇ ਹੀ ਹਟਾਈਆਂ ਜਾਣ ਚਾਹੇ ਹਵਾ ਦਾ ਗੁਣਵੱਤਾ […]