By G-Kamboj on
INDIAN NEWS, News

ਚੰਡੀਗੜ੍ਹ, 18 ਨਵੰਬਰ : ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਹਵਾ ਪ੍ਰਦੂਸ਼ਣ ਨਾਲ ਲੋਕ ਪ੍ਰੇਸ਼ਾਨ ਹਨ। ਦੂਜੇ ਪਾਸੇ ਪੰਜਾਬ ਵਿੱਚ ਅੱਜ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ 1,251 ਨਵੇਂ ਮਾਮਲੇ ਸਾਹਮਣੇ ਆਏ ਜੋ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ, ਜਿਸ ਨਾਲ ਸੂਬੇ ਵਿੱਚ ਅਜਿਹੇ ਕੇਸਾਂ ਦੀ ਕੁੱਲ ਗਿਣਤੀ 9,655 ਹੋ ਗਈ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 18 ਨਵੰਬਰ : ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦੀ ਉਡੀਕ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਅੱਗੇ ਪੇਸ਼ ਕਰਨ ਲਈ ਅੱਜ ਸਵੇਰੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸਕੱਤਰ ਨੂੰ ਦਿੱਤੇ ਹੁਕਮਾਂ ਉਤੇ ਸੋਮਵਾਰ ਬਾਅਦ ਦੁਪਹਿਰ ਰੋਕ […]
By G-Kamboj on
INDIAN NEWS, News, World News

ਐਰੇਨਾ, 18 ਨਵੰਬਰ- ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ। ਕੌਮਾਂਤਰੀ ਖੂਬਸੂਰਤੀ ਮੁਕਾਬਲੇ ਦਾ ਪੁਰਸਕਾਰ ਪਹਿਲੀ ਵਾਰ ਡੈਨਮਾਰਕ ਦੀ ਝੋਲੀ ਪਿਆ ਹੈ। ਇਸ ਮੁਕਾਬਲੇ ਦਾ 73ਵਾਂ ਐਡੀਸ਼ਨ ਲੰਘੀ ਰਾਤ ਮੈਕਸਿਕੋ ਦੇ ਐਰੇਨਾ ਸ਼ਹਿਰ ’ਚ ਕਰਵਾਇਆ ਗਿਆ ਜਿਸ ਵਿੱਚ 120 ਮੁਲਕਾਂ ਦੀਆਂ ਸੁੰਦਰੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ […]
By G-Kamboj on
ENTERTAINMENT, INDIAN NEWS, News, Punjabi Movies

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ)– ਦਿ ਗ੍ਰੇਟ ਖਲੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ ਉਥੇ ਹੀ ਸ਼ਨੀਵਾਰ ਨੂੰ ਪ੍ਰਸਿੱਧ ਰੈਸਲਰ ਦਲੀਪ ਸਿੰਘ ਰਾਣਾ (ਦਿ ਗਰੇਟ ਖਲੀ) ਨੇ ਗੁਰੂ ਘਰ ਵਿਖੇ ਮੱਥਾ ਟੇਕਿਆ। ਇਸ ਦੌਰਾਨ […]
By G-Kamboj on
FEATURED NEWS, INDIAN NEWS, News, Punjab News

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ) : ਕਿਸਾਨ ਭਵਨ ਚੰਡੀਗੜ੍ਹ ਵਿਖੇ ਐੱਸ.ਕੇ.ਐੱਮ. ਗੈਰ-ਸਿਆਸੀ ਤੇ ਕੇ.ਐਮ.ਐਮ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਅਤੇ ਐਲਾਨ ਕੀਤਾ ਗਿਆ ਕਿ ਸਰਦਾਰ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਵਿਖੇ ਮਰਨ ਵਰਤ ‘ਤੇ ਬੈਠਣਗੇ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਖਰੀ ਸਾਹ ਤੱਕ […]