By G-Kamboj on
INDIAN NEWS, News

ਨਵੀਂ ਦਿੱਲੀ, 16 ਦਸੰਬਰ- ਨਿਰਭਯਾ ਸਮੂਹਿਕ ਜਬਰ-ਜਨਾਹ ਤੇ ਹੱਤਿਆ ਕੇਸ ਦੀ 12ਵੀਂ ਬਰਸੀ ਮੌਕੇ ਸੁਪਰੀਮ ਕੋਰਟ ਨੇ ਅੱਜ ਮਹਿਲਾਵਾਂ, ਬੱਚਿਆਂ ਤੇ ਟਰਾਂਸਜੈਂਡਰਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੇ ਦੇਸ਼ ਵਾਸਤੇ ਦਿਸ਼ਾ-ਨਿਰਦੇਸ਼ ਘੜਨ ਲਈ ਹਦਾਇਤਾਂ ਜਾਰੀ ਕਰਨ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ਉੱਤੇ ਕੇਂਦਰ ਸਰਕਾਰ ਤੇ ਵੱਖ ਵੱਖ ਮੰਤਰਾਲਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਸਰਬਉੱਚ […]
By G-Kamboj on
INDIAN NEWS, News

ਬਰਨਾਲਾ, 16 ਦਸੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ SKM ਦੇ ਸੱਦੇ ਤਹਿਤ ਕੇਂਦਰੀ ਖੇਤੀ ਮੰਡੀਕਰਨ ਖਰੜੇ ਦੇ ਵਿਰੁੱਧ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ 23 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਦੀ ਤਿਆਰੀ ਲਈ ਅੱਜ ਇੱਥੇ ਦਾਣਾ ਮੰਡੀ […]
By G-Kamboj on
INDIAN NEWS, News, SPORTS NEWS

ਚੇਨਈ, 16 ਦਸੰਬਰ- ਸਭ ਤੋਂ ਛੋਟੀ ਉਮਰ ਦਾ ਆਲਮੀ ਸ਼ਤਰੰਜ ਚੈਂਪੀਅਨ ਬਣ ਦੇ ਦੇਸ਼ ਦਾ ਮਾਣ ਵਧਾਉਣ ਵਾਲੇ 18 ਸਾਲਾ ਚੈਂਪੀਅਨ ਗੁਕੇਸ਼ ਡੀ (Gukesh D) ਦਾ ਸੋਮਵਾਰ ਨੂੰ ਵਤਨ ਪਰਤਣ ਉਤੇ ਚੇਨਈ ਕੌਮਾਤਰੀ ਹਵਾਈ ਅੱਡੇ ‘ਤੇ ਪ੍ਰਸ਼ੰਸਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਸਿੰਗਾਪੁਰ ਤੋਂ ਚੈਂਪੀਅਨਸ਼ਿਪ ਜਿੱਤ ਕੇ ਵਤਨ ਪਰਤਿਆ ਹੈ, ਜਿੱਥੇ ਉਸ ਨੇ ਵਿਸ਼ਵ […]
By G-Kamboj on
INDIAN NEWS, News

ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਇੱਕ ਅਦਾਲਤ ਅਗਲੇ ਸਾਲ 8 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਆਪਣਾ ਫੈਸਲਾ ਸੁਣਾ ਸਕਦੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ (Special Judge Kaveri Baweja) ਦੀ ਅਦਾਲਤ ਨੇ ਇਹ ਫ਼ੈਸਲਾ ਸੋਮਵਾਰ ਸੁਣਾਉਣਾ ਸੀ, ਪਰ ਅੱਜ ਉਨ੍ਹਾਂ ਇਹ ਕਾਰਵਾਈ […]
By G-Kamboj on
INDIAN NEWS, News, World News

ਵੈਨਕੂਵਰ, 15 ਦਸੰਬਰ : ਬਰੈਂਪਟਨ ਸ਼ਹਿਰ ਦੇ ਅਮਨ ਕਨੂੰਨ ਲਈ ਜ਼ਿੰਮੇਵਾਰ ਪੀਲ ਖੇਤਰੀ ਪੁਲੀਸ ਨੇ 3 ਨਵੰਬਰ ਨੂੰ ਗੋਰ ਰੋਡ ਸਥਿਤ ਹਿੰਦੂ ਮੰਦਰ ਦੇ ਬਾਹਰ ਖਾਲਿਸਤਾਨ ਸਮਥਕਾਂ ਤੇ ਹੋਰਾਂ ਦੀਆਂ ਹੋਈਆਂ ਹਿੰਸਕ ਝੜਪਾਂ ਵਿੱਚ ਦੋਸ਼ੀ ਪਾਏ ਗਏ ਲੋਕਾਂ ਦੀਆਂ ਫੋਟੋਆਂ ਜਾਰੀ ਕਰ ਕੇ ਆਮ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ ਤਾਂ […]