By G-Kamboj on
INDIAN NEWS, News

ਅਮਰਾਵਤੀ (ਮਹਾਰਾਸ਼ਟਰ), 16 ਨਵੰਬਰ- ਕਾਂਗਰਸ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਇਥੇ ਗੰਭੀਰ ਦੋਸ਼ ਲਾਇਆ ਕਿ ਮਹਾਰਾਸ਼ਟਰ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ‘ਕਰੋੜਾਂ ਰੁਪਏ ਦੀ ਮਦਦ ਨਾਲ ਚੋਰੀ ਕਰ ਲਿਆ ਗਿਆ’ ਸੀ। ਉਹ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਇਥੇ ਇਕ ਚੋਣ ਰੈਲੀ ਨੂੰ […]
By G-Kamboj on
INDIAN NEWS, News

ਲਹਿਰਾਗਾਗਾ, 16 ਨਵੰਬਰ- ਕਿਰਤੀ ਕਿਸਾਨ ਯੂਨੀਅਨ ਬਲਾਕ ਲਹਿਰਾਗਾਗਾ ਦੀ ਟੀਮ ਨੇ ਵੱਖ-ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ, ਜਿਸ ਤੋਂ ਬਾਅਦ ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਹੀ ਜ਼ਿਲ੍ਹੇ ਵਿਚ ਝੋਨੇ ਦੀ ਬੇਕਦਰੀ ਹੋ ਰਹੀ ਹੈ। ਜਥੇਬੰਦੀ ਨੇ ਇਸ ਖ਼ਿਲਾਫ਼ ਰੈਲੀ ਕੀਤੀ ਅਤੇ […]
By G-Kamboj on
INDIAN NEWS, News

ਪਟਿਆਲਾ, 16 ਨਵੰਬਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਭਰ ਵਿਚ ਆਤਿਸ਼ਬਾਜ਼ੀ ਕੀਤੇ ਜਾਣ ਅਤੇ ਖੇਤਾਂ ‘ਚ ਪਰਾਲੀ ਨੂੰ ਸਾੜਨ ਲਈ ਅੱਗਾਂ ਲਾਏ ਜਾਣ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਕਾਰਨ ਸੂਬੇ ‘ਚ ਹਵਾ ਦੀ ਗੁਣਵੱਤਾ ਹੋਰ ਵਿਗੜ ਗਈ ਹੈ। ਇਸ ਕਾਰਨ ਅੰਮ੍ਰਿਤਸਰ ‘ਚ ਹਵਾ ਗੁਣਵੱਤਾ ਸੂਚਕਅੰਕ (AQI) ਪੱਧਰ ਅੱਜ ਸਵੇਰੇ 326 ਤੱਕ […]
By G-Kamboj on
INDIAN NEWS, News

ਚੰਡੀਗੜ੍ਹ, 16 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ […]
By G-Kamboj on
INDIAN NEWS, News, World News

ਵਾਸ਼ਿੰਗਟਨ, 14 ਨਵੰਬਰ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਇੱਥੇ ਵ੍ਹਾਈਟ ਹਾਊਸ ’ਚ ਰਾਸ਼ਟਰਪਤੀ ਜੋਅ ਬਾਇਡਨ ਨਾਲ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ, ਤਾਂ ਕਿ ਸੱਤਾ ਦਾ ਸ਼ਾਂਤੀਪੂਰਨ ਪਰਿਵਰਤਨ ਯਕੀਨੀ ਬਣਾਇਆ ਜਾ ਸਕੇ। ਸ਼ਾਂਤੀਪੂਰਨ ਸੱਤਾ ਪਰਿਵਰਤਨ ਅਮਰੀਕੀ ਜਮਹੂਰੀਅਤ ਦੀ ਪਛਾਣ ਹੈ ਪਰ ਚਾਰ ਸਾਲ ਪਹਿਲਾਂ ਇਹ ਰਵਾਇਤ ਟੁੱਟ ਗਈ ਸੀ। ਮੁਲਾਕਾਤ […]