By G-Kamboj on
INDIAN NEWS, News, World News

ਮੋਗਾ, 14 ਨਵੰਬਰ- ਮੋਗਾ ਸੀਆਈਏ ਸਟਾਫ਼ ਪੁਲੀਸ ਨੇ ਕੈਨੇਡਾ ਤੋਂ ਚੱਲ ਰਹੇ ਕਾਰੋਬਾਰੀਆਂ ਕੋਲੋਂ ਫ਼ਿਰੌਤੀਆਂ ਵਸੂਲਣ ਵਾਲੇ 10 ਮੈਂਬਰੀ ਗਰੋਹ ਨੂੰ ਬੇਨਕਾਬ ਕਰ ਕੇ ਇਸ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਪੰਜੇ ਮੁਲਜ਼ਮ ਇਕੋ ਪਿੰਡ ਨਾਲ ਸਬੰਧਤ ਹਨ। ਸੀਆਈਏ ਸਟਾਫ਼ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਕਾਰੋਬਾਰੀਆਂ ਕੋਲੋਂ […]
By G-Kamboj on
INDIAN NEWS, News

ਬਰਨਾਲਾ, 14 ਨਵੰਬਰ- ਬਰਨਾਲਾ ਜ਼ਿਮਨੀ ਚੋਣਾਂ ਦੇ ਭਖੇ ਅਖਾੜੇ ‘ਚ ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਹੁਲਾਰਾ ਮਿਲਿਆ ਜਦ ਕਮਿਊਨਿਸਟ ਪਾਰਟੀ ਆਫ਼ ਇੰਡੀਆ (CPI) ਦੀ ਜ਼ਿਲ੍ਹਾ ਕਮੇਟੀ ਨੇ ਮੀਟਿੰਗ ਉਪਰੰਤ ਕਾਲਾ ਢਿੱਲੋਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ। ਸਥਾਨਕ ਬਾਬਾ ਅਰਜਣ ਸਿੰਘ ਭਦੌੜ ਯਾਦਗਾਰੀ ਭਵਨ ਵਿਖੇ […]
By G-Kamboj on
INDIAN NEWS, News

ਜੈਪੁਰ, 14 ਨਵੰਬਰ : ਰਾਜਸਥਾਨ ਦੇ ਟੋਂਕ ਜ਼ਿਲ੍ਹੇ ਤੋਂ ਆਜ਼ਾਦ ਵਿਧਾਇਕ ਉਮੀਦਵਾਰ ਨਰੇਸ਼ ਮੀਨਾ ਨੂੰ ਵੀਰਵਾਰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਕਾਂਗਰਸ ਤੋਂ ਬਾਗੀ ਨਰੇਸ਼ ਮੀਨਾ ਨੇ ਐਸਡੀਐਮ ਮਾਲਪੁਰਾ ਅਮਿਤ ਚੌਧਰੀ ਨੂੰ ਕਾਲਰ ਨਾਲ ਫੜ ਲਿਆ ਅਤੇ ਥੱਪੜ ਮਾਰ ਦਿੱਤਾ। ਚੌਧਰੀ ਬੁੱਧਵਾਰ […]
By G-Kamboj on
INDIAN NEWS, News

ਅੰਮ੍ਰਿਤਸਰ, 14 ਨਵੰਬਰ- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਲਗਭਗ ਢਾਈ ਹਜ਼ਾਰ ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਇਹ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ।ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ […]
By G-Kamboj on
AUSTRALIAN NEWS, INDIAN NEWS, News

ਸਿਡਨੀ :12 ਨਵੰਬਰ 2024 ਤੋਂ, Mobility Arrangements for Talented Early-professionals Scheme (MATES) ਭਾਰਤੀ ਗ੍ਰੈਜੁਏਟਸ ਅਤੇ ਨੌਜਵਾਨ ਪੇਸ਼ੇਵਰਾਂ ਨੂੰ ਆਸਟ੍ਰੇਲੀਆ ਵਿੱਚ ਦੋ ਸਾਲ ਤੱਕ ਕੰਮ ਕਰਨ ਦਾ ਮੌਕਾ ਦਿੰਦਾ ਹੈ।ਜੇ ਤੁਸੀਂ 18-30 ਸਾਲ ਦੇ ਹੋ, ਇੱਕ ਵੈਧ ਭਾਰਤੀ ਪਾਸਪੋਰਟ ਹੈ ਅਤੇ ਆਸਟ੍ਰੇਲੀਆ ਤੋਂ ਬਾਹਰ ਹੋ, ਤਾਂ ਇਹ ਤੁਹਾਡੇ ਲਈ ਹੈ। ਵਿੱਚ ਨਵੀਕਰਨੀਯ ਊਰਜਾ, ਤਕਨੀਕ, ਇੰਜੀਨੀਅਰਿੰਗ ਵਰਗੇ […]