ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਅਦਾਲਤਾਂ ’ਤੇ ਪੂਜਾ ਸਥਲਾਂ ਦੇ ਸਰਵੇਖਣਾਂ ਬਾਰੇ ਹੁਕਮ ਜਾਰੀ ਕਰਨ ’ਤੇ ਰੋਕ ਲਾਈ

ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਅਦਾਲਤਾਂ ’ਤੇ ਪੂਜਾ ਸਥਲਾਂ ਦੇ ਸਰਵੇਖਣਾਂ ਬਾਰੇ ਹੁਕਮ ਜਾਰੀ ਕਰਨ ’ਤੇ ਰੋਕ ਲਾਈ

ਨਵੀਂ ਦਿੱਲੀ, 12 ਦਸੰਬਰ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਾਰੀ ਇਕ ਅਹਿਮ ਹੁਕਮ ਵਿਚ ਦੇਸ਼ ਦੀਆਂ ਸਾਰੀਆਂ ਅਦਾਲਤਾਂ ਉਤੇ ਪੂਜਾ ਸਥਲਾਂ ’ਤੇ ਦਾਅਵੇ ਜਤਾਏ ਜਾਣ ਜਾਂ ਉਨ੍ਹਾਂ ਦਾ ਧਾਰਮਿਕ ਚਰਿੱਤਰ ਬਦਲਣ ਬਾਰੇ ਦਾਇਰ ਕੀਤੇ ਗਏ ਜਾਂ ਕੀਤੇ ਜਾ ਰਹੇ ਮੁਕੱਦਮਿਆਂ ਉਤੇ ਕੋਈ ਵੀ ਕਾਰਵਾਈ ਕਰਨ ਤੋਂ ਰੋਕ ਲਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਕਿਹਾ […]

ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਨਿਊਯਾਰਕ, 11 ਦਸੰਬਰ : ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਅਤੇ ਭਾਰਤੀ ਮੂਲ ਦੀ ਅਮਰੀਕੀ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਰਤੀ ਡੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ […]

ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਕਿਉਂ ਹੋਇਆ ਜਬਰ-ਜਨਾਹ ਦਾ ਕੇਸ ਦਰਜ

ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਕਿਉਂ ਹੋਇਆ ਜਬਰ-ਜਨਾਹ ਦਾ ਕੇਸ ਦਰਜ

ਚੰਡੀਗੜ੍ਹ, 11 ਦਸੰਬਰ- ਪੰਜਾਬ ਦੇ ਮਸ਼ਹੂਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਪੰਜਾਬ ਪੁਲੀਸ ਨੇ ਕਥਿਤ ਜਬਰ ਜਨਾਹ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਇੱਕ ਦਹਾਕੇ ਤੋਂ ਵੱਧ ਪੁਰਾਣਾ ਹੈ ਅਤੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ। ਪਰ ਹਾਲ ਹੀ ਵਿਚ ਇਸ ਸਬੰਧੀ ਪਟਿਆਲਾ ਪੁਲੀਸ ਵੱਲੋਂ ਐੱਫ਼ਆਈਆਰ ਦਰਜ ਕਰਨ ਤੋਂ ਬਾਅਦ […]

ਸੁਖਬੀਰ ਬਾਦਲ ਦੀ ਸੁਰੱਖਿਆ ਲਈ ਭਾਰੀ ਪੁਲੀਸ ਫੋਰਸ ਤਾਇਨਾਤ

ਸੁਖਬੀਰ ਬਾਦਲ ਦੀ ਸੁਰੱਖਿਆ ਲਈ ਭਾਰੀ ਪੁਲੀਸ ਫੋਰਸ ਤਾਇਨਾਤ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ- ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਮੌਕੇ ਗੁਰਦੁਆਰਾ ਸਾਹਿਬ ’ਚ ਵੀ ਵੱਡੀ ਗਿਣਤੀ ’ਚ ਪੁਲੀਸ  ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਹਰ ਇਕ ਵਿਅਕਤੀ ਦੀ ਚੈਕਿੰਗ ਕਰ ਕੇ ਅੱਗੇ ਜਾਣ ਦਿੱਤਾ ਜਾ ਰਿਹਾ ਸੀ। ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਸਾਰੇ 7 ਗੇਟਾਂ ’ਤੇ ਸਖ਼ਤ […]