ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ

ਨਵੀਂ ਦਿੱਲੀ, 11 ਨਵੰਬਰ : ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੰਨਾ, ਜੋ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਸੀਜੇਆਈ ਵਜੋਂ ਸੇਵਾ ਕਰਨਗੇ 13 ਮਈ, 2025 […]

ਕਿਸਾਨ ਆਗੂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ ਮਨਪ੍ਰੀਤ ਬਾਦਲ

ਕਿਸਾਨ ਆਗੂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ ਮਨਪ੍ਰੀਤ ਬਾਦਲ

ਗਿੱਦੜਬਾਹਾ (ਮੁਕਤਸਰ), 11 ਨਵੰਬਰ- ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅੱਜ ਇੱਕ ਕਿਸਾਨ ਆਗੂ ਨਾਲ ਗੱਲਬਾਤ ਕਰਦੇ ਹੋਏ ਉਸ ਦੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਆਪਣੀ ਐੱਸਯੂਵੀ ਵਿੱਚ ਸਵਾਰ ਹੋ ਕੇ ਉੱਥੋਂ ਨਿਕਲ ਗਏ। ਜ਼ਿਕਰਯੋਗ ਹੈ ਕਿ ਮਨਪ੍ਰਤੀ ਬਾਦਲ ਅੱਜ ਸਵੇਰੇ ਆਪਣੇ ਚੋਣ ਪ੍ਰਚਾਰ ਲਈ ਇਕ […]

ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਤਲਵੰਡੀ ਸਾਬੋ, 11 ਨਵੰਬਰ- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਸੋਮਵਾਰ ਨੂੰ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਮਿਲਿਆ ਤੇ ਉਨ੍ਹਾਂ ਨਾਲ ਬੰਦ-ਕਮਰਾ ਮੀਟਿੰਗ ਕੀਤੀ। ਅਕਾਲੀ ਦਲ ਸੁਧਾਰ ਲਹਿਰ […]

ਭਰਤੀ ਪ੍ਰੀਖਿਆਵਾਂ ਨੂੰ ਜੱਗਜ਼ਾਹਰ ਕੀਤਾ ਜਾ ਸਕਦੈ: ਹਾਈ ਕੋਰਟ

ਭਰਤੀ ਪ੍ਰੀਖਿਆਵਾਂ ਨੂੰ ਜੱਗਜ਼ਾਹਰ ਕੀਤਾ ਜਾ ਸਕਦੈ: ਹਾਈ ਕੋਰਟ

ਮੁੰਬਈ, 11 ਨਵੰਬਰ- ਬੰਬੇ ਹਾਈ ਕੋਰਟ (Bombay High Court) ਨੇ ਸੋਮਵਾਰ ਨੂੰ ਇਕ ਅਹਿਮ ਫ਼ੈਸਲੇ ਵਿਚ ਕਿਹਾ ਕਿ ਜਨਤਕ ਅਹੁਦਿਆਂ ਲਈ ਪ੍ਰੀਖਿਆਵਾਂ ਵਿਚ ਉਮੀਦਵਾਰਾਂ ਵੱਲੋਂ ਪ੍ਰਾਪਤ ਕੀਤੇ ਅੰਕ ਨਿੱਜੀ ਜਾਣਕਾਰੀ ਨਹੀਂ ਹਨ ਅਤੇ ਉਨ੍ਹਾਂ ਦਾ ਖ਼ੁਲਾਸਾ ਕਿਸੇ ਦੀ ਨਿੱਜਤਾ ਵਿਚ ਨਾਵਾਜਬ ਦਖ਼ਲ ਨਹੀਂ ਬਣਦਾ। ਹਾਈ ਕੋਰਟ ਨੇ ਕਿਹਾ ਕਿ ਜਨਤਕ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਪਾਰਦਰਸ਼ੀ […]

ਆਸਟਰੇਲੀਆ: ਇਮਾਰਤ ਤੋਂ ਡਿੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਆਸਟਰੇਲੀਆ: ਇਮਾਰਤ ਤੋਂ ਡਿੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਐਡੀਲੇਡ (ਬਚਿੱਤਰ ਕੋਹਾੜ): ਇਥੇ ਇਮਾਰਤ ਤੋਂ ਡਿੱਗਣ ਕਾਰਨ ਪੰਜਾਬੀ ਨੌਜਵਾਨ ਜਗਦੀਪ ਸਿੰਘ ਚਾਹਲ (27) ਦੀ ਮੌਤ ਹੋ ਗਈ। ਜਗਦੀਪ ਸਿੰਘ ਐਡੀਲੇਡ ਦੀ ਆਟੋ ਵਰਕਸ਼ਾਪ ਵਿੱਚ ਕਾਰ ਮਕੈਨਿਕ ਸੀ। ਘਟਨਾ ਵਾਲੇ ਦਿਨ ਉਹ ਇਮਾਰਤ ’ਤੇ ਬਾਰਸ਼ ਦੇ ਪਾਣੀ ਦੇ ਨਿਕਾਸੀ ਲਈ ਬਣੇ ਗਟਰ ਦੀ ਸਫ਼ਾਈ ਕਰ ਰਿਹਾ ਸੀ ਕਿ ਅਚਾਨਕ ਤਵਾਜ਼ਨ ਵਿਗੜਨ ਕਾਰਨ ਉਹ ਬਿਲਡਿੰਗ ਤੋਂ […]