By G-Kamboj on
INDIAN NEWS, News

ਦਿੱਲੀ, 22 ਅਗਸਤ: ਸੰਸਦ ਨੇ ਵੀਰਵਾਰ ਨੂੰ ਆਨਲਾਈਨ ਮਨੀ ਗੇਮਿੰਗ ਨੂੰ ਨਿਯਮਿਤ ਕਰਨ ਤੇ ਵਿੱਦਿਅਕ ਅਤੇ ਸੋਸ਼ਲ ਆਨਲਾਈਨ ਖੇਡਾਂ ਨੂੰ ਉਤਸ਼ਾਹ ਦੇਣ ਵਾਲੇ ਇਕ ਮਹੱਤਵਪੂਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਕਿਹਾ ਕਿ ਸਮਾਜ ’ਚ ਇਕ ਬਹੁਤ ਵੱਡੀ ਬੁਰਾਈ ਆ ਰਹੀ ਹੈ, ਜਿਸ ਤੋਂ ਬਚਣ ਲਈ ਇਸ ਬਿੱਲ […]
By G-Kamboj on
INDIAN NEWS, News

ਮੁਹਾਲੀ, 22 ਅਗਸਤ: ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ ਅੱਖਾਂ ਵਿੱਚ ਹੰਝੂ ਹਨ।ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਵਿਖੇ ਪਿਤਾ ਮਾਸਟਰ ਬਹਾਦਰ ਸਿੰਘ ਭੱਲਾ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 22 ਅਗਸਤ: ਭਾਰਤੀ ਮੂਲ ਦੇ ਉੱਘੇ ਬਰਤਾਨਵੀ ਕਾਰੋਬਾਰੀ, ਸਮਾਜਸੇਵੀ ਅਤੇ ਹਾਊਸ ਆਫ ਲਾਰਡਜ਼ ਦੇ ਮੈਂਬਰ, ਲਾਰਡ ਸਵਰਾਜ ਪਾਲ ਦਾ ਵੀਰਵਾਰ ਸ਼ਾਮ ਨੂੰ ਲੰਡਨ ਵਿੱਚ 94 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਯੂਕੇ ਆਧਾਰਿਤ Caparo Group of industries ਦੇ ਸੰਸਥਾਪਕ ਲਾਰਡ ਪਾਲ ਨੂੰ ਹਾਲ ਹੀ ਵਿੱਚ ਬਿਮਾਰ ਹੋਣ ਮਗਰੋਂ ਹਸਪਤਾਲ ਭਰਤੀ ਕਰਵਾਇਆ ਗਿਆ […]
By G-Kamboj on
INDIAN NEWS, News

ਚੰਡੀਗੜ੍ਹ, 22 ਅਗਸਤ: ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ ਅਮਰੀਕੀ ਟਰਾਂਸਪੋਰਟ ਸੈਕਟਰ ’ਚ ਕੰਮ ਕਰਨ ਦੀ ਉਮੀਦ ’ਚ ਬੈਠੇ ਸਨ।ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ […]
By G-Kamboj on
INDIAN NEWS, News

ਨਵੀਂ ਦਿੱਲੀ, 22 ਅਗਸਤ: ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਆਪਣੇ ਪਿਛਲੇ ਹੁਕਮਾਂ ਵਿੱਚ ਸੋਧ ਕੀਤੀ ਹੈ ਤਾਂ ਜੋ ਨਸਬੰਦੀ ਕੀਤੇ ਕੁੱਤਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਵਾਪਸ ਛੱਡਣ ਦੀ ਆਗਿਆ ਦਿੱਤੀ ਜਾ ਸਕੇ ਜਿੱਥੋਂ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਇਹ ਸੋਧ ਸ਼ੈਲਟਰਾਂ ਵਿੱਚ ਭੀੜ-ਭੜੱਕੇ ਅਤੇ ਪਿੰਜਰੇ ਵਿੱਚ ਬੰਦ ਜਾਨਵਰਾਂ ਦੀ ਸਿਹਤ ਬਾਰੇ ਫ਼ਿਕਰ ਜਤਾਏ ਜਾਣ […]