By G-Kamboj on
INDIAN NEWS, News, Punjab News

ਮੋਹਾਲੀ, 9 ਨਵੰਬਰ (ਗੁਰਪ੍ਰੀਤ) : ਬਾਰ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਦੀ ਚੋਣ ਦੌਰਾਨ ਐਡਵੋਕੇਟ ਸਨੇਹਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਐਡਵੋਕੇਟ ਅਕਸ਼ੇ ਚੇਤਲ ਨੂੰ ਸਕੱਤਰ ਚੁਣਿਆ ਗਿਆ ਹੈ। ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਲਈ ਸਨੇਹਪ੍ਰੀਤ ਸਿੰਘ, ਸੰਦੀਪ ਸਿੰਘ ਲੱਖਾ ਤੇ ਰਣਜੋਧ ਸਿੰਘ ਸਰਾਓ ਵਿੱਚ ਮੁਕਾਬਲਾ ਹੋਇਆ ਤੇ ਕੁੱਲ 566 ਵੋਟਾਂ ਪਈਆਂ, ਜਿਸ ਵਿਚੋਂ ਸਨੇਹਪ੍ਰੀਤ ਸਿੰਘ 212 […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 9 ਨਵੰਬਰ- ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਸਾਰੀਆਂ ਕਿਆਸਅਰਾਈਆਂ ’ਤੇ ਠੱਲ ਪਾਉਂਦਿਆਂ ਅੱਜ ਇੱਥੇ ਅਧਿਕਾਰਤ ਤੌਰ ’ਤੇ ਸਪੱਸ਼ਟ ਕੀਤਾ ਕਿ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੋਰਡ ਨੇ ਅੱਜ ਅਧਿਕਾਰਤ ਤੌਰ ’ਤੇ ਪਾਕਿਸਤਾਨ ਕ੍ਰਿਕਟ ਬੋਰਡ ਕੋਲ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। 2025 ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ 9 ਮਾਰਚ ਤੱਕ […]
By G-Kamboj on
INDIAN NEWS, News, World News

ਟੋਰਾਂਟੋ, 9 ਨਵੰਬਰ : ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਇੱਕ ਬਿਆਨ ਵਿੱਚ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿੱਚ ਹਿੰਦੂ ਸ਼ਰਧਾਲੂਆਂ ਉੱਤੇ ਖਾਲਿਸਤਾਨੀ ਵੱਖਵਾਦੀਆਂ ਵੱਲੋਂ ਕੀਤੇ ਹਮਲੇ ਦੀ ਨਿੰਦਾ ਕਰਦਿਆਂ ਇਸ ਘਟਨਾ ਨੂੰ ਹਿੰਦੂ-ਸਿੱਖ ਮੁੱਦੇ ਵਜੋਂ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਸਿਆਸਤਦਾਨਾਂ ਦੀ ਆਲੋਚਨਾ ਕੀਤੀ ਸੀ। ਆਰੀਆ ਨੇ ਦਲੀਲ ਦਿੱਤੀ ਕਿ ਇਹ ਫਰੇਮਿੰਗ […]
By G-Kamboj on
INDIAN NEWS, News, World News

ਚੰਡੀਗੜ੍ਹ, 9 ਨਵੰਬਰ- ਦੁਨੀਆ ਦੀ ਸਭ ਤੋਂ ਮਸ਼ਹੂਰ ਮੈਸੇਜਿੰਗ ਐਪ ਵਟਸਐਪ (WhatsApp) ਇੱਕ ਅਪਡੇਟ ’ਤੇ ਕੰਮ ਕਰ ਰਿਹਾ ਹੈ ਜੋ ਇਸ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਇੰਸਟਾਗ੍ਰਾਮ ਵਰਗਾ ਫੰਕਸ਼ਨ ਲਿਆਏਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੱਸਿਆ ਗਿਆ ਹੈ ਕਿ ਫੰਕਸ਼ਨ ਇਸ ਸਮੇਂ ਵਿਕਾਸ ਅਧੀਨ ਹੈ ਅਤੇ ਜਦੋਂ ਰਿਲੀਜ਼ ਕੀਤਾ ਜਾਂਦਾ ਹੈ, ਤਾਂ ਉਪਭੋਗਤਾਵਾਂ ਨੂੰ ਮੈਟਾ-ਮਾਲਕੀਅਤ ਵਾਲੇ ਮੈਸੇਂਜਰ […]
By G-Kamboj on
INDIAN NEWS, News, World News

ਚੰਡੀਗੜ੍ਹ, 9 ਨਵੰਬਰ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਕ ਦੀ ਰਾਜਧਾਨੀ ਓਟਵਾ ਸਥਿਤ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ ਬਿਆਨ ਵਿੱਚ ਕਿਹਾ ਕਿ ‘ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ’ ਹਨ, ਪਰ ਉਹ ਸਮੁੱਚੇ ਤੌਰ ’ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।ਕੈਨੇਡਾ ਦੇ ਅੰਦਰ ਖਾਲਿਸਤਾਨੀ-ਸਮਰਥਨ ਆਧਾਰ ਦੀ ਮੌਜੂਦਗੀ ਨੂੰ ਸਵੀਕਾਰ ਕਰਨ ਦੀ […]