By G-Kamboj on
INDIAN NEWS, News

ਲੁਧਿਆਣਾ, 8 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਂਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਖਾਲੀ ਨਹੀਂ ਹੈ। ਇਹ ਖਜ਼ਾਨਾ ਲੋਕਾਂ ਦਾ ਹੈ ਅਤੇ ਲੋਕਾਂ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ ਨੂੰ ਪੰਜ ਸਾਲ ਪਿੰਡਾਂ ਦੇ ਵਿਕਾਸ ਲਈ […]
By G-Kamboj on
INDIAN NEWS, News

ਸ਼ਿਮਲਾ, 8 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਪ੍ਰੋਗਰਾਮ ਲਈ ਆਏ ਸਮੋਸੇ ਅਤੇ ਕੇਕ ਉਨ੍ਹਾਂ ਦੇ ਅਮਲੇ ਵੱਲੋਂ ਖਾਣ ਦਾ ਮਾਮਲਾ ਭਖ਼ ਗਿਆ ਹੈ। ਸਰਕਾਰ, ਪੁਲੀਸ ਅਤੇ ਭਾਜਪਾ ਨੇ ਇਸ ਮਾਮਲੇ ’ਤੇ ਬਿਆਨ ਦਿੱਤੇ ਹਨ। ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਭਾਜਪਾ ਨੇ ਇਹ ਮੁੱਦਾ ਚੁੱਕ ਕੇ ਬਚਗਾਨਾ ਹਰਕਤ ਕੀਤੀ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 8 ਨਵੰਬਰ- ਹਰਿਆਣਾ ਵਿਧਾਨ ਸਭਾ ਵਿਚ ਸ਼ੁੱਕਰਵਾਰ ਸਵੇਰ ਸੱਪ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਕਰਮਚਾਰੀਆਂ ਦੇ ਘਬਰਾਹਟ ਵਾਲਾ ਮਾਹੌਲ ਪੈਦਾ ਹੋ ਗਿਆ। ਵੀਰਵਾਰ ਸਵੇਰ ਸਮੇਂ ਕਰਮਚਾਰੀਆਂ ਦੇ ਦਫ਼ਤਰ ਡਿਉਟੀ ’ਤੇ ਪੁੱਜਣ ਦੌਰਾਨ ਉਨਾਂ ਦੀ ਨਜ਼ਰ ਸੱਪ ’ਤੇ ਪਈ,ਇਸ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਸੁਚਿਤ ਕਰਨ ਤੋਂ ਬਾਅਦ ਜੰਗਲਾਤ ਵਿਭਾਗ ਦੇ ਅਧਿਕਾਰੀਆ ਨੂੰ ਸੂਚਿਤ ਕੀਤਾ […]
By G-Kamboj on
INDIAN NEWS, News, World News

ਵਾਸ਼ਿੰਗਟਨ: ਰਿਪਬਲਿਕਨ ਉਮੀਦਵਾਰ ਜੇਡੀ ਵੈਂਸ ਦੇ ਅਮਰੀਕਾ ਦੇ ਉਪ ਰਾਸ਼ਟਰਪਤੀ ਚੁਣੇ ਜਾਣ ਮਗਰੋਂ ਉਨ੍ਹਾਂ ਦੀ ਭਾਰਤੀ ਮੂਲ ਦੀ ਅਮਰੀਕੀ ਪਤਨੀ ਊਸ਼ਾ ਚਿਲੁਕੁਰੀ ਵੈਂਸ (38) ਵੀ ਸੁਰਖ਼ੀਆਂ ਵਿੱਚ ਆ ਗਈ ਹੈ। ਮਨੋਨੀਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਂਸ ਨੂੰ ਆਪਣੇ ਡਿਪਟੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ। ਟਰੰਪ ਨੇ ਚੋਣ ਪ੍ਰਕਿਰਿਆ ਦੌਰਾਨ ਸਹਿਯੋਗ ਲਈ ਵੈਂਸ ਜੋੜੀ ਦਾ ਧੰਨਵਾਦ […]
By G-Kamboj on
INDIAN NEWS, News

ਮੁੰਬਈ, 7 ਨਵੰਬਰ- ਡੋਨਲਡ ਟਰੰਪ ਦੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਾਮੂਲੀ ਗਿਰਾਵਟ ਨਾਲ ਖੁੱਲ੍ਹੇ, ਜਦੋਂ ਕਿ ਐਫਆਈਆਈ ਭਾਰਤੀ ਬਾਜ਼ਾਰਾਂ ਵਿੱਚ ਸ਼ੁੱਧ ਵਿਕਰੇਤਾ ਬਣੇ ਰਹੇ। ਨਿਫ਼ਟੀ 50 ਸੂਚਕ 24,489.60 ਅੰਕਾਂ ’ਤੇ ਫਲੈਟ ਖੁੱਲ੍ਹਿਆ, ਜਦੋਂ ਕਿ ਬੀਐਸਈ ਸੈਂਸੈਕਸ ਸੂਚਕਾਂਕ ਸ਼ੁਰੂਆਤੀ ਕਾਰੋਬਾਰ ਦੌਰਾਨ 0.16 ਪ੍ਰਤੀਸ਼ਤ ਦੀ ਮਾਮੂਲੀ ਗਿਰਾਵਟ ਨਾਲ 80,248.60 ਅੰਕਾਂ ’ਤੇ ਆ ਗਿਆ। […]