By G-Kamboj on
INDIAN NEWS, News, World News

ਵਾਸ਼ਿੰਗਟਨ, 6 ਨਵੰਬਰ- ਛੇ ਭਾਰਤੀ ਅਮਰੀਕੀ ਵੀ ਚੋਣ ਜਿੱਤ ਕੇ ਪ੍ਰਤੀਨਿਧ ਸਦਨ ਵਿਚ ਪਹੁੰਚ ਗਏ ਹਨ। ਇਨ੍ਹਾਂ ਵਿਚੋਂ ਪੰਜ ਜਣੇ ਡਾ.ਐਮੀ ਬੇਰਾ, ਰਾਜਾ ਕ੍ਰਿਸ਼ਨਾਮੂਰਤੀ, ਰੋਅ ਖੰਨਾ, ਪ੍ਰਮਿਲਾ ਜੈਪਾਲ ਤੇ ਸ੍ਰੀ ਥਾਨੇਦਾਰ ਮੌਜੂਦਾ ਪ੍ਰਤੀਨਿਧ ਸਦਨ ਦੇ ਮੈਂਬਰ ਹਨ ਤੇ ਉਹ ਮੁੜ ਚੁਣੇ ਗਏ ਹਨ। ਉਂਝ ਇਹ ਗਿਣਤੀ ਵੱਧ ਕੇ ਸੱਤ ਹੋ ਸਕਦੀ ਹੈ ਕਿਉਂਕਿ ਡਾ. ਅਮੀਸ਼ […]
By G-Kamboj on
INDIAN NEWS, News

ਗਿੱਦੜਬਾਹਾ (ਮੁਕਤਸਰ), 7 ਨਵੰਬਰ : ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੁਹਿੰਮ ਤੇਜ਼ ਹੋਣ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇਕ ਕਥਿਤ ਟਿੱਪਣੀ ਦੀ ਵਾਇਰਲ ਵੀਡੀਓ ਨੇ ਵਿਰੋਧੀ ਧਿਰ ਨੂੰ ਪਾਰਟੀ ਨੂੰ ਨਿਸ਼ਾਨਾ ਬਣਾਉਣ ਲਈ ਹਥਿਆਰ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਵਿੱਚ ਹਾਲ ਹੀ ਵਿੱਚ ਇੱਕ ਜਨਤਕ […]
By G-Kamboj on
INDIAN NEWS, News

ਚੰਡੀਗੜ੍ਹ, 7 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ […]
By G-Kamboj on
INDIAN NEWS, News

ਮੋਗਾ, 7 ਨਵੰਬਰ- ਪੰਜਾਬ ਸਰਕਾਰ ਨੇ ਸੂਬੇ ਵਿਚ ਡੀਏਪੀ ਖਾਦ ਦੀ ਕਮੀ ਦੇ ਮੱਦੇਨਜ਼ਰ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਵੀਰਵਾਰ ਨੂੰ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਅਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ (DM) ਕਮਲਦੀਪ ਸਿੰਘ ਤੇ ਮਾਰਕਫੈੱਡ ਦੇ ਐੱਫਐੱਸਓ (FSO) ਵਿਕਾਸ ਕੁਮਾਰ ਨੂੰ ਫ਼ੌਰੀ ਤੌਰ ’ਤੇ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ […]
By G-Kamboj on
INDIAN NEWS, News, World News

ਬ੍ਰਿਟਿਸ਼ ਕੋਲੰਬੀਆ, 6 ਨਵੰਬਰ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਪੁਲੀਸ ਨੇ ਵੱਡੀ ਫੈਂਟੇਨਲ ਤੇ ਮੈਥਾਮਫੇਟਾਮਾਈਨ ਡਰੱਗ ਸੁਪਰ ਲੈਪ ਨਸ਼ਟ ਕਰ ਦਿੱਤੀ ਅਤੇ 9.5 ਕਰੋੜ ਅਮਰੀਕੀ ਡਾਲਰ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਹ ਮੁਹਿੰਮ ਪ੍ਰਸ਼ਾਂਤ ਖੇਤਰ ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਦੇ ਫੈਡਰਲ ਪੁਲੀਸ ਪ੍ਰੋਗਰਾਮ ਤਹਿਤ ਚਲਾਈ ਗਈ ਸੀ। […]