By G-Kamboj on
INDIAN NEWS, News

ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ‘ਫ਼ਖਰ-ਏ-ਕੌਮ’ ਦਾ ਖਿਤਾਬ ਵਾਪਸ ਲੈਣ ਦਾ ਫੈਸਲਾ ਅੰਮ੍ਰਿਤਸਰ, 2 ਦਸੰਬਰ- ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਤਿੰਨ ਦਿਨ ਭਾਂਡੇ ਮਾਂਜਣ, ਦਰਬਾਰ ਸਾਹਿਬ ਵਿਚਲੇ ਪਖਾਨਿਆਂ ਦੀ ਸਫ਼ਾਈ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ […]
By G-Kamboj on
INDIAN NEWS, News, World News

ਵੈਨਕੂਵਰ, 2 ਦਸੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫਲੋਰਿਡਾ ਵਿੱਚ ਕੀਤੀ ਮਿਲਣੀ ਨੂੰ ਕੈਨੇਡਾ ਲਈ ਲਾਹੇਵੰਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੁਵੱਲੀ ਸਦਭਾਵਨਾ ਲਈ ਮਿਲਣੀ ਜ਼ਰੂਰੀ ਸੀ ਜਿਸ ਦੇ ਨਤੀਜੇ ਦੇਸ਼ ਲਈ ਚੰਗੇ ਹੋਣਗੇ। ਦੋਵਾਂ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਰਾਤ ਦੇ ਖਾਣੇ ’ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ-ਉਤਰ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਕਿਸਾਨੀ ਮਸਲੇ ਹੱਲ ਨਾ ਹੋਣ ’ਤੇ ਅੱਜ ਕੌਮੀ ਰਾਜਧਾਨੀ ਵੱਲ ਰੋਸ ਮਾਰਚ ਕੀਤਾ ਗਿਆ। ਇਸ ਦੇ ਮੱਦੇਨਜ਼ਰ ਪੁਲੀਸ ਨੇ ਬੈਰੀਕੇਡਿੰਗ ਕੀਤੀ ਤੇ ਵੱਡੀ ਗਿਣਤੀ ਸੁਰੱਖਿਆ ਬਲ ਤਾਇਨਾਤ ਕੀਤੇ ਜਿਸ ਕਾਰਨ ਆਮ ਲੋਕਾਂ ਨੂੰ ਦਿੱਲੀ-ਨੋਇਡਾ ਸਰਹੱਦ ’ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਿਸਾਨਾਂ ਦੀ ਪੁਲੀਸ ਨਾਲ […]
By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ- ਸੁਪਰੀਮ ਕੋਰਟ ਨੇ ਹਰੇਕ ਪੋਲਿੰਗ ਸਟੇਸ਼ਨ ਉੱਤੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1200 ਤੋਂ ਵਧਾ ਕੇ 1500 ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਜਨਹਿੱਤ ਪਟੀਸ਼ਨ ਉੱਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਵੀ ਵੋਟਰ ਬਾਹਰ ਨਹੀਂ ਰਹਿਣਾ ਚਾਹੀਦਾ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ : ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਚੌਥੇ ਪੜਾਅ ਤਹਿਤ ਲਾਈਆਂ ਪਾਬੰਦੀਆਂ ਵਿਚ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਏਕਿਊਆਈ ਦਾ ਪੱਧਰ ਹੇਠਾਂ ਨਹੀਂ ਡਿੱਗਦਾ ਤਕ ਤਕ ਪਾਬੰਦੀਆਂ ਜਾਰੀ ਰਹਿਣਗੀਆਂ।ਜਸਟਿਸ ਅਭੈ ਐਸ ਓਕਾ ਅਤੇ […]